PUNJABMAILUSA.COM

ਐਲਕ ਗਰੋਵ ਦੇ ਮੇਅਰ ਚੋਣ ਲਈ ਸਟੀਵ ਲੇਅ ਦੀ ਸਥਿਤੀ ਮਜ਼ਬੂਤ

ਐਲਕ ਗਰੋਵ ਦੇ ਮੇਅਰ ਚੋਣ ਲਈ ਸਟੀਵ ਲੇਅ ਦੀ ਸਥਿਤੀ ਮਜ਼ਬੂਤ

ਐਲਕ ਗਰੋਵ ਦੇ ਮੇਅਰ ਚੋਣ ਲਈ ਸਟੀਵ ਲੇਅ ਦੀ ਸਥਿਤੀ ਮਜ਼ਬੂਤ
August 17
10:12 2016

10
ਸੈਕਰਾਮੈਂਟੋ, 17 ਅਗਸਤ (ਪੰਜਾਬ ਮੇਲ)- ਐਲਕ ਗਰੋਵ ਦੇ ਵਾਈਸ ਮੇਅਰ ਸਟੀਵ ਲੇਅ ਹੁਣ ਨਵੰਬਰ ‘ਚ ਹੋਣ ਵਾਲੀਆਂ ਚੋਣਾਂ ‘ਚ ਐਲਕ ਗਰੋਵ ਦੇ ਮੇਅਰ ਵਜੋਂ ਚੋਣ ਲੜ ਰਹੇ ਹਨ। ਉਨ੍ਹਾਂ ਦੀ ਸਥਿਤੀ ਇਸ ਵੇਲੇ ਕਾਫੀ ਮਜ਼ਬੂਤ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਇਸ ਹਲਕੇ ਤੋਂ ਮੇਅਰ ਦੀ ਚੋਣ ਜਿੱਤ ਸਕਦੇ ਹਨ। ਇਸ ਸੰਬੰਧੀ ਉਨ੍ਹਾਂ ਦੀ ਇਲੈਕਸ਼ਨ ਕੰਪੇਨ ਦੀ ਇਕ ਅਹਿਮ ਮੀਟਿੰਗ ਲਗੂਨਾ, ਬੁੱਲ੍ਹੇਵਾਰਡ ਵਿਖੇ ਉਨ੍ਹਾਂ ਦੇ ਦਫਤਰ ਵਿਖੇ ਹੋਈ। ਜਿੱਥੇ ਉਨ੍ਹਾਂ ਦੀ ਚੋਣ ਕਮੇਟੀ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਵੱਖ-ਵੱਖ ਮੈਂਬਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ, ਤਾਂਕਿ ਇਸ ਇਲੈਕਸ਼ਨ ਕੰਪੇਨ ਨੂੰ ਹੋਰ ਵੀ ਮਜ਼ਬੂਤੀ ਨਾਲ ਚਲਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਸਟੀਵ ਲੇਅ ਨੇ ਸਿੱਖ ਕੌਮ ਲਈ ਇਸ ਹਲਕੇ ਤੋਂ ਹਮੇਸ਼ਾ ਹੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਦੇ ਕੰਮਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਇਆ ਹੈ। ਜਿਸ ਕਰਕੇ ਇਸ ਹਲਕੇ ਤੋਂ ਭਾਰੀ ਗਿਣਤੀ ਵਿਚ ਸਿੱਖ ਉਨ੍ਹਾਂ ਦੀ ਹਮਾਇਤ ਕਰ ਰਹੇ ਹਨ। ਇਸ ਤੋਂ ਇਲਾਵਾ ਇਸ ਹਲਕੇ ਦੇ ਮੇਅਰ ਗੈਰੀ ਡੇਵਿਸ ਸਮੇਤ ਹੋਰ ਵੀ ਬਹੁਤ ਸਾਰੇ ਵੱਡੇ ਆਗੂਆਂ ਨੇ ਸਟੀਵ ਲੇਅ ਦੀ ਹਮਾਇਤ ਕਰ ਦਿੱਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article