PUNJABMAILUSA.COM

ਐਲਕ ਗਰੋਵ ਪਾਰਕ ਦੀਆਂ ਤੀਆਂ ਸਬੰਧੀ ਤਿਆਰੀਆਂ ਮੁਕੰਮਲ

 Breaking News

ਐਲਕ ਗਰੋਵ ਪਾਰਕ ਦੀਆਂ ਤੀਆਂ ਸਬੰਧੀ ਤਿਆਰੀਆਂ ਮੁਕੰਮਲ

ਐਲਕ ਗਰੋਵ ਪਾਰਕ ਦੀਆਂ ਤੀਆਂ ਸਬੰਧੀ ਤਿਆਰੀਆਂ ਮੁਕੰਮਲ
August 01
10:28 2018

ਸੈਕਰਾਮੈਂਟੋ, 1 ਅਗਸਤ (ਪੰਜਾਬ ਮੇਲ)- ਇੰਟਰਨੈਸ਼ਨਲ ਪੰਜਾਬੀ ਕਲਚਰ ਅਕੈਡਮੀ ਵੱਲੋਂ ਐਲਕ ਗਰੋਵ ਪਾਰਕ ਵਿਖੇ ‘ਤੀਆਂ ਤੀਜ਼ ਦੀਆਂ’ ਨਾਂ ਹੇਠ ਕਰਵਾਈ ਜਾਂਦੀਆਂ ਤੀਆਂ ਸਬੰਧੀ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਬਾਰੇ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਅਗਸਤ, ਦਿਨ ਐਤਵਾਰ ਨੂੰ ਦੁਪਹਿਰ 1.30 ਤੋਂ 6.30 ਵਜੇ ਤੱਕ ਇਹ ਤੀਆਂ ਕਰਵਾਈਆਂ ਜਾਣਗੀਆਂ। ਇਹ ਤੀਆਂ ਪਿਛਲੇ 10 ਸਾਲਾਂ ਤੋਂ ਕਾਮਯਾਬੀ ਨਾਲ ਕਰਵਾਈਆਂ ਜਾ ਰਹੀਆਂ ਹਨ।
ਇਸ ਵਾਰ ਇਨ੍ਹਾਂ ਤੀਆਂ ‘ਚ ਅਸਲੀ ਸੋਨੇ ਦਾ ਸੈੱਟ ਅਤੇ ਡਾਇਮੰਡ ਰਿੰਗ ਰੈਫਰਲ ਇਨਾਮ ਵਜੋਂ ਕੱਢੇ ਜਾਣਗੇ, ਜੋ ਕਿ ਕ੍ਰਮਵਾਰ ਬੱਗਾ ਜਿਊਲਰਜ਼ ਅਤੇ ਸ਼ੈਰਿਫ ਜਿਊਲਰਜ਼ ਵੱਲੋਂ ਦਿੱਤੇ ਜਾਣਗੇ। ਐਲਕ ਗਰੋਵ, ਸੈਕਰਾਮੈਂਟੋ ‘ਚ ਖੁੱਲ੍ਹੇ ਮੈਦਾਨ ਵਿਚ ਛਾਂਦਾਰ ਦਰੱਖਤਾਂ ਹੇਠ ਲੱਗਣ ਵਾਲੀਆਂ ਇਹ ਤੀਆਂ, ਪੰਜਾਬ ‘ਚ ਲੱਗਣ ਵਾਲੀਆਂ ਅਸਲੀ ਤੀਆਂ ਦੀ ਝਲਕ ਪੇਸ਼ ਕਰਦੀਆਂ ਹਨ। ਇਸ ਦੌਰਾਨ ਖਾਣ-ਪੀਣ ਦੇ ਸਟਾਲਾਂ ਤੋਂ ਇਲਾਵਾ ਕੱਪੜੇ, ਗਹਿਣੇ, ਮਹਿੰਦੀ, ਦੇਸੀ ਜੁੱਤੀਆਂ ਆਦਿ 30 ਦੇ ਕਰੀਬ ਖਰੀਦੋ-ਫਰੋਖਤ ਦੇ ਸਟਾਲ ਵੀ ਲੱਗਣਗੇ, ਜੋ ਕਿ ਇਕ ਪੰਜਾਬ ਦਾ ਮਾਹੌਲ ਪੇਸ਼ ਕਰਨਗੇ। 25 ਦੇ ਕਰੀਬ ਰੰਗ-ਬਿਰੰਗੀਆਂ ਮਨੋਰੰਜਕ ਆਈਟਮਾਂ ਪੇਸ਼ ਕੀਤੀਆਂ ਜਾਣਗੀਆਂ, ਜਿਸ ਵਿਚ ਗਿੱਧਾ, ਬੋਲੀਆਂ, ਸਕਿੱਟਾਂ, ਡਾਂਸ, ਗੀਤ-ਸੰਗੀਤ, ਡੀ.ਜੇ. ਆਦਿ ਹੋਣਗੀਆਂ। ਇਸ ਮੇਲੇ ‘ਚ ਵੀਡੀਓ ਅਤੇ ਫੋਟੋਗ੍ਰਾਫੀ ‘ਮੋਗਾ ਵੀਡੀਓਜ਼’ ਵੱਲੋਂ ਕੀਤੀ ਜਾਵੇਗੀ। ਠੰਡੇ ਮਿੱਠੇ ਜਲ ਦੀ ਛਬੀਲ ਸਤਬੀਰ ਬਾਜਵਾ ਅਤੇ ਪਰਿਵਾਰ ਵੱਲੋਂ ਲਗਾਈ ਜਾਵੇਗੀ। ਸਟੇਜ ਦੀ ਸੇਵਾ ਪ੍ਰਸਿੱਧ ਹੋਸਟ ਆਸ਼ਾ ਸ਼ਰਮਾ ਵੱਲੋਂ ਨਿਭਾਈ ਜਾਵੇਗੀ। ਐਂਟਰੀ ਤੇ ਪਾਰਕਿੰਗ ਫਰੀ ਹੋਵੇਗੀ। ਪਿਛਲੇ ਕਈ ਸਾਲਾਂ ਤੋਂ ਇਨ੍ਹਾਂ ਤੀਆਂ ਨੂੰ ਦੇਖਣ ਲਈ ਕੈਲੀਫੋਰਨੀਆ ਭਰ ਤੋਂ ਔਰਤਾਂ, ਬੀਬੀਆਂ, ਬੱਚੀਆਂ ਪਹੁੰਚ ਕੇ ਆਨੰਦ ਮਾਣਦੀਆਂ ਹਨ। ਇਸ ਸੰਬੰਧੀ ਹੋਰ ਜਾਣਕਾਰੀ ਲਈ ਫੋਨ ਨੰਬਰ 916-895-6688 ਜਾਂ 916-240-6969 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article