PUNJABMAILUSA.COM

ਐਲਕ ਗਰੋਵ ‘ਚ ਵੈਟਰਨ ਡੇਅ ਪਰੇਡ 11 ਨੂੰ

ਐਲਕ ਗਰੋਵ ‘ਚ ਵੈਟਰਨ ਡੇਅ ਪਰੇਡ 11 ਨੂੰ

ਐਲਕ ਗਰੋਵ ‘ਚ ਵੈਟਰਨ ਡੇਅ ਪਰੇਡ 11 ਨੂੰ
November 09
11:50 2016

11
ਸੈਕਰਾਮੈਂਟੋ, 9 ਨਵੰਬਰ (ਪੰਜਾਬ ਮੇਲ)- ਅਮਰੀਕਾ ਵਿਚ ਹਰ ਸਾਲ ਫੌਜ ਵਿਚ ਕੰਮ ਕਰ ਚੁੱਕੇ ਜਵਾਨਾਂ ਨੂੰ ਯਾਦ ਕੀਤਾ ਜਾਂਦਾ ਹੈ ਅਤੇ ਇਹ ਦਿਨ ਵੈਟਰਨ ਡੇਅ ਪਰੇਡ ਵਜੋਂ ਮਨਾਇਆ ਜਾਂਦਾ ਹੈ। ਇਸ ਵਾਰ ਵੀ 11 ਨਵੰਬਰ ਨੂੰ ਵੈਟਰਨ ਡੇਅ ਮਨਾਇਆ ਜਾਵੇਗਾ। ਐਲਕ ਗਰੋਵ ਸਿਟੀ ਵੱਲੋਂ ਮਨਾਏ ਜਾ ਰਹੇ ਵੈਟਰਨ ਡੇਅ ਮੌਕੇ ਵੱਖ-ਵੱਖ ਝਾਕੀਆਂ ਦਾ ਪ੍ਰਦਰਸ਼ਨ ਹੋਵੇਗਾ। ਇਸ ਵਿਚ ਸਿੱਖ ਭਾਈਚਾਰਾ ਵਿਸ਼ੇਸ਼ ਤੌਰ ‘ਤੇ ਇਸ ਵਾਰ ਹਰ ਸਾਲ ਵਾਂਗ ਸ਼ਮੂਲੀਅਤ ਕਰੇਗਾ।
ਇਸ ਸ਼ਮੂਲੀਅਤ ਨਾਲ ਜਿੱਥੇ ਫੌਜ ਦੇ ਸਾਬਕਾ ਜਵਾਨਾਂ ਨੂੰ ਯਾਦ ਕੀਤਾ ਜਾਂਦਾ ਹੈ, ਉਥੇ ਸਿੱਖ ਕੌਮ ਦੀ ਪਹਿਚਾਣ ਬਣਨ ਵਿਚ ਸਹਾਈ ਹੁੰਦੀ ਹੈ। ਇਸ ਵਿਚ ਕੋਈ ਵੀ ਭਾਗ ਲੈ ਸਕਦਾ ਹੈ। ਹੋਰ ਜਾਣਕਾਰੀ ਲਈ 916-320-9444 ‘ਤੇ ਸਪਰੰਕ ਕਰੋ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article