PUNJABMAILUSA.COM

ਐਲਕ ਗਰੋਵ ਸਿਟੀ ਮੇਅਰ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

 Breaking News

ਐਲਕ ਗਰੋਵ ਸਿਟੀ ਮੇਅਰ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਸਿਟੀ ਮੇਅਰ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ
August 09
10:09 2017

ਸੈਕਰਾਮੈਂਟੋ, 9 ਅਗਸਤ (ਪੰਜਾਬ ਮੇਲ)- ਐਲਕਗਰੋਵ ਸ਼ਹਿਰ ਦੇ ਮੇਅਰ ਸਟੀਵ ਲੀ ਨੇ ਸ਼ਹਿਰ ਦੀ ਸੀਲ ਵਾਲੀ ਰਿੰਗ ਅਤੇ ਪਿੰਨ ਦੇ ਕੇ ਗੁਰਜਤਿੰਦਰ ਸਿੰਘ ਰੰਧਾਵਾ ਦਾ ਸਨਮਾਨ ਕੀਤਾ ਹੈ, ਜੋ ਕਿ ਪੰਜਾਬੀ ਭਾਈਚਾਰੇ ਲਈ ਬੜੀ ਮਾਣ ਵਾਲੀ ਗੱਲ ਹੈ। ਕਿਸੇ ਪੰਜਾਬੀ ਨੂੰ ਮਿਲਣ ਵਾਲਾ ਇਹ ਇਸ ਸ਼ਹਿਰ ਦਾ ਸਭ ਤੋਂ ਵੱਡਾ ਸਨਮਾਨ ਹੈ। ਸ. ਰੰਧਾਵਾ ਨੂੰ ਇਹ ਸਨਮਾਨ ਇਕ ਚੰਗਾ ਸਮਾਜ ਸੇਵੀ ਹੋਣ ਕਰਕੇ ਦਿੱਤਾ ਗਿਆ। ਮੇਅਰ ਸਟੀਵ ਲੀ ਵੱਲੋਂ ਭੇਂਟ ਕੀਤੀ ਗਈ 14 ਕੈਰੇਟ ਦੀ ਰਿੰਗ ਉੱਤੇ ਜਿਥੇ ਮੇਅਰ ਦੀ ਸੀਲ ਅਤੇ ਉਸਦੇ ਦਸਤਖਤ ਹਨ, ਉਥੇ ਨਾਲ-ਨਾਲ ਇੱਕ ਸੀਰੀਅਲ ਨੰਬਰ ਵੀ ਹੈ, ਜੋ ਕਿ ਸਿਟੀ ਦੇ ਰਿਕਾਰਡ ਵਿਚ ਰੱਖਿਆ ਜਾਂਦਾ ਹੈ। ਇਸੇ ਤਰ੍ਹਾਂ ਉਨ੍ਹਾਂ ਨੂੰ ਜਿਹੜੀ ਕਾਲਰ ਪਿੰਨ ਸਿਟੀ ਵੱਲੋਂ ਭੇਂਟ ਕੀਤੀ ਗਈ ਹੈ, ਉਸ ਉੱਤੇ ਐਲਕ ਗਰੋਵ ਦਫਤਰ ਸਿਟੀ ਦੀ ਸੀਲ ਹੈ। ਇਸ ਸਨਮਾਨ ਮੌਕੇ ਹੋਰਨਾਂ ਤੋਂ ਇਲਾਵਾ ਗੁਲਿੰਦਰ ਗਿੱਲ, ਬਲਵਿੰਦਰ ਸਿੰਘ ਡੁਲਕੂ, ਮਨਜੀਤ ਬੱਲ, ਸਤਿੰਦਰ ਪਾਲ ਹੇਅਰ, ਗੁਰਪਾਲ ਡੱਡਵਾਲ, ਬਲਬੀਰ ਸਿੰਘ, ਬਲਜੀਤ ਸਿੰਘ ਗਿੱਲ, ਚਰਨ ਸਿੰਘ ਜੱਜ, ਗੁਰਦੀਪ ਸਿੰਘ ਗਿੱਲ, ਇੰਦਰਜੀਤ ਗਰੇਵਾਲ, ਸ਼ਸ਼ੀਪਾਲ ਅਤੇ ਕੁੱਝ ਅਮਰੀਕੀ ਅਧਿਕਾਰੀ ਵੀ ਸ਼ਾਮਿਲ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article