PUNJABMAILUSA.COM

ਐਸਆਈਟੀ ਨੇ ਡੇਰਾ ਸਿਰਸਾ ਦੇ ਚੇਅਰਮੈਨ ‘ਤੇ ਰੱਖਿਆ 1 ਲੱਖ ਦਾ ਇਨਾਮ

ਐਸਆਈਟੀ ਨੇ ਡੇਰਾ ਸਿਰਸਾ ਦੇ ਚੇਅਰਮੈਨ ‘ਤੇ ਰੱਖਿਆ 1 ਲੱਖ ਦਾ ਇਨਾਮ

ਐਸਆਈਟੀ ਨੇ ਡੇਰਾ ਸਿਰਸਾ ਦੇ ਚੇਅਰਮੈਨ ‘ਤੇ ਰੱਖਿਆ 1 ਲੱਖ ਦਾ ਇਨਾਮ
May 25
09:15 2018

ਸਿਰਸਾ, 25 ਮਈ (ਪੰਜਾਬ ਮੇਲ)-ਡੇਰਾ ਕਾਂਡ ਦੌਰਾਨ ਸਿਰਸਾ ਵਿਚ ਹੋਈ ਅੱਗਜਨੀ ਅਤੇ ਹਿੰਸਾ ਦੇ ਰਾਜ਼ਦਾਰ ਮੰਨੇ ਜਾ ਰਹੇ ਡੇਰਾ ਸੱਚਾ ਸੌਦਾ ਦੇ ਵਾਈਸ ਚੇਅਰਮੈਨ ਡਾ. ਪੀਆਰ ਨੈਨ ਦੇ ਖ਼ਿਲਾਫ਼ ਹੁਣ ਸਿਰਸਾ ਐਸਆਈਟੀ ਵਲੋਂ ਇੱਕ ਲੱਖ ਰੁਪਏ ਦਾ ਇਨਾਮ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਡੇਰੇ ਦੀ ਕੈਸ਼ੀਅਰ ਬੇਅੰਤ ਕੌਰ ਸੁਖਲੰਤ ਕੌਰ ‘ਤੇ ਵੀ ਇੰਨਾ ਹੀ ਇਨਾਮ ਰੱਖਿਆ ਗਿਆ ਹੈ। ਸਿਰਸਾ ਵਿਚ ਕੁੱਲ ਚਾਰ ਇਨਾਮੀ ਮੁਲਜ਼ਮ ਹਨ। ਹੁਣ ਸਿਰਸਾ ਐਸਆਈਟੀ ਇਨ੍ਹਾਂ ਚਾਰਾਂ ਦੇ ਪੋਸਟਰ ਬਣਵਾ ਰਹੀ ਹੈ। ਉਹ ਸ਼ਹਿਰ ਦੀ ਜਨਤਕ ਥਾਵਾਂ ‘ਤੇ ਲਗਾਏ ਜਾਣਗੇ। ਜਿਵੇਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਚੌਕੀ ਥਾਣਿਆਂ ਸਮੇਤ ਡੇਰਾ ਸੱਚਾ ਸੌਦਾ ਦੇ ਗੇਟ ‘ਤੇ ਪੋਸਟ ਚਿਪਕਾਉਣ ਦੇ ਆਦੇਸ਼ ਐਸਆਈਟੀ Îਇੰਚਾਰਜ ਡੀਐਸਪੀ ਰਾਜੇਸ਼ ਕੁਮਾਰ ਨੇ ਦਿੱਤੇ ਹਨ। Îਇੱਥੇ ਦੱਸ ਦੇਈਏ ਕਿ ਡਾ. ਪੀਆਰ ਨੈਨ, ਬੇਅੰਤ ਸਿੰਘ, ਨਵੀਨ ਕੁਮਾਰ ਉਰਫ ਗੋਬੀਰਾਮ, ਅਭਿਜੀਤ ਉਰਫ ਬਬਲੂ ਵੱਡੇ ਨਾਂ ਹਨ, ਜੋ ਇਨਾਮੀ ਹਨ। ਇਨ੍ਹਾਂ ਸਭ ‘ਤੇ ਇਕ ਲੱਖ ਰੁਪਏ ਦਾ ਇਨਾਮ ਹੈ। ਸਿਰਸਾ ਪੁਲਿਸ ਇਨ੍ਹਾਂ ਦੀ ਭਾਲ ਵਿਚ ਲੱਗੀ ਹੋਈ ਹੈ। ਸਿਰਸਾ ਵਿਚ ਹੋਈ ਹਿੰਸਾ ਦੇ ਦੌਰਾਨ 6 ਲੋਕਾਂ ਦੀ ਮੌਤ ਹੋਈ ਸੀ ਅਤੇ ਕਰੋੜਾਂ ਰੁਪਏ ਦੀ ਸਰਕਾਰੀ ਜਾਇਦਾਦ ਨੂੰ ਅੱਗ ਲਗਾਈ ਗਈ ਸੀ। ਇਸ ਮਾਮਲੇ ਵਿਚ ਪੁਲਿਸ ਨੇ 180 ਜਣੇ ਕਾਬੂ ਕੀਤੇ ਹਨ ਜਦ ਕਿ 69 ਫਰਾਰ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article