PUNJABMAILUSA.COM

ਐਲਕ ਗਰੋਵ ਪਾਰਕ ਦੀਆਂ ਤੀਆਂ 13 ਅਗਸਤ ਨੂੰ

 Breaking News

ਐਲਕ ਗਰੋਵ ਪਾਰਕ ਦੀਆਂ ਤੀਆਂ 13 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 13 ਅਗਸਤ ਨੂੰ
July 12
10:20 2017

ਸੈਕਰਾਮੈਂਟੋ, 12 ਜੁਲਾਈ (ਪੰਜਾਬ ਮੇਲ)- ਸੈਕਰਾਮੈਂਟੋ ਅਤੇ ਇੰਟਰਨੈਸ਼ਨਲ ਪੰਜਾਬੀ ਕਲਚਰ ਅਕੈਡਮੀ ਵੱਲੋਂ ‘ਤੀਆਂ ਤੀਜ਼ ਦੀਆਂ’ ਨਾਂ ਹੇਠ ਕਰਵਾਈ ਜਾਂਦੀਆਂ ਤੀਆਂ ਇਸ ਵਾਰ 13 ਅਗਸਤ, ਦਿਨ ਐਤਵਾਰ, ਦੁਪਹਿਰ 1.30 ਤੋਂ 6.30 ਵਜੇ ਤੱਕ ਐਲਕ ਗਰੋਵ ਪਾਰਕ ਵਿਖੇ ਮਨਾਈਆਂ ਜਾਣਗੀਆਂ।
ਐਲਕ ਗਰੋਵ, ਸੈਕਰਾਮੈਂਟੋ ‘ਚ ਖੁੱਲ੍ਹੇ ਮੈਦਾਨ ਵਿਚ ਛਾਂ ਦਾਰ ਦਰੱਖਤਾਂ ਹੇਠ ਲੱਗਣ ਵਾਲੀਆਂ ਇਹ ਤੀਆਂ, ਪੰਜਾਬ ‘ਚ ਲੱਗਣ ਵਾਲੀਆਂ ਅਸਲੀ ਤੀਆਂ ਦੀ ਝਲਕ ਪੇਸ਼ ਕਰਦੀਆਂ ਹਨ। ਇਸ ਦੌਰਾਨ ਗੀਤ, ਸੰਗੀਤ, ਗਿੱਧਾ, ਬੋਲੀਆਂ, ਸਕਿੱਟਾਂ, ਡੀ.ਜੇ. ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਮਨੋਰੰਜਕ ਆਈਟਮਾਂ ਹੋਣਗੀਆਂ। ਖਾਣ-ਪੀਣ ਦੇ ਸਟਾਲਾਂ ਤੋਂ ਇਲਾਵਾ ਕੱਪੜੇ, ਗਹਿਣੇ, ਮਹਿੰਦੀ ਆਦਿ ਦੇ ਸਟਾਲ ਵੀ ਲੱਗ ਰਹੇ ਹਨ, ਜੋ ਕਿ ਇਕ ਪੰਜਾਬ ਦਾ ਮਾਹੌਲ ਪੇਸ਼ ਕਰਨਗੇ। ਪਿਛਲੇ ਕਈ ਸਾਲਾਂ ਤੋਂ ਇਨ੍ਹਾਂ ਤੀਆਂ ਨੂੰ ਦੇਖਣ ਲਈ ਕੈਲੀਫੋਰਨੀਆ ਭਰ ਤੋਂ ਔਰਤਾਂ, ਬੀਬੀਆਂ, ਬੱਚੀਆਂ ਪਹੁੰਚ ਕੇ ਆਨੰਦ ਮਾਣਦੀਆਂ ਹਨ। ਇਸ ਸੰਬੰਧੀ ਹੋਰ ਜਾਣਕਾਰੀ ਲਈ ਫੋਨ ਨੰਬਰ 916-320-9444 ਜਾਂ 916-240-6969 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

Read Full Article
    ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

Read Full Article
    ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

Read Full Article
    ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

Read Full Article
    ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

Read Full Article
    ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

Read Full Article
    ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

Read Full Article
    ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

Read Full Article
    ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

Read Full Article