PUNJABMAILUSA.COM

ਐਲਕ ਗਰੋਵ ਦੇ ਮੇਅਰ ਸਟੀਵ ਲੀ ਨਵੇਂ ਸਾਲ ਦੇ ਮੌਕੇ ‘ਤੇ ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ ਪਹੁੰਚੇ

ਐਲਕ ਗਰੋਵ ਦੇ ਮੇਅਰ ਸਟੀਵ ਲੀ ਨਵੇਂ ਸਾਲ ਦੇ ਮੌਕੇ ‘ਤੇ ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ ਪਹੁੰਚੇ

ਐਲਕ ਗਰੋਵ ਦੇ ਮੇਅਰ ਸਟੀਵ ਲੀ ਨਵੇਂ ਸਾਲ ਦੇ ਮੌਕੇ ‘ਤੇ ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ ਪਹੁੰਚੇ
January 04
09:48 2017

c
ਸੈਕਰਾਮੈਂਟੋ, 4 ਜਨਵਰੀ (ਪੰਜਾਬ ਮੇਲ)-(ਪੰਜਾਬ ਮੇਲ)- ਐਲਕ ਗਰੋਵ ਦੇ ਨਵੇਂ ਚੁਣੇ ਗਏ ਮੇਅਰ ਸਟੀਵ ਲੀ ਨਵੇਂ ਸਾਲ ਦੇ ਮੌਕੇ ‘ਤੇ ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦਾ ਸਵਾਗਤ ਅਵਤਾਰ ਸਿੰਘ ਅਟਵਾਲ, ਪਰਮਜੀਤ ਸਿੰਘ, ਚਰਨ ਸਿੰਘ ਨੇ ਕੀਤਾ। ਦਰਬਾਰ ਹਾਲ ਵਿਚ ਬੋਲਦਿਆਂ ਮੇਅਰ ਸਟੀਵ ਲੀ ਨੇ ਜਿੱਥੇ ਸਮੁੱਚੀ ਸੰਗਤ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ, ਉੱਥੇ ਮੇਅਰ ਦੀ ਚੋਣਾਂ ‘ਚ ਸਿੱਖ ਕੌਮ ਦਾ ਵਿਸ਼ੇਸ਼ ਤੌਰ ‘ਤੇ ਦਿੱਤੇ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈਂ ਵੀ ਲਾਊਸ ਦੇਸ਼ ਤੋਂ ਇਥੇ ਛੋਟੇ ਹੁੰਦਿਆਂ ਆਇਆ ਸੀ। ਘੱਟ ਗਿਣਤੀਆਂ ਦੀਆਂ ਮੁਸ਼ਕਿਲਾਂ ਤੋਂ ਮੈਂ ਭਲੀਭਾਂਤ ਜਾਣੂੰ ਹਾਂ। ਉਨ੍ਹਾਂ ਕਿਹਾ ਕਿ ਮੈਂ ਵਾਅਦਾ ਕਰਦਾ ਹਾਂ ਕਿ ਆਪਣੇ ਕਾਰਜਕਾਲ ਦੌਰਾਨ ਸਿੱਖ ਕੌਮ ਦੀ ਹਰ ਤਰ੍ਹਾਂ ਨਾਲ ਮਦਦ ਕਰਾਂਗਾ। ਸਟੀਵ ਲੀ ਨੇ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ ਦੀ ਵੀ ਪ੍ਰਸ਼ੰਸਾ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article