PUNJABMAILUSA.COM

ਐਲਬਰਟ ਆਇਨਸਟਾਈਨ ਵੱਲੋਂ ਲਿਖੇ ਗਏ ਪੱਤਰ ਦੀ 18,000 ਅਮਰੀਕੀ ਡਾਲਰ ‘ਚ ਹੋ ਸਕਦੀ ਹੈ ਨੀਲਾਮੀ

 Breaking News

September 02
15:36 2018

ਵਾਸ਼ਿੰਗਟਨ, 2 ਸਤੰਬਰ (ਪੰਜਾਬ ਮੇਲ)- ਜਰਮਨੀ ਦੇ ਭੌਤਿਕ ਵਿਗਿਆਨੀ ਐਲਬਰਟ ਆਇਨਸਟਾਈਨ ਵੱਲੋਂ ਲਿਖੇ ਗਏ ਇਕ ਪੱਤਰ ਦੀ 18,000 ਅਮਰੀਕੀ ਡਾਲਰ ਵਿਚ ਨੀਲਾਮੀ ਹੋ ਸਕਦੀ ਹੈ। ਇਸ ਪੱਤਰ ਵਿਚ ਉਨ੍ਹਾਂ ਨੇ ਚਾਹ ਲਈ ਆਪਣੇ ਸਾਥੀ ਨੂੰ ਸੱਦਾ ਦਿੱਤਾ ਹੈ। ਪੱਤਰ ਵਿਚ ਆਇਨਸਟਾਈਨ ਦੇ ਦਸਤਖਤ ਹਨ। ਅਮਰੀਕਾ ਦੇ ਆਰ.ਆਰ. ਆਕਸ਼ਨ ਮੁਤਾਬਕ ਇਸ ਪੱਤਰ ਵਿਚ ਆਇਨਸਟਾਈਨ ਨੇ ਰੇਸਿਨਬਾਚ ਅਤੇ ਉਨ੍ਹਾਂ ਦੀ ਪਤਨੀ ਨੂੰ ਚਾਹ ‘ਤੇ ਸੱਦਾ ਦਿੱਤਾ ਹੈ। ਪੱਤਰ ਵਿਚ 19 ਅਕਤੂਬਰ, 1928 ਦੀ ਤਰੀਕ ਲਿਖੀ ਹੋਈ ਹੈ। ਇਹ ਪੱਤਰ ਉਸ ਸਮੇਂ ਲਿਖਿਆ ਗਿਆ ਜਦੋਂ ਆਇਨਸਟਾਈਨ, ਰੇਸਿਨਬਾਚ ਅਤੇ ਆਸਟ੍ਰੀਆ ਦੇ ਵਿਗਿਆਨੀ ਅਰਵਿਨ ਸ਼੍ਰੋਡਿੰਗਰ ਹਮਬੋਲਟ ਬਰਲਿਨ ਯੂਨੀਵਰਸਿਟੀ ਵਿਚ ਇਕੱਠੇ ਪੜ੍ਹ ਰਹੇ ਸਨ। ਆਇਨਸਟਾਈਨ ਨੇ ਪੱਤਰ ਵਿਚ ਲਿਖਿਆ ਸੀ,”ਮੈਨੂੰ ਲੱਗਦਾ ਹੈ ਕਿ ਤੁਸੀਂ ਮੇਰੇ ਸਿਧਾਂਤ ਦੇ ਬਾਰੇ ਵਿਚ ਜੋ ਤਰਕਸੰਗਤ ਪੇਸ਼ਕਾਰੀ ਦਿੰਦੇ ਹੋ ਉਹ ਅਸਲ ਵਿਚ ਸੰਭਵ ਹੈ ਪਰ ਇਹ ਆਸਾਨ ਨਹੀਂ ਹੈ।” ਦੱਸਣਯੋਗ ਹੈ ਕਿ ਆਨਲਾਈਨ ਨੀਲਾਮੀ ਲਈ ਬੋਲੀ ਲਗਾਉਣ ਦਾ ਕੰਮ 12 ਸਤੰਬਰ ਨੂੰ ਬੰਦ ਹੋ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ