PUNJABMAILUSA.COM

ਐਲਕ ਗਰੋਵ ਸਿਟੀ ਵੱਲੋਂ ਕਰਵਾਇਆ ਮਲਟੀਕਲਚਰਲ ਮੇਲਾ

ਐਲਕ ਗਰੋਵ ਸਿਟੀ ਵੱਲੋਂ ਕਰਵਾਇਆ ਮਲਟੀਕਲਚਰਲ ਮੇਲਾ

ਐਲਕ ਗਰੋਵ ਸਿਟੀ ਵੱਲੋਂ ਕਰਵਾਇਆ ਮਲਟੀਕਲਚਰਲ ਮੇਲਾ
August 31
10:32 2016

d
ਸੈਕਰਾਮੈਂਟੋ, 31 ਅਗਸਤ (ਪੰਜਾਬ ਮੇਲ)- ਐਲਕ ਗਰੋਵ ਸਿਟੀ ਵੱਲੋਂ ਪੰਜਵਾਂ ਸਾਲਾਨਾ ਮਲਟੀਕਲਚਰਲ ਫੈਸਟੀਵਲ ਕਰਵਾਇਆ ਗਿਆ, ਜਿਸ ਵਿਚ ਇਥੇ ਰਹਿੰਦੇ ਵੱਖ-ਵੱਖ ਦੇਸ਼ਾਂ ਅਤੇ ਜਾਤੀ ਦੇ ਲੋਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਫੈਸਟੀਵਲ ਦੇ ਸ਼ੁਰੂ ਵਿਚ ਐਲਕ ਗਰੋਵ ਦੇ ਮੇਅਰ ਗੈਰੀ ਡੇਵਿਸ ਨੇ ਇਸ ਦਾ ਉਦਘਾਟਨ ਕੀਤਾ। ਇਸ ਮੌਕੇ ਉਸ ਨਾਲ ਅਸੈਂਬਲੀ ਮੈਂਬਰ ਜਿਮ ਕੂਪਰ, ਕੌਂਸਲ ਮੈਂਬਰ ਡੈਰਲ, ਕੌਂਸਲ ਮੈਂਬਰ ਸਟੀਵ ਡੈਟਰਿਕ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਅਮਰੀਕੀ ਆਗੂ ਅਤੇ ਅਧਿਕਾਰੀ ਹਾਜ਼ਰ ਸਨ। ਪੂਰਾ ਦਿਨ ਚੱਲੇ ਇਸ ਬਹੁ-ਦੇਸ਼ੀ, ਬਹੁ-ਭਾਸ਼ੀ ਮੇਲੇ ਦੌਰਾਨ ਵੱਖ-ਵੱਖ ਦੇਸ਼ਾਂ ਦੇ ਲੋਕਾਂ ਨੇ ਸਟੇਜ ਤੋਂ ਆਪੋ-ਆਪਣੇ ਵਿਰਸੇ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ, ਜਿਸ ਦਾ ਕਿ ਹਜ਼ਾਰਾਂ ਦੀ ਗਿਣਤੀ ਵਿਚ ਆਏ ਦਰਸ਼ਕਾਂ ਨੇ ਆਨੰਦ ਮਾਣਿਆ। ਸਿੱਖਾਂ ਵੱਲੋਂ ਵੀ ਸਟੇਜ ਤੋਂ ਗਤਕੇ ਦਾ ਪ੍ਰਦਰਸ਼ਨ ਕੀਤਾ ਗਿਆ, ਜੋ ਕਿ ਅਮਰੀਕੀ ਲੋਕਾਂ ਨੇ ਬਹੁਤ ਸਲਾਹਿਆ। ਇਸ ਮੌਕੇ ਵੱਖ-ਵੱਖ ਸਟਾਲ ਲੱਗੇ ਸਨ, ਜੋ ਕਿ ਵੱਖੋ-ਵੱਖ ਸੱਭਿਆਚਾਰ ਅਤੇ ਵਿਰਸੇ ਨਾਲ ਸੰਬੰਧਤ ਸਨ। ਸਿੱਖਾਂ ਵੱਲੋਂ ਵੀ ਇਕ ਸਟਾਲ ਲਗਾਇਆ ਗਿਆ, ਜਿੱਥੇ ਕਿ ਹਰ ਆਉਂਦੇ-ਜਾਂਦੇ ਨੂੰ ਦਸਤਾਰਾਂ ਬੰਨ੍ਹੀਆਂ ਗਈਆਂ, ਤਾਂਕਿ ਸਿੱਖ ਦੀ ਪਹਿਚਾਣ ਬਣ ਸਕੇ। ਅਜਿਹੇ ਮੇਲੇ ਕਰਵਾਉਣ ਨਾਲ ਅਮਰੀਕੀ ਲੋਕਾਂ ਵਿਚ ਆਪਸੀ ਸਾਂਝ ਵਧਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article