PUNJABMAILUSA.COM

ਐਲਕ ਗਰੋਵ ਦਾ ਐਨ.ਆਰ.ਆਈ. ਸ਼ੋਅ ਯਾਦਗਾਰੀ ਹੋ ਨਿਬੜਿਆ

ਐਲਕ ਗਰੋਵ ਦਾ ਐਨ.ਆਰ.ਆਈ. ਸ਼ੋਅ ਯਾਦਗਾਰੀ ਹੋ ਨਿਬੜਿਆ

ਐਲਕ ਗਰੋਵ ਦਾ ਐਨ.ਆਰ.ਆਈ. ਸ਼ੋਅ ਯਾਦਗਾਰੀ ਹੋ ਨਿਬੜਿਆ
October 28
19:25 2015

Elk Grove showਸੈਕਰਾਮੈਂਟੋ, 28 ਅਕਤੂਬਰ (ਪੰਜਾਬ ਮੇਲ)- ਦੇਸੀ ਸਵੈਗ ਇੰਟਰਨੈਸ਼ਨਲ ਅਤੇ ਦਹਿਲ ਟਰੱਕਿੰਗ ਵੱਲੋਂ ਬੀਤੇ ਸ਼ਨੀਵਾਰ ਨੂੰ ਐਲਕ ਗਰਵ ਵਿਖੇ ਅਦਾਕਾਰ ਬੀਨੂ ਢਿੱਲੋਂ ਦੁਆਰਾ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਨਾਟਕ ਐਨ.ਆਰ.ਆਈ. (ਨਹੀਂ ਰਹਿਣਾ ਇੰਡੀਆ) ਦਾ ਸਫਲ ਆਯੋਜਨ ਕੀਤਾ। ਇਸ ਵਿਚ ਪੰਜਾਬ ਦੇ ਤਾਜ਼ਾ ਹਾਲਾਤ ਪੇਸ਼ ਕਰਦੀਆਂ ਸਕਿੱਟਾਂ ਨੇ ਜਿਥੇ ਦਰਸ਼ਕਾਂ ਦੇ ਹਸਾ-ਹਸਾ ਢਿੱਡੀ ਪੀੜ੍ਹਾਂ ਪਾਈਆਂ, ਉਥੇ ਇੱਕ ਸੁਨੇਹਾ ਦੇ ਕੇ ਵਿਦੇਸ਼ੀ ਵਸਦੇ ਪੰਜਾਬੀਆਂ ਨੂੰ ਪੰਜਾਬ ਪ੍ਰਤੀ ਸੋਚਣ ਲਈ ਮਜਬੂਰ ਵੀ ਕੀਤਾ। ਇਸ ਨਾਟਕ ਜ਼ਰੀਏ ਕਲਾਕਾਰਾਂ ਨੇ ਪੰਜਾਬ ’ਚ ਧਰਮ ਤੇ ਸਿਆਸਤ ਭਾਰੂ ਹੋਣਾਂ, ਆਮ ਬੰਦੇ ਦਾ ਸ਼ੋਸ਼ਣ ਅਤੇ ਭਰੂਣ ਹੱਤਿਆ ਵਰਗੇ ਗੰਭੀਰ ਮੁੱਦਿਆਂ ਨੂੰ ਛੋਹਿਆ। ਇਸ ਨਾਟਕ ਵਿਚ ਅਦਾਕਾਰ ਕਰਮਜੀਤ ਅਨਮੋਲ, ਬੀ.ਐ¤ਨ. ਸ਼ਰਮਾ, ਰਵਿੰਦਰ ਮੰਡ, ਗਗਨ ਸਿੱਧੂ ਆਦਿ ਨੇ ਆਪਣੀ ਅਦਾਕਾਰੀ ਦੇ ਜੌਹਰ ਦਿਖਾਏ। ਸਾਰੇ ਦਰਸ਼ਕਾਂ ਨੇ ਇਸ ਸ਼ੋਅ ਨੂੰ ਕਾਫੀ ਸਰਾਹਿਆ।
ਇਸ ਸ਼ੋਅ ਦੀ ਕਾਮਯਾਬੀ ਲਈ ਦੇਸੀ ਸਵੈਗ ਦੀ ਟੀਮ ਜਤਿੰਦਰ ਮਾਨ, ਮਨਿੰਦਰ ਪਵਾਰ, ਹਰਪਿੰਦਰ ਸਹੋਤਾ, ਜੋਗੀ ਗਿੱਲ, ਸੋਨੂੰ ਮਸੀਹ, ਹਰਿੰਦਰ ਸਹੋਤਾ ਆਦਿ ਦਾ ਵਿਸ਼ੇਸ਼ ਯੋਗਦਾਨ ਰਿਹਾ। ਪ੍ਰਬੰਧਕਾਂ ਵੱਲੋਂ ਸਾਰੇ ਸਪਾਂਸਰਾਂ ਦਾ, ਆਏ ਹੋਏ ਦਰਸ਼ਕਾਂ ਦਾ ਇਸ ਸ਼ੋਅ ਨੂੰ ਕਾਮਯਾਬ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਅੰਤ ’ਚ ਅਮਿੱਟ ਪੈੜ੍ਹਾਂ ਛੱਡਦਾ ਇਹ ਸ਼ੋਅ ਯਾਦਗਾਰੀ ਹੋ ਨਿਬੜਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article