PUNJABMAILUSA.COM

ਐਲਕ ਗਰੋਵ ਸਿਟੀ ਦੇ ਮੇਅਰ ਸਟੀਵ ਲੀ ਦੁਬਾਰਾ ਚੁਣੇ ਗਏ

 Breaking News

ਐਲਕ ਗਰੋਵ ਸਿਟੀ ਦੇ ਮੇਅਰ ਸਟੀਵ ਲੀ ਦੁਬਾਰਾ ਚੁਣੇ ਗਏ

ਐਲਕ ਗਰੋਵ ਸਿਟੀ ਦੇ ਮੇਅਰ ਸਟੀਵ ਲੀ ਦੁਬਾਰਾ ਚੁਣੇ ਗਏ
November 07
10:17 2018

ਸੈਕਰਾਮੈਂਟੋ, 7 ਨਵੰਬਰ (ਪੰਜਾਬ ਮੇਲ)- ਐਲਕ ਗਰੋਵ ਸਿਟੀ ਦੇ ਮੇਅਰ ਸਟੀਵ ਲੀ ਨੇ ਇਕ ਵਾਰ ਫਿਰ ਮੇਅਰ ਦੀ ਚੋਣ ਜਿੱਤ ਲਈ ਹੈ। ਉਨ੍ਹਾਂ ਨੇ ਆਪਣੇ ਵਿਰੋਧੀ ਵਾਈਸ ਮੇਅਰ ਡੈਰਨ ਸਿਊਨ ਅਤੇ ਟਰੇਸੀ ਸਟੈਫਫੋਰਡ ਨੂੰ ਇਕ ਆਸਾਨ ਮੁਕਾਬਲੇ ਵਿਚ ਹਰਾਇਆ।
ਸਟੀਵ ਲੀ ਨੇ ਆਪਣੇ ਜੀਵਨ ਸਫਰ ਵਿਚ ਪਹਿਲੀ ਚੋਣ ਐਲਕ ਗਰੋਵ ਡਿਸਟ੍ਰਿਕ ਸਕੂਲ ਬੋਰਡ ਦੇ ਮੈਂਬਰ ਵਜੋਂ ਜਿੱਤੀ ਸੀ। ਉਸ ਤੋਂ ਬਾਅਦ ਉਹ ਇਥੇ ਕੌਂਸਲ ਮੈਂਬਰ ਚੁਣੇ ਗਏ। ਪਿਛਲੀ ਵਾਰ ਉਹ ਮੇਅਰ ਚੁਣੇ ਗਏ ਸਨ ਅਤੇ ਇਸ ਵਾਰ ਦੁਬਾਰਾ ਮੇਅਰ ਚੁਣੇ ਜਾਣ ‘ਤੇ ਲਗਾਤਾਰ ਆਪਣੀ ਜਿੱਤਾਂ ਦਾ ਰਿਕਾਰਡ ਬਣਾਇਆ ਹੈ। ਚੋਣਾਂ ਤੋਂ ਪਹਿਲਾਂ ਇੰਜ ਲੱਗਦਾ ਸੀ ਕਿ ਇਹ ਬਹੁਤ ਫਸਵਾਂ ਮੁਕਾਬਲਾ ਹੈ, ਪਰ ਸਟੀਵ ਲੀ ਵੱਲੋਂ ਸਿਟੀ ਲਈ ਕੀਤੇ ਚੰਗੇ ਕੰਮਾਂ ਕਰਕੇ ਉਨ੍ਹਾਂ ਦੀ ਜਿੱਤ ਬਹੁਤ ਆਸਾਨ ਹੋ ਗਈ ਅਤੇ ਸਥਾਨਕ ਵੋਟਰਾਂ ਨੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ।
ਜ਼ਿਕਰਯੋਗ ਹੈ ਕਿ ਸਟੀਵ ਲੀ ਪੰਜਾਬੀ ਭਾਈਚਾਰੇ ਵਿਚ ਬਹੁਤ ਹੀ ਹਰਮਨਪਿਆਰੇ ਹਨ ਅਤੇ ਉਨ੍ਹਾਂ ਦੇ ਹਰ ਦੁੱਖ-ਸੁੱਖ ਵਿਚ ਵੱਧ-ਚੜ੍ਹ ਕੇ ਹਿੱਸਾ ਲੈਂਦੇ ਹਨ। ਐਲਕ ਗਰੋਵ ਸਿਟੀ ਦੇ ਕਮਿਸ਼ਨ ਮੈਂਬਰ ਗੁਰਜਤਿੰਦਰ ਸਿੰਘ ਰੰਧਾਵਾ ਨੇ ਸਟੀਵ ਲੀ ਦੇ ਦੁਬਾਰਾ ਮੇਅਰ ਬਣਨ ‘ਤੇ ਵਧਾਈ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article