PUNJABMAILUSA.COM

ਐਮ.ਐਲ.ਐਫ 2018: ‘ਕਲੇਰੀਅਨ ਕਾਲ ਥੀਏਟਰ’ ਭਾਰਤੀ ਹਥਿਆਰਬੰਦ ਸੇਨਾਵਾਂ ਦੀਆਂ ਬੈਟਲ ਹਾਰਡਨਡ ਯੂਨਿਟਾਂ ਦੀਆਂ ਜੇਤੂ ਗਥਾਵਾਂ ਨੂੰ ਕਰੇਗਾ ਪੇਸ਼

December 06
17:27 2018

ਆਡੀਓ ਵਿਜ਼ੁਅਲਸ ਅਤੇ ਪ੍ਰੇਰਨਾਦਾਇਕ ਫਿਲਮਾਂ ਦਰਸ਼ਕਾਂ ਨੂੰ ਦੇਸ਼ਭਗਤੀ ਦੇ ਰੰਗ ਨਾਲ ਕਰਨਗੀਆਂ ਮੰਤਰਮੁਗਦ
ਚੰਡੀਗੜ੍ਹ, 6 ਦਸੰਬਰ (ਪੰਜਾਬ ਮੇਲ)- ਕੱਲ ਤੋਂ ਸ਼ੁਰੂ ਹੋਣ ਵਾਲੇ ਮਿਲਟਰੀ ਲਿਟਰੇਚਲ ਫੈਸਟੀਵਲ ਦੇ ਦੂਜੇ ਅਡੀਸ਼ਨ ਦੌਰਾਨ ਲੋਕਾਂ, ਖਾਸ ਤੌਰ ‘ਤੇ ਨੌਜਵਾਨਾਂ ਵਿਚ ਦੇਸ਼ਭਗਤੀ ਦੀ ਭਾਵਨਾ ਨੂੰ ਪ੍ਰਫੁੱਲਤ ਕਰਨ ਲਈ, ‘ਕਲੇਰੀਅਨ ਕਾਲ ਥਿਏਟਰ’ ਵਲੋਂ ਫਿਲਮਾਂ, ਆਡੀਓ ਵਿਜ਼ੁਅਲਸ, ਬਹਾਦਰੀ ਦੇ ਕਾਰਨਾਮਿਆਂ ਅਤੇ ਜਲ ਸੈਨਾ ਦੀਆਂ ਕਾਰਵਾਈਆਂ ਸਬੰਧੀ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ।
‘ਕਲੇਰੀਅਨ ਕਾਲ ਥੀਏਟਰ’ ਦੇ ਟੀਮ ਲੀਡਰ ਕਰਨਲ (ਰਿਟਾਇਰਡ) ਅਵਨੀਸ਼ ਸ਼ਰਮਾ ਦੇ ਅਨੁਸਾਰ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰਨ ਲਈ ਮਿੰਨੀ ਆਡੀਟੋਰੀਅਮ ਵਿਚ ਅਤਿ ਆਧੁਨਿਕ ਸਾਊਂਡ ਸਿਸਟਮ ਅਤੇ ਐਚ.ਡੀ. ਸਕਰੀਨਾਂ ਨਾਲ ਦਿਲਚਸਪ ਫਿਲਮਾਂ ਅਤੇ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ।
ਉਨ•ਾਂ ਕਿਹਾ ਕਿ ਇਸ ਸਾਲ ਆਯੋਜਿਤ ਐਮ.ਐਲ.ਐਫ ਵਿਚ ਇਸ ਥਿਏਟਰ ਨੂੰ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਕੀਤਾ ਗਿਆ ਹੈ। ਇਹ ਥੀਏਟਰ, ਲੇਕ ਕਲੱਬ ਵਿਖੇ ਫੂਡ ਕੋਰਟ ਦੇ ਕੋਲ ਸਥਿਤ ਹੈ, ਜਿੱਥੇ ਲੋਕ ਫੌਜ ਦੀ ਯੁੱਧ ਕਲਾ ਸਬੰਧੀ ਆਪਣੇ ਗਿਆਨ ਵਿਚ ਵਾਧਾ ਕਰ ਸਕਣਗੇ ਅਤੇ ਇਸ ਦਾ ਆਨੰਦ ਵੀ ਮਾਣ ਸਕਣਗੇ।
ਉਹਨਾਂ ਕਿਹਾ ਕਿ ਇਹਨਾਂ ਫਿਲਮਾਂ, ਆਡੀਓ-ਵਿਜ਼ੂਅਲਸ ਅਤੇ ਪੇਸ਼ਕਾਰੀਆਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਦੇਖਿਆ ਜਾ ਸਕਦਾ ਹੈ।
ਇਸ ਥੀਏਟਰ ਦਾ ਨਾਂ ‘ਕਲੇਰੀਅਨ ਕਾਲ’ ਜੰਗ ਦੇ ਬੁਲਾਵੇ ਦਾ ਸੰਕੇਤ ਦਿੰਦਾ ਹੈ ਅਤੇ ਇਸਦੀ ਵਿਸ਼ੇਸ਼ਤਾ ਇਹ ਹੈ ਕਿ ਇੱਥੇ ਪ੍ਰਦਰਸ਼ਿਤ ਕੀਤੇ ਜਾਣ ਵਾਲੇ ਸਾਰੇ ਪ੍ਰੋਗਰਾਮ ਆਡੀਓ-ਵਿਡੀਓ ‘ਤੇ ਆਧਾਰਿਤ ਹੋਣਗੇ। ਇਸ ਥੀਏਟਰ ਵਿਚ ਹਾਜ਼ਰੀਨ ਜੰਗਾਂ, ਇਤਿਹਾਸ, ਕਿਤਾਬਾਂ, ਫਿਲਮਾਂ, ਕਲਿਪਾਂ, ਵੀਡੀਓਜ਼ ਅਤੇ ਜੰਗਾਂ ਨਾਲ ਸਬੰਧਿਤ ਝਲਕਾਂ ਦਾ ਆਨੰਦ ਮਾਣ ਸਕਦੇ ਹਨ।
ਇਸ ਈਵੈਂਟ ਦੇ ਦੂਜੇ ਦਿਨ, ਸਵ. ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ (ਮਹਾਂਵੀਰ ਚੱਕਰ) ਨੂੰ ਸ਼ਰਧਾਜਲੀ ਦੇ ਤੌਰ ‘ਤੇ ਉਹਨਾਂ ਦੇ ਪੁੱਤਰ ਹਰਦੀਪ ਚਾਂਦਪੁਰੀ ਦੀ ਹਾਜ਼ਰੀ ਵਿਚ ਲੋਂਗੇਵਾਲ ਦੀ ਪ੍ਰਸਿੱਧ ਜੰਗ ਸਬੰਧੀ ਪੇਸ਼ਕਾਰੀ ਕੀਤੀ ਜਾਵੇਗੀ।
ਸਾਰਾਗੜੀ (ਕੁਝ ਕੁ ਬਹਾਦਰ ਸਿੱਖਾਂ ਦੀ ਸਾਹਸ ਭਰੀ ਗਾਥਾ) ਦੀਆਂ ਲੜਾਈਆਂ ਨੂੰ ਮੁੜ ਸੁਰਜੀਤ ਕਰਨ ਤੋਂ ਇਲਾਵਾ, ਖੇਮਕਰਨ (ਆਸਲ ਉਤਰ 1965 ਦੀ ਸਭ ਤੋਂ ਵੱਡੀ ਟੈਂਕਾਂ ਦੀ ਲੜਾਈ), ਲੋਂਗੇਵਾਲ (ਪਾਕਿਸਤਾਨੀ ਟੈਂਕ ਹਮਲੇ ਨੂੰ ਜ਼ਬਰਦਸਤ ਜਵਾਬ), ਬਸੰਤਾਰ (ਪਾਕਿਸਤਾਨੀ ਪੈਟਰਨ ਟੈਕਾਂ ਨੂੰ ਮਿੱਟੀ ਵਿਚ ਮਿਲਾਇਆ), ਡੋਗਰਾਈ (ਜੱਟਾਂ ਦੀ ਸਖ਼ਤ ਕਾਰਵਾਈ), ਬਾਨਾ ਟੋਪ (ਸਿਆਚਿਨ ਗਲੇਸ਼ੀਅਰ ਵਿਚ ਹੋਈ ਜੰਮੂ ਅਤੇ ਕਸ਼ਮੀਰ ਲਾਈਟ ਇਨਫੈਂਟਰੀ ਦੀ ਜ਼ਬਰਦਸਤ ਲੜਾਈ), 1971 ਦੀ ਜਲ ਸੈਨਾ ਦੀ ਲੜਾਈ ਅਤੇ 2012 ਦੀ ਆਲ-ਵੋਮੈਨ ਆਰਮੀ ਐਵਰੈਸਟ ਅਭਿਆਨ ਦੀ ਝਲਕ ਅਤੇ ਇਸ ਤਰ•ਾਂ ਦੇ ਹੋਰ ਕਈ ਈਵੈਂਟ ਇਸ ਦਾ ਹਿੱਸਾ ਹੋਣਗੇ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ