PUNJABMAILUSA.COM

ਐਲਕ ਗਰੋਵ ਪਾਰਕ ਦੀਆਂ ਤੀਆਂ ਇਸ ਐਤਵਾਰ 12 ਅਗਸਤ ਨੂੰ

 Breaking News

ਐਲਕ ਗਰੋਵ ਪਾਰਕ ਦੀਆਂ ਤੀਆਂ ਇਸ ਐਤਵਾਰ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ ਇਸ ਐਤਵਾਰ 12 ਅਗਸਤ ਨੂੰ
August 08
10:20 2018

ਸੈਕਰਾਮੈਂਟੋ, 8 ਅਗਸਤ (ਪੰਜਾਬ ਮੇਲ)- ਇੰਟਰਨੈਸ਼ਨਲ ਪੰਜਾਬੀ ਕਲਚਰ ਅਕੈਡਮੀ ਵੱਲੋਂ ਐਲਕ ਗਰੋਵ ਪਾਰਕ ਵਿਖੇ ‘ਤੀਆਂ ਤੀਜ਼ ਦੀਆਂ’ ਨਾਂ ਹੇਠ ਕਰਵਾਈ ਜਾਂਦੀਆਂ ਤੀਆਂ 12 ਅਗਸਤ, ਦਿਨ ਐਤਵਾਰ, ਦੁਪਹਿਰ 1.30 ਤੋਂ 6.30 ਵਜੇ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।
ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਇਨ੍ਹਾਂ ਤੀਆਂ ‘ਚ ਅਸਲੀ ਸੋਨੇ ਦਾ ਸੈੱਟ ਅਤੇ ਡਾਇਮੰਡ ਰਿੰਗ ਰੈਫਰਲ ਇਨਾਮ ਵਜੋਂ ਕੱਢੇ ਜਾਣਗੇ, ਜੋ ਕਿ ਕ੍ਰਮਵਾਰ ਬੱਗਾ ਜਿਊਲਰਜ਼ ਅਤੇ ਸ਼ੈਰਿਫ ਜਿਊਲਰਜ਼ ਵੱਲੋਂ ਦਿੱਤੇ ਜਾਣਗੇ।
ਐਲਕ ਗਰੋਵ, ਸੈਕਰਾਮੈਂਟੋ ‘ਚ ਖੁੱਲ੍ਹੇ ਮੈਦਾਨ ਵਿਚ ਛਾਂਦਾਰ ਦਰੱਖਤਾਂ ਹੇਠ ਲੱਗਣ ਵਾਲੀਆਂ ਇਹ ਤੀਆਂ, ਪੰਜਾਬ ‘ਚ ਲੱਗਣ ਵਾਲੀਆਂ ਅਸਲੀ ਤੀਆਂ ਦੀ ਝਲਕ ਪੇਸ਼ ਕਰਦੀਆਂ ਹਨ। ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਤੀਆਂ ਪਿਛਲੇ 10 ਸਾਲਾਂ ਤੋਂ ਕਾਮਯਾਬੀ ਨਾਲ ਕਰਵਾਈਆਂ ਜਾ ਰਹੀਆਂ ਹਨ।
ਇਸ ਦੌਰਾਨ ਖਾਣ-ਪੀਣ ਦੇ ਸਟਾਲਾਂ ਤੋਂ ਇਲਾਵਾ ਕੱਪੜੇ, ਗਹਿਣੇ, ਮਹਿੰਦੀ, ਦੇਸੀ ਜੁੱਤੀਆਂ ਆਦਿ 30 ਦੇ ਕਰੀਬ ਖਰੀਦੋ-ਫਰੋਖਤ ਦੇ ਸਟਾਲ ਵੀ ਲੱਗਣਗੇ, ਜੋ ਕਿ ਇਕ ਪੰਜਾਬ ਦਾ ਮਾਹੌਲ ਪੇਸ਼ ਕਰਨਗੇ। 25 ਦੇ ਕਰੀਬ ਰੰਗ-ਬਿਰੰਗੀਆਂ ਮਨੋਰੰਜਕ ਆਈਟਮਾਂ ਪੇਸ਼ ਕੀਤੀਆਂ ਜਾਣਗੀਆਂ, ਜਿਸ ਵਿਚ ਗਿੱਧਾ, ਬੋਲੀਆਂ, ਸਕਿੱਟਾਂ, ਡਾਂਸ, ਗੀਤ-ਸੰਗੀਤ, ਡੀ.ਜੇ. ਆਦਿ ਹੋਣਗੀਆਂ। ਇਸ ਮੇਲੇ ‘ਚ ਵੀਡੀਓ ਅਤੇ ਫੋਟੋਗ੍ਰਾਫੀ ‘ਮੋਗਾ ਵੀਡੀਓਜ਼’ ਵੱਲੋਂ ਕੀਤੀ ਜਾਵੇਗੀ। ਠੰਡੇ-ਮਿੱਠੇ ਜਲ ਦੀ ਛਬੀਲ ਸਤਬੀਰ ਬਾਜਵਾ ਅਤੇ ਪਰਿਵਾਰ ਵੱਲੋਂ ਲਗਾਈ ਜਾਵੇਗੀ।
ਸਟੇਜ ਦੀ ਸੇਵਾ ਪ੍ਰਸਿੱਧ ਹੋਸਟ ਆਸ਼ਾ ਸ਼ਰਮਾ ਵੱਲੋਂ ਨਿਭਾਈ ਜਾਵੇਗੀ। ਐਂਟਰੀ ਤੇ ਪਾਰਕਿੰਗ ਫਰੀ ਹੋਵੇਗੀ। ਪਿਛਲੇ ਕਈ ਸਾਲਾਂ ਤੋਂ ਇਨ੍ਹਾਂ ਤੀਆਂ ਨੂੰ ਦੇਖਣ ਲਈ ਕੈਲੀਫੋਰਨੀਆ ਭਰ ਤੋਂ ਔਰਤਾਂ, ਬੀਬੀਆਂ, ਬੱਚੀਆਂ ਪਹੁੰਚ ਕੇ ਆਨੰਦ ਮਾਣਦੀਆਂ ਹਨ। ਇਸ ਸੰਬੰਧੀ ਹੋਰ ਜਾਣਕਾਰੀ ਲਈ ਫੋਨ ਨੰਬਰ 916-895-6688 ਜਾਂ 916-240-6969 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

Read Full Article
    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article