PUNJABMAILUSA.COM

ਐਲਕ ਗਰੋਵ ਪਾਰਕ ਤੀਆਂ ਦੀ ਸਫਲਤਾ ਲਈ ਕੀਤੀ ਧੰਨਵਾਦੀ ਪਾਰਟੀ

 Breaking News

ਐਲਕ ਗਰੋਵ ਪਾਰਕ ਤੀਆਂ ਦੀ ਸਫਲਤਾ ਲਈ ਕੀਤੀ ਧੰਨਵਾਦੀ ਪਾਰਟੀ

ਐਲਕ ਗਰੋਵ ਪਾਰਕ ਤੀਆਂ ਦੀ ਸਫਲਤਾ ਲਈ ਕੀਤੀ ਧੰਨਵਾਦੀ ਪਾਰਟੀ
August 28
10:27 2019

ਸੈਕਰਾਮੈਂਟੋ, 28 ਅਗਸਤ (ਪੰਜਾਬ ਮੇਲ)- ਇੰਟਰਨੈਸ਼ਨਲ ਪੰਜਾਬੀ ਕਲਚਰਲ ਅਕੈਡਮੀ ਵੱਲੋਂ 11ਵੀਆਂ ਸਾਲਾਨਾ ਤੀਆਂ ਐਲਕ ਗਰੋਵ ਪਾਰਕ ਵਿਖੇ ਪਿਛਲੇ ਦਿਨੀਂ ਕਰਵਾਈਆਂ ਗਈਆਂ। ਜਿਸ ਦੌਰਾਨ ਲਗਭਗ 3000 ਦੇ ਕਰੀਬ ਔਰਤਾਂ ਨੇ ਮੇਲੇ ਵਿਚ ਸ਼ਿਰਕਤ ਕੀਤੀ।
ਇਸ ਤੀਆਂ ਦੇ ਮੇਲੇ ਦੀ ਕਾਮਯਾਬੀ ਲਈ ਇੰਟਰਨੈਸ਼ਨਲ ਪੰਜਾਬੀ ਕਲਚਰਲ ਅਕੈਡਮੀ (ਨਾਨ ਪਰਾਫਿਟ) ਵੱਲੋਂ ਇਕ ਧੰਨਵਾਦ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਐਲਕ ਗਰੋਵ ਸਿਟੀ ਦੇ ਮੇਅਰ ਸਟੀਵ ਲੀ ਅਤੇ ਸੀHਐੱਸHਡੀH ਦੇ ਡਾਇਰੈਕਟਰ ਰਾਡ ਬਰਿਊਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਨ੍ਹਾਂ ਤੋਂ ਇਲਾਵਾ ਬਲਬੀਰ ਸਿੰਘ ਸਮਰਾ ਤੇ ਗੁਰਦੀਪ ਸਮਰਾ, ਡਾH ਪਰਮਜੀਤ ਤੱਖਰ ਤੇ ਗੁੱਡੀ ਤੱਖਰ, ਗੁਲੰਿਦਰ ਗਿੱਲ ਤੇ ਪਰਨੀਤ ਗਿੱਲ, ਧੀਰਾ ਨਿੱਜਰ, ਸਤਬੀਰ ਬਾਜਵਾ ਤੇ ਪਰਮਜੀਤ ਬਾਜਵਾ, ਭੁਪਿੰਦਰ ਸੰਘੇੜਾ ਤੇ ਕੈਂਡੀ ਸੰਘੇੜਾ, ਸਤਿੰਦਰਪਾਲ ਹੇਅਰ, ਹਰਜਿੰਦਰ ਧਾਮੀ, ਕਰਨਬੀਰ ਸਿੰਘ ਔਲਖ, ਸ਼ਸ਼ੀਪਾਲ, ਗੁਰਪਾਲ ਡਡਵਾਲ, ਹੁਸ਼ਿਆਰ ਡਡਵਾਲ, ਸੁਰਿੰਦਰ ਪਾਲ ਸਿੰਘ ਬਿੰਦਰਾ, ਗੁਰਮੀਤ ਸਿੰਘ ਵੜੈਚ ਵੀ ਹਾਜ਼ਰ ਸਨ। ਗੁਰਜਤਿੰਦਰ ਸਿੰਘ ਰੰਧਾਵਾ ਅਤੇ ਨਿਰਮਲਜੀਤ ਰੰਧਾਵਾ ਨੇ ਮੇਲੇ ਨੂੰ ਕਾਮਯਾਬ ਕਰਨ ਲਈ ਸਮੂਹ ਸਪਾਂਸਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਵਿਦੇਸ਼ੀ ਵਿਦਿਆਰਥੀਆਂ ‘ਤੇ ਸਖਤੀ ਦੀ ਤਿਆਰੀ ‘ਚ ਟਰੰਪ ਪ੍ਰਸ਼ਾਸਨ

Read Full Article
    ਸਾਨ ਫਰਾਂਸਿਸਕੋ ‘ਚ ਪੰਜਾਬੀ ਵਿਅਕਤੀ ਧੋਖਾਧੜੀ ਮਾਮਲੇ ‘ਚ ਦੋਸ਼ੀ ਕਰਾਰ

    ਭਾਰਤੀ ਮੂਲ ਦੇ ਵਿਗਿਆਨੀ ਨੂੰ ਅਮਰੀਕਾ ‘ਚ ਮਿਲੀ 6 ਕਰੋੜ ਦੀ ਫੈਲੋਸ਼ਿਪ

    ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

    ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ