PUNJABMAILUSA.COM

ਐਲਕ ਗਰੋਵ ਦੇ ਨਵੇਂ ਪੁਲਿਸ ਚੀਫ ਨੇ ਸੰਭਾਲਿਆ ਅਹੁਦਾ

ਐਲਕ ਗਰੋਵ ਦੇ ਨਵੇਂ ਪੁਲਿਸ ਚੀਫ ਨੇ ਸੰਭਾਲਿਆ ਅਹੁਦਾ

ਐਲਕ ਗਰੋਵ ਦੇ ਨਵੇਂ ਪੁਲਿਸ ਚੀਫ ਨੇ ਸੰਭਾਲਿਆ ਅਹੁਦਾ
November 02
10:17 2016

19ਸੈਕਰਾਮੈਂਟੋ, 2 ਨਵੰਬਰ (ਪੰਜਾਬ ਮੇਲ)- ਐਲਕ ਗਰੋਵ ਸਿਟੀ ਦੇ ਨਵੇਂ ਪੁਲਿਸ ਮੁਖੀ ਬਰਾਇਨ ਨੋਬਲੇਟ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਥੇ ਪੁਲਿਸ ਵਿਭਾਗ ‘ਚ ਹੋਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਨ੍ਹਾਂ ਨੇ ਆਪਣਾ ਇਹ ਅਹੁਦਾ ਸੰਭਾਲਿਆ। ਇਸ ਮੌਕੇ ਭਾਰੀ ਗਿਣਤੀ ਵਿਚ ਪੁਲਿਸ ਅਫਸਰ ਅਤੇ ਹੋਰ ਸਰਕਾਰੀ ਨੁਮਾਇੰਦੇ ਹਾਜ਼ਰ ਸਨ। ਉਨ੍ਹਾਂ ਨੇ ਇਸ ਵਿਭਾਗ ਵਿਚ ਹੁਣ ਤੱਕ 25 ਸਾਲ ਤੋਂ ਵੀ ਵੱਧ ਸੇਵਾ ਨਿਭਾਈ ਹੈ। ਪਿਛਲੇ ਸਮੇਂ ਦੌਰਾਨ ਇਥੇ ਦੋ ਸਿੱਖ ਬਜ਼ੁਰਗਾਂ ਦੇ ਅਣਪਛਾਤੇ ਵਿਅਕਤੀ ਵੱਲੋਂ ਮਾਰੇ ਜਾਣ ਦੇ ਕੇਸ ਵਿਚ ਉਨ੍ਹਾਂ ਆਪਣੀ ਅਹਿਮ ਭੂਮਿਕਾ ਨਿਭਾਈ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦੂਜੇ ਭਾਈਚਾਰੇ ਤੋਂ ਇਲਾਵਾ ਸਿੱਖ ਕੌਮ ਬਾਰੇ ਵੀ ਬਹੁਤ ਚੰਗੀ ਤਰ੍ਹਾਂ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਐਲਕ ਗਰੋਵ ਪੁਲਿਸ ‘ਚ ਭਰਤੀ ਕੀਤਾ ਜਾਵੇਗਾ। ਪੰਜਾਬ ਮੇਲ ਦੇ ਮੁੱਖ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਨੇ ਉਨ੍ਹਾਂ ਨੂੰ ਇਸ ਨਿਯੁਕਤੀ ਸਮਾਗਮ ਦੌਰਾਨ ਵਧਾਈ ਦਿੱਤੀ ਅਤੇ ਆਸ ਜ਼ਾਹਿਰ ਕੀਤੀ ਕਿ ਉਹ ਪੁਲਿਸ ਮੁਖੀ ਵਜੋਂ ਸਿੱਖ ਕੌਮ ਨੂੰ ਇਥੇ ਆ ਰਹੀਆਂ ਮੁਸ਼ਕਲਾਂ ਸੰਬੰਧੀ ਵਿਸ਼ੇਸ਼ ਕਦਮ ਚੁੱਕਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

Read Full Article
    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

Read Full Article
    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

Read Full Article
    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

Read Full Article
    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

Read Full Article
    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Read Full Article
    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article