PUNJABMAILUSA.COM

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

 Breaking News

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ
October 23
10:11 2019

ਸੈਕਰਾਮੈਂਟੋ, 23 ਅਕਤੂਬਰ (ਪੰਜਾਬ ਮੇਲ)- ਐਲਕ ਗਰੋਵ ਪੁਲਿਸ ਮੁਖੀ ਟਿਮ ਅਲਬਰਾਇਟ ਵੱਲੋਂ ਸਿਟੀ ਦੇ ਕਮਿਸ਼ਨਰ ਅਤੇ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦੇ ਸਲਾਹਕਾਰ ਗੁਰਜਤਿੰਦਰ ਸਿੰਘ ਰੰਧਾਵਾ ਦਾ ਪੁਲਿਸ ਮੈਡਲ ਦੇ ਕੇ ਸਨਮਾਨ ਕੀਤਾ ਗਿਆ। ਇਸ ਦੌਰਾਨ ਸ. ਰੰਧਾਵਾ ਨੇ ਪੁਲਿਸ ਮੁਖੀ ਨੂੰ ਇਥੇ ਰਹਿੰਦੇ ਸਿੱਖਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਦੱਸਿਆ। ਸ. ਰੰਧਾਵਾ ਨੇ ਪੁਲਿਸ ਮੁਖੀ ਨੂੰ ਬੇਨਤੀ ਕੀਤੀ ਕਿ ਸਿਟੀ ਵਿਚ ਘੱਟੋ-ਘੱਟ ਇਕ ਦਸਤਾਰਧਾਰੀ ਪੁਲਿਸ ਅਫਸਰ ਭਰਤੀ ਕੀਤਾ ਜਾਵੇ, ਜਿਸ ਨੂੰ ਕਿ ਪੁਲਿਸ ਮੁਖੀ ਨੇ ਤੁਰੰਤ ਮੰਨ ਲਿਆ।
ਇਸ ਦੌਰਾਨ ਪੁਲਿਸ ਮੁਖੀ ਨੇ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਦੇ ਕਤਲ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸਿੱਖਾਂ ਦੀ ਤਰੀਫ ਵੀ ਕੀਤੀ ਅਤੇ ਕਿਹਾ ਕਿ ਇਹ ਇਕ ਬਹਾਦਰ ਕੌਮ ਹੈ। ਪੁਲਿਸ ਮੁਖੀ ਨੇ ਕਿਹਾ ਕਿ ਸਾਲ 2011 ਵਿਚ ਜਿਹੜੇ 2 ਸਿੱਖ ਬਜ਼ੁਰਗਾਂ ਦੇ ਕਤਲ ਹੋਏ ਸਨ, ਉਸ ਬਾਰੇ ਕੇਸ ਦੁਬਾਰਾ ਤੋਂ ਖੋਲ੍ਹਿਆ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

Read Full Article