PUNJABMAILUSA.COM

ਐਲਕ ਗਰੋਵ ਦੇ ਮੇਅਰ ਵੱਲੋਂ ਅੰਤਰਜਾਤੀ ਸਮਾਗਮ ਕਰਵਾਇਆ ਗਿਆ

May 18
10:40 2016

3
ਸੈਕਰਾਮੈਂਟੋ, 18 ਮਈ (ਪੰਜਾਬ ਮੇਲ)-ਐਲਕ ਗਰੋਵ ਦੇ ਮੇਅਰ ਗੈਰੀ ਡੇਵਿਸ ਵੱਲੋਂ ਐਲਕ ਗਰੋਵ ਇਲਾਕੇ ਦੇ ਵੱਖ-ਵੱਖ ਨਸਲਾਂ ਦੇ ਲੋਕਾਂ ਦੀ ਇਕ ਸਾਂਝੀ ਮੀਟਿੰਗ ਕਰਵਾਈ ਗਈ। ਜਿਸ ਦੀ ਵਿਸ਼ੇਸ਼ਤਾ ਇਹ ਸੀ ਕਿ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਇਥੇ ਆਪਣੇ ਖਾਣੇ ਦੇ ਸਟਾਲ ਲਾਏ। ਹੋਰਨਾਂ ਦੇਸ਼ਾਂ ਤੋਂ ਇਲਾਵਾ ਭਾਰਤ, ਪਾਕਿਸਤਾਨ, ਮੈਕਸੀਕੋ, ਚੀਨ, ਵੀਅਤਨਾਮ, ਗ੍ਰੀਕ, ਥਾਈਲੈਂਡ ਆਦਿ ਦੇ ਲੋਕਾਂ ਨੇ ਇਸ ਵਿਚ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਮੇਅਰ ਗੈਰੀ ਡੇਵਿਸ ਨੇ ਕਿਹਾ ਕਿ ਐਲਕ ਗਰੋਵ ਇਲਾਕਾ ਵੱਖ-ਵੱਖ ਧਰਮਾਂ ਅਤੇ ਨਸਲਾਂ ਦਾ ਇਕ ਸਮੂਹ ਹੈ। ਮੈਨੂੰ ਬੜੀ ਖੁਸ਼ੀ ਹੈ ਕਿ ਇਥੇ ਲੋਕ ਆਪਸੀ ਭਾਈਚਾਰਾ ਬਣਾ ਕੇ ਰਹਿ ਰਹੇ ਹਨ। ਇਸ ਮੌਕੇ ਪੰਜਾਬ ਮੇਲ ਦੇ ਮੁੱਖ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਨੂੰ ਮੇਅਰ ਵੱਲੋਂ ਵਿਸ਼ੇਸ਼ ਸੱਦਾ ਦਿੱਤਾ ਗਿਆ ਅਤੇ ਉਨ੍ਹਾਂ ਨੇ ਆਪਣੇ ਵੱਲੋਂ ਇਥੇ ਪੰਜਾਬੀ ਖਾਣੇ ਦਾ ਲੰਗਰ ਲਾਇਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

    ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ