PUNJABMAILUSA.COM

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

 Breaking News

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ
August 21
10:12 2019

ਸੈਕਰਾਮੈਂਟੋ, 21 ਅਗਸਤ (ਪੰਜਾਬ ਮੇਲ)- ਐਲਕ ਗਰੋਵ ਸਿਟੀ ਵੱਲੋਂ ਸਾਲਾਨਾ ਮੇਲਾ ਇਸ ਵਾਰ 24 ਅਗਸਤ, ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਮਿਸ਼ਨਰ ਗੁਰਜਤਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਮੇਲੇ ‘ਚ ਵੱਖ-ਵੱਖ ਦੇਸ਼ਾਂ ਅਤੇ ਧਰਮਾਂ ਦੇ ਕਲਾਕਾਰ ਸਟੇਜ ਤੋਂ ਆਪਣਾ ਪ੍ਰਦਰਸ਼ਨ ਕਰਦੇ ਹਨ। ਗੀਤ-ਸੰਗੀਤ, ਡਾਂਸ, ਬੱਚਿਆਂ ਦੇ ਪ੍ਰੋਗਰਾਮ ਸਟੇਜ ਤੋਂ ਪੇਸ਼ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਸਿੱਖ ਵਿਰਸੇ ਦਾ ਗੱਤਕਾ ਵਿਸ਼ੇਸ਼ ਖਿੱਚ ਦਾ ਕੇਂਦਰ ਹੁੰਦਾ ਹੈ। ਬਹੁਤ ਸਾਰੀਆਂ ਨੁਮਾਇੰਸ਼ਾਂ ਲੱਗਦੀਆਂ ਹਨ। ਛੋਟੇ ਬੱਚਿਆਂ ਲਈ ਇਸ ਮੇਲੇ ਵਿਚ ਸਿੱਖਣ ਨੂੰ ਬਹੁਤ ਕੁੱਝ ਹੁੰਦਾ ਹੈ। ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਧਰਮਾਂ ਅਤੇ ਨਸਲਾਂ ਬਾਰੇ ਜਾਣਕਾਰੀ ਮਿਲਦੀ ਹੈ, ਉਥੇ ਉਹ ਲੱਗੀਆਂ ਨੁਮਾਇਸ਼ਾਂ ਤੋਂ ਵੀ ਆਪਣੀ ਜਾਣਕਾਰੀ ਵਧਾ ਸਕਦੇ ਹਨ। ਕਈ ਤਰ੍ਹਾਂ ਦੇ ਖਾਣ-ਪੀਣ ਦੇ ਸਟਾਲ ਵੀ ਲੱਗਦੇ ਹਨ। ਇਕ ਅੰਦਾਜ਼ੇ ਮੁਤਾਬਕ ਹਰ ਸਾਲ ਇਸ ਮੇਲੇ ਨੂੰ 10 ਤੋਂ 15 ਹਜ਼ਾਰ ਲੋਕ ਵੇਖਣ ਲਈ ਪਹੁੰਚਦੇ ਹਨ। ਇਸ ਦੇ ਲਈ ਕੋਈ ਟਿਕਟ ਨਹੀਂ ਹੈ ਅਤੇ ਪਾਰਕਿੰਗ ਵੀ ਬਿਲਕੁਲ ਮੁਫਤ ਹੁੰਦੀ ਹੈ। ਇਹ ਮੇਲਾ Elk Grove Regional Park, 9950 Elk Grove Florin Rd, Elk Grove, CA 95624 ਵਿਖੇ ਹੁੰਦਾ ਹੈ। ਹੋਰ ਜਾਣਕਾਰੀ ਲਈ ਪੰਜਾਬ ਮੇਲ ਦੇ ਸਫਾ ਨੰਬਰ 2 ‘ਤੇ ਲੱਗੇ ਇਸ਼ਤਿਹਾਰ ਨੂੰ ਦੇਖ ਸਕਦੇ ਹੋ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article