PUNJABMAILUSA.COM

ਐਲਕ ਗਰੋਵ ਪਾਰਕ ਦੀਆਂ ਤੀਆਂ ਦੀ ਤਿਆਰੀਆਂ ਜ਼ੋਰਾਂ ‘ਤੇ

 Breaking News

ਐਲਕ ਗਰੋਵ ਪਾਰਕ ਦੀਆਂ ਤੀਆਂ ਦੀ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਦੀ ਤਿਆਰੀਆਂ ਜ਼ੋਰਾਂ ‘ਤੇ
June 13
10:25 2018

ਸੈਕਰਾਮੈਂਟੋ, 13 ਜੂਨ (ਪੰਜਾਬ ਮੇਲ)- ਇੰਟਰਨੈਸ਼ਨਲ ਪੰਜਾਬੀ ਕਲਚਰ ਅਕੈਡਮੀ ਵੱਲੋਂ ‘ਤੀਆਂ ਤੀਜ਼ ਦੀਆਂ’ ਨਾਂ ਹੇਠ ਕਰਵਾਈ ਜਾਂਦੀਆਂ ਤੀਆਂ ਇਸ ਵਾਰ 12 ਅਗਸਤ, ਦਿਨ ਐਤਵਾਰ, ਦੁਪਹਿਰ 1.30 ਤੋਂ 6.30 ਵਜੇ ਤੱਕ ਐਲਕ ਗਰੋਵ ਪਾਰਕ ਵਿਖੇ ਮਨਾਈਆਂ ਜਾਣਗੀਆਂ। ਇਸ ਸਬੰਧੀ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਚੱਲ ਰਹੀਆਂ ਹਨ।
ਐਲਕ ਗਰੋਵ, ਸੈਕਰਾਮੈਂਟੋ ‘ਚ ਖੁੱਲ੍ਹੇ ਮੈਦਾਨ ਵਿਚ ਛਾਂਦਾਰ ਦਰੱਖਤਾਂ ਹੇਠ ਲੱਗਣ ਵਾਲੀਆਂ ਇਹ ਤੀਆਂ, ਪੰਜਾਬ ‘ਚ ਲੱਗਣ ਵਾਲੀਆਂ ਅਸਲੀ ਤੀਆਂ ਦੀ ਝਲਕ ਪੇਸ਼ ਕਰਦੀਆਂ ਹਨ। ਇਸ ਦੌਰਾਨ ਗੀਤ-ਸੰਗੀਤ, ਗਿੱਧਾ, ਬੋਲੀਆਂ, ਸਕਿੱਟਾਂ, ਡੀ.ਜੇ. ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਮਨੋਰੰਜਕ ਆਈਟਮਾਂ ਹੋਣਗੀਆਂ। ਖਾਣ-ਪੀਣ ਦੇ ਸਟਾਲਾਂ ਤੋਂ ਇਲਾਵਾ ਕੱਪੜੇ, ਗਹਿਣੇ, ਮਹਿੰਦੀ, ਦੇਸੀ ਜੁੱਤੀਆਂ ਆਦਿ ਦੇ ਸਟਾਲ ਵੀ ਲੱਗਣਗੇ, ਜੋ ਕਿ ਇਕ ਪੰਜਾਬ ਦਾ ਮਾਹੌਲ ਪੇਸ਼ ਕਰਨਗੇ। ਸਟੇਜ ਦੀ ਸੇਵਾ ਪ੍ਰਸਿੱਧ ਹੋਸਟ ਆਸ਼ਾ ਸ਼ਰਮਾ ਵੱਲੋਂ ਨਿਭਾਈ ਜਾਵੇਗੀ। ਐਂਟਰੀ ਤੇ ਪਾਰਕਿੰਗ ਦੀ ਫਰੀ ਹੋਵੇਗੀ। ਪਿਛਲੇ ਕਈ ਸਾਲਾਂ ਤੋਂ ਇਨ੍ਹਾਂ ਤੀਆਂ ਨੂੰ ਦੇਖਣ ਲਈ ਕੈਲੀਫੋਰਨੀਆ ਭਰ ਤੋਂ ਔਰਤਾਂ, ਬੀਬੀਆਂ, ਬੱਚੀਆਂ ਪਹੁੰਚ ਕੇ ਆਨੰਦ ਮਾਣਦੀਆਂ ਹਨ। ਇਸ ਸੰਬੰਧੀ ਹੋਰ ਜਾਣਕਾਰੀ ਲਈ ਫੋਨ ਨੰਬਰ 916-320-9444 ਜਾਂ 916-240-6969 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article