PUNJABMAILUSA.COM

ਐਲਕ ਗਰੋਵ ‘ਚ ਮਨਾਇਆ ਮਲਟੀਕਲਚਰਲ ਤਿਉਹਾਰ

 Breaking News

ਐਲਕ ਗਰੋਵ ‘ਚ ਮਨਾਇਆ ਮਲਟੀਕਲਚਰਲ ਤਿਉਹਾਰ

ਐਲਕ ਗਰੋਵ ‘ਚ ਮਨਾਇਆ ਮਲਟੀਕਲਚਰਲ ਤਿਉਹਾਰ
July 26
10:12 2017

ਐਲਕ ਗਰੋਵ, 26 ਜੁਲਾਈ (ਪੰਜਾਬ ਮੇਲ)-ਐਲਕ ਗਰੋਵ ਕਮਿਊਨਿਟੀ ਕੌਂਂਸਲ ਅਤੇ ਕਜ਼ਿਊਮਨਸ ਬੋਰਡ ਵੱਲੋ ਮੋਰਸ ਕਮਿਊਨਿਟੀ ਪਾਰਕ, ਐਲਕ ਗਰੋਵ ਵਿਖੇ 11ਵਾਂ ਸਾਲਾਨਾ ਐਲਕ ਫੈਸਟ ਸਮਾਗਮ ਕਰਵਾਇਆ ਗਿਆ। ਇਸ ਸੱਭਿਆਚਾਰਕ ਸਮਾਗਮ ਵਿਚ ਵੱਖ-ਵੱਖ ਜਾਤੀ ਅਤੇ ਧਰਮਾਂ ਦੇ ਲੋਕਾਂ ਨੇ ਸ਼ਿਰਕਤ ਕੀਤੀ। ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਇਸ ਦਾ ਆਨੰਦ ਉਠਾਇਆ। ਸਮਾਗਮ ਦੀ ਸ਼ੁਰੂਆਤ ‘ਚ ਐਲਕ ਗਰੋਵ ਸਿਟੀ ਦੇ ਮੇਅਰ ਸਟੀਵ ਲੀ, ਕਜ਼ਿਊਮਨਸ ਬੋਰਡ ਦੇ ਪ੍ਰੈਜ਼ੀਡੈਂਟ ਰੋਡ ਬਰੀਊਰ ਅਤੇ ਐਲਕ ਗਰੋਵ ਸਿਟੀ ਦੇ ਸਾਬਕਾ ਮੇਅਰ ਗੈਰੀ ਡੇਵਿਸ ਨੇ ਆਏ ਕਲਾਕਾਰਾਂ ਅਤੇ ਦਰਸ਼ਕਾਂ ਦਾ ਸਵਾਗਤ ਕੀਤਾ ਅਤੇ ਇਥੇ ਪਹੁੰਚਣ ‘ਤੇ ਧੰਨਵਾਦੀ ਸ਼ਬਦ ਬੋਲੇ। ਇਸ ਸਮਾਗਮ ਵਿਚ ਕਾਂਗਰਸਮੈਨ ਐਮੀ ਬੇਰਾ, ਅਸੈਂਬਲੀ ਮੈਂਬਰ ਜਿਮ ਕੂਪਰ ਦੇ ਡਿਸਟ੍ਰਿਕ ਡਾਇਰੈਕਟਰ ਮਾਈਕੀ ਹੋਠੀ ਅਤੇ ਐਲਕ ਗਰੋਵ ਸਿਟੀ ਮਲਟੀਕਲਚਰਲ ਕਮੇਟੀ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਰੰਧਾਵਾ ਵੀ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਉਪਰੰਤ ਅਮਰੀਕਾ ਦਾ ਰਾਸ਼ਟਰ ਗਾਣ ਹੋਇਆ। ਫਿਰ ਸ਼ੁਰੂ ਰੰਗਾਰੰਗ ਪ੍ਰੋਗਰਾਮ, ਜਿਸ ਵਿਚ ਵੱਖ-ਵੱਖ ਦੇਸ਼ਾਂ ਦੇ ਰੰਗ ਦੇਖਣ ਨੂੰ ਮਿਲੇ।
ਇਸ ਸਮਾਗਮ ਅਮਰੀਕਾ ਦਾ ਇਕ ਮੇਲਾ ਲੱਗ ਰਿਹਾ ਸੀ। ਬੱਚਿਆਂ ਲਈ ਬਾਊਂਸ ਹਾਊਸ ਅਤੇ ਹੋਰ ਵੀ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਦਾ ਇੰਤਜ਼ਾਮ ਕੀਤਾ ਗਿਆ ਸੀ। ਖਾਣ-ਪੀਣ ਦੇ ਸਟਾਲ ਮੇਲੇ ਦੀ ਰੌਣਕ ਨੂੰ ਵਧਾ ਰਹੇ ਸਨ। ਸਮੁੱਚਾ ਭਾਈਚਾਰਾ ਇਕ ਜਗ੍ਹਾ ‘ਤੇ ਇਕੱਤਰ ਹੋ ਕੇ ਇਕ ਵੱਖਰਾ ਹੀ ਨਜ਼ਾਰਾ ਪੇਸ਼ ਕਰ ਰਿਹਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਫੈਡਰਲ ਕੋਰਟ ਵੱਲੋਂ ਟਰੰਪ ਦੇ ਚੋਣ ਅਭਿਆਨ ਦੇ ਪ੍ਰਮੁੱਖ ਰਹੇ ਮਨਫੋਰਟ ਦੇ ਕੇਸ ਦੀ ਸੁਣਵਾਈ 2 ਹਫਤਿਆਂ ਲਈ ਮੁਅੱਤਲ

ਅਮਰੀਕੀ ਫੈਡਰਲ ਕੋਰਟ ਵੱਲੋਂ ਟਰੰਪ ਦੇ ਚੋਣ ਅਭਿਆਨ ਦੇ ਪ੍ਰਮੁੱਖ ਰਹੇ ਮਨਫੋਰਟ ਦੇ ਕੇਸ ਦੀ ਸੁਣਵਾਈ 2 ਹਫਤਿਆਂ ਲਈ ਮੁਅੱਤਲ

Read Full Article
    ਟਰੰਪ ਅਤੇ ਕਿਮ ਜੋਂਗ ਦੀ ਮੁਲਾਕਾਤ ਰੱਦ ਹੋਣ ‘ਤੇ ਵਧੀ ਟਰੰਪ ਤੇ ਕਿਮ ਦੀ ਮੁਲਾਕਾਤ ਦਰਸਾਉਂਦੇ ਸਿੱਕਿਆਂ ਦੀ ਮੰਗ

ਟਰੰਪ ਅਤੇ ਕਿਮ ਜੋਂਗ ਦੀ ਮੁਲਾਕਾਤ ਰੱਦ ਹੋਣ ‘ਤੇ ਵਧੀ ਟਰੰਪ ਤੇ ਕਿਮ ਦੀ ਮੁਲਾਕਾਤ ਦਰਸਾਉਂਦੇ ਸਿੱਕਿਆਂ ਦੀ ਮੰਗ

Read Full Article
    ਟਰੰਪ ਪ੍ਰਸ਼ਾਸਨ ਐੱਚ-4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ਛੇਤੀ ਹੀ ਖ਼ਤਮ ਕਰਨ ਦੀ ਤਿਆਰੀ ਵਿਚ

ਟਰੰਪ ਪ੍ਰਸ਼ਾਸਨ ਐੱਚ-4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ਛੇਤੀ ਹੀ ਖ਼ਤਮ ਕਰਨ ਦੀ ਤਿਆਰੀ ਵਿਚ

Read Full Article
    ਰੇਪ ਮਾਮਲੇ ‘ਚ ਕੋਰਟ ਨੇ ਪੀੜਤਾ ਨੂੰ ਇਕ ਅਰਬ ਡਾਲਰ ਮੁਆਵਜ਼ਾ ਦੇਣ ਦਾ ਦਿੱਤਾ ਆਦੇਸ਼

ਰੇਪ ਮਾਮਲੇ ‘ਚ ਕੋਰਟ ਨੇ ਪੀੜਤਾ ਨੂੰ ਇਕ ਅਰਬ ਡਾਲਰ ਮੁਆਵਜ਼ਾ ਦੇਣ ਦਾ ਦਿੱਤਾ ਆਦੇਸ਼

Read Full Article
    ਜਿਨਸੀ ਸ਼ੋਸ਼ਣ ਮਾਮਲਾ – ਹਾਰਵੇ ਨੇ ਖੁਦ ਨੂੰ ਨਿਊਯਾਰਕ ਪੁਲਿਸ ਹਵਾਲੇ ਕੀਤਾ

ਜਿਨਸੀ ਸ਼ੋਸ਼ਣ ਮਾਮਲਾ – ਹਾਰਵੇ ਨੇ ਖੁਦ ਨੂੰ ਨਿਊਯਾਰਕ ਪੁਲਿਸ ਹਵਾਲੇ ਕੀਤਾ

Read Full Article
    ਕਿਮ ਨਾਲ ਸਿਖਰ ਬੈਠਕ ਤੋਂ ਪਹਿਲਾਂ ਅਮਰੀਕਾ ਨੇ ਜਾਰੀ ਕੀਤਾ ‘ਯਾਦਗਾਰੀ ਸਿੱਕਾ’

ਕਿਮ ਨਾਲ ਸਿਖਰ ਬੈਠਕ ਤੋਂ ਪਹਿਲਾਂ ਅਮਰੀਕਾ ਨੇ ਜਾਰੀ ਕੀਤਾ ‘ਯਾਦਗਾਰੀ ਸਿੱਕਾ’

Read Full Article
    ਟਰੰਪ-ਕਿਮ ਮਿਲਣੀ 12 ਜੂਨ ਨੂੰ ਤੈਅ

ਟਰੰਪ-ਕਿਮ ਮਿਲਣੀ 12 ਜੂਨ ਨੂੰ ਤੈਅ

Read Full Article
    ਐਲਾਨ ਨਹੀਂ, ਸਿੱਖਾਂ ਨਾਲ ਵਾਅਦਿਆਂ ‘ਤੇ ਅਮਲ ਹੋਵੇ

ਐਲਾਨ ਨਹੀਂ, ਸਿੱਖਾਂ ਨਾਲ ਵਾਅਦਿਆਂ ‘ਤੇ ਅਮਲ ਹੋਵੇ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ‘ਚ ਪੰਜਾਬੀ ਨੌਜਵਾਨ ਨੂੰ ਕਾਲੇ ਵਿਅਕਤੀ ਨੇ ਮਾਰੀ ਗੋਲੀ; ਮੌਤ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ‘ਚ ਪੰਜਾਬੀ ਨੌਜਵਾਨ ਨੂੰ ਕਾਲੇ ਵਿਅਕਤੀ ਨੇ ਮਾਰੀ ਗੋਲੀ; ਮੌਤ

Read Full Article
    ਐੱਨ.ਡੀ.ਏ. ਸਰਕਾਰ ਸਿੱਖ ਦੰਗਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਚੁੱਕੇਗੀ ਹੋਰ ਕਦਮ!

ਐੱਨ.ਡੀ.ਏ. ਸਰਕਾਰ ਸਿੱਖ ਦੰਗਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਚੁੱਕੇਗੀ ਹੋਰ ਕਦਮ!

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ‘ਟਰੰਪ-ਕਿਮ ਜੋਂਗ ਮੁਲਾਕਾਤ ‘ਚ ਲੱਗ ਸਕਦੈ ਹੋਰ ਸਮਾਂ’

‘ਟਰੰਪ-ਕਿਮ ਜੋਂਗ ਮੁਲਾਕਾਤ ‘ਚ ਲੱਗ ਸਕਦੈ ਹੋਰ ਸਮਾਂ’

Read Full Article
    ਗ਼ਦਰੀ ਬਾਬਿਆਂ ਦੀ ਯਾਦ ‘ਚ ਮੇਲਾ 2 ਸਤੰਬਰ ਨੂੰ

ਗ਼ਦਰੀ ਬਾਬਿਆਂ ਦੀ ਯਾਦ ‘ਚ ਮੇਲਾ 2 ਸਤੰਬਰ ਨੂੰ

Read Full Article
    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article