PUNJABMAILUSA.COM

ਐਲਕ ਗਰੋਵ ਪਾਰਕ ਤੀਆਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ

 Breaking News

ਐਲਕ ਗਰੋਵ ਪਾਰਕ ਤੀਆਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ

ਐਲਕ ਗਰੋਵ ਪਾਰਕ ਤੀਆਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ
August 02
10:20 2017

ਐਲਕ ਗਰੋਵ, 2 ਅਗਸਤ (ਪੰਜਾਬ ਮੇਲ)- ਗੋਲਡਨ ਸਟੇਟ ਪੰਜਾਬੀ ਕਲੱਬ ਵੱਲੋਂ ਸਾਲਾਨਾ ਤੀਆਂ ਦਾ ਮੇਲਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਐਲਕ ਗਰੋਵ ਪਾਰਕ ਵਿਖੇ ਜੋਸ਼ੋ-ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ। 13 ਅਗਸਤ, ਦਿਨ ਐਤਵਾਰ ਨੂੰ ਦੁਪਹਿਰ 1.30 ਵਜੇ ਤੋਂ ਸ਼ਾਮ 6:30 ਵਜੇ ਤੱਕ ਲੱਗਣ ਵਾਲੇ ਇਸ ਮੇਲੇ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਛੋਟੀਆਂ ਬੱਚੀਆਂ ਤੋਂ ਲੈ ਕੇ ਬਜ਼ੁਰਗ ਔਰਤਾਂ ਤੱਕ ਗਿੱਧੇ, ਸਕਿੱਟਾਂ, ਬੋਲੀਆਂ, ਗੀਤ-ਸੰਗੀਤ ਦੀਆਂ ਤਿਆਰੀਆਂ ਆਪੋ-ਆਪਣੇ ਘਰਾਂ ਵਿਚ, ਪਾਰਕਾਂ ਵਿਚ ਜਾਂ ਹਾਲਾਂ ਵਿਚ ਕਰ ਰਹੀਆਂ ਹਨ। ਇਹ ਮੇਲਾ ਪੰਜਾਬ ਦੀ ਤਰਜ ‘ਤੇ ਖੁੱਲ੍ਹੇ ਮੈਦਾਨ ਵਿਚ ਲਾਇਆ ਜਾਂਦਾ ਹੈ, ਜਿਸ ਕਰਕੇ ਹਾਜ਼ਰੀ ਪੱਖੋਂ ਇਹ ਇਕ ਵਿਸ਼ਾਲ ਮੇਲੇ ਦਾ ਰੂਪ ਧਾਰਨ ਕਰ ਜਾਂਦਾ ਹੈ। ਹਜ਼ਾਰਾਂ ਔਰਤਾਂ ਇਸ ਮੇਲੇ ਦਾ ਆਨੰਦ ਮਾਣਦੀਆਂ ਹਨ। ਮੇਲੇ ਲਈ ਕੋਈ ਟਿਕਟ ਨਹੀਂ ਰੱਖੀ ਜਾਂਦੀ ਅਤੇ ਨਾ ਹੀ ਪਾਰਕਿੰਗ ਦੀ ਕੋਈ ਟਿਕਟ ਲੱਗਦੀ ਹੈ। ਗਹਿਣੇ, ਕੱਪੜੇ, ਮਹਿੰਦੀ ਆਦਿ ਦੇ ਸਟਾਲਾਂ ਤੋਂ ਇਲਾਵਾ ਖਾਣ-ਪੀਣ ਦੇ ਸਟਾਲ ਵੀ ਖੁੱਲ੍ਹੇ ਪਾਰਕ ਵਿਚ ਆਪਣੀਆਂ ਮਹਿਕਾਂ ਖਿਲਾਰਦੇ ਹਨ। ਸਟੇਜ ਸਕੱਤਰੀ ਦੀ ਸੇਵਾ ਆਸ਼ਾ ਸ਼ਰਮਾ ਨਿਭਾਉਂਦੇ ਹਨ। ਇਸ ਸਾਲ ਕੁਲਦੀਪ ਮਾਣਕ ਦੀ ਬੇਟੀ ਸ਼ਕਤੀ ਮਾਣਕ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਜਾ ਰਿਹਾ ਹੈ।
ਬੱਗਾ ਜਿਊਲਰਜ਼ ਵੱਲੋਂ ਡਾਇਮੰਡ ਰਿੰਗ ਰੈਫਲ ਵਜੋਂ ਕੱਢੀ ਜਾਵੇਗੀ ਅਤੇ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਰੈਫਲ ਇਨਾਮ ਕੱਢੇ ਜਾਣਗੇ। ਠੰਡੇ-ਮਿੱਠੇ ਜਲ ਦੀ ਛਬੀਲ ਸਤਬੀਰ ਸਿੰਘ ਬਾਜਵਾ ਅਤੇ ਪਰਿਵਾਰ ਵੱਲੋਂ ਲਗਾਈ ਜਾਵੇਗੀ। ਤੀਆਂ ਦੀਆਂ ਪ੍ਰਬੰਧਕ ਪਿੰਕੀ ਰੰਧਾਵਾ ਤੇ ਪਰਨੀਤ ਗਿੱਲ ਨੇ ਕੈਲੀਫੋਰਨੀਆ ਦੀ ਸਮੁੱਚੀ ਔਰਤਾਂ ਅਤੇ ਲੜਕੀਆਂ ਨੂੰ ਉਨ੍ਹਾਂ ਦੇ ਆਪਣੇ ਇਸ ਮੇਲੇ ‘ਚ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਹੋਰ ਜਾਣਕਾਰੀ ਲਈ ਫੋਨ ਨੰਬਰ 916-320-9444 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਕੂਲ ਨੇੜੇ ਗੋਲੀਬਾਰੀ ‘ਚ 8 ਸਾਲ ਬੱਚੀ ਦੀ ਮੌਤ; 3 ਜ਼ਖਮੀ

ਅਮਰੀਕਾ ‘ਚ ਸਕੂਲ ਨੇੜੇ ਗੋਲੀਬਾਰੀ ‘ਚ 8 ਸਾਲ ਬੱਚੀ ਦੀ ਮੌਤ; 3 ਜ਼ਖਮੀ

Read Full Article
    ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

Read Full Article
    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article