PUNJABMAILUSA.COM

ਐਸਪੀਐਸ ਓਬਰਾਏ ਨੇ ਦੁਬਈ ਵਿਚ ਕੈਦ 11 ਪੰਜਾਬੀਆਂ ਨੂੰ ਫਾਂਸੀ ਤੋਂ ਬਚਾਇਆ

ਐਸਪੀਐਸ ਓਬਰਾਏ ਨੇ ਦੁਬਈ ਵਿਚ ਕੈਦ 11 ਪੰਜਾਬੀਆਂ ਨੂੰ ਫਾਂਸੀ ਤੋਂ ਬਚਾਇਆ

ਐਸਪੀਐਸ ਓਬਰਾਏ ਨੇ ਦੁਬਈ ਵਿਚ ਕੈਦ 11 ਪੰਜਾਬੀਆਂ ਨੂੰ ਫਾਂਸੀ ਤੋਂ ਬਚਾਇਆ
May 20
21:09 2016

oberoi
ਅੰਮ੍ਰਿਤਸਰ, 20 ਮਈ (ਪੰਜਾਬ ਮੇਲ)- ਸ਼ਰਾਬ ਨੂੰ ਲੈ ਕੇ ਹੋਏ ਝਗੜੇ ਵਿਚ ਕਤਲ ਦੇ ਮਾਮਲੇ ਵਿਚ ਦੁਬਈ ਵਿਚ ਕੈਦ 11 ਪੰਜਾਬੀ ਅਤੇ ਚਾਰ ਪਾਕਿਸਤਾਨੀ ਸਹੀ ਸਲਾਮਤ ਵਤਨ ਪਰਤ ਆਏ ਹਨ। ਇਨ੍ਹਾਂ ਸਾਰਿਆਂ ਨੂੰ ਉਥੇ ਫਾਂਸੀ ਦੀ ਸਜ਼ਾ ਮਿਲ ਚੁੱਕੀ ਸੀ। ਸਰਬਤ ਦਾ ਭਲਾ ਟਰੱਸਟ ਦੇ ਮੁਖੀ ਅਤੇ ਦੁਬਈ ਵਿਚ ਕਾਰੋਬਾਰੀ ਐਸਪੀਐਸ ਓਬਰਾਏ ਨੇ ਇਨ੍ਹਾਂ ਦੀ ਰਿਹਾਈ ਦੇ ਲਈ ਦੋ ਲੱਖ ਦਿਰਹਮ (36 ਲੱਖ ਰੁਪਏ) ਬਲੱਡ ਮਨੀ ਦੇ ਕੇ ਇਨ੍ਹਾਂ ਫਾਂਸੀ ਦੇ ਫਾਹੇ ਤੋਂ ਬਚਾਇਆ ਅਤੇ ਵਤਨ ਵਾਪਸੀ ਕਰਾਈ। ਰਿਹਾਅ ਹੋ ਕੇ ਪਰਤੇ ਖਡੂਰ ਸਾਹਿਬ ਦੇ ਨਿਰਮਲ ਸਿੰਘ, ਬਲਾਚੌਰ ਦੇ ਰਾਜਪਾਲ ਸਿੰਘ ਅਤੇ ਅਜਨਾਲਾ ਦੇ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਲੋਕ ਕੰਮ ਕਰਨ ਯੂਏਈ ਗਏ ਸੀ। 2013 ਵਿਚ ਸ਼ਰਾਬ ਦੇ ਚੱਕਰ ਵਿਚ ਦੋ ਗੁੱਟ ਭਿੜ ਗਏ। ਉਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ। ਕਤਲ ਵਿਚ ਕੋਰਟ ਨੇ ਫਾਂਸੀ ਦੀ ਸਜ਼ਾ ਸੁਣਾ ਦਿੱਤੀ। ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਜ਼ਿੰਦਗੀ ਦੀ ਉਮੀਦ ਛੱਡ ਚੁੱਕੇ ਸੀ ਪ੍ਰੰਤੂ ਐਸਪੀਐਸ ਓਬਰਾਏ ਮਸੀਹਾ ਬਣ ਕੇ ਆਏ।
ਜ਼ਿਕਰਯੋਗ ਹੈ ਕਿ ਓਬਰਾਏ 2009 ਵਿਚ ਪਾਕਿਸਤਾਨੀ ਨਾਗਰਿਕ ਮਿਸਰੀ ਖਾਨ ਦੇ ਕਤਲ ਦੇ ਦੋਸ਼ ਵਿਚ ਫਾਂਸੀ ਦੀ ਸਜ਼ਾ ਪਾਏ 17 ਭਾਰਤੀਆਂ ਨੂੰ ਵੀ ਬਲੱਡ ਮਨੀ 3.4 ਮਿਲੀਅਨ ਦਿਰਹਮ (5.7 ਕਰੋੜ ਰੁਪਏ) ਦੇ ਕੇ ਵਤਨ ਲਿਆਏ ਸੀ। ਓਬਰਾਏ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਸਮੇਤ ਅਲੱਗ ਅਲੱਗ ਰਾਜਾਂ ਤੋਂ ਇਲਾਵਾ ਪਾਕਿਸਤਾਨ, ਬੰਗਲਾਦੇਸ਼, ਸ੍ਰੀਲੰਕਾ ਆਦਿ ਦੇਸ਼ਾਂ ਦੇ ਦਸ ਨਾਗਰਿਕਾਂ ਨੂੰ ਫਾਂਸੀ ਅਤੇ ਉਮਰ ਕੈਦ ਦੀ ਸਜ਼ਾ ਤੋਂ ਛੁਡਾ ਕੇ ਵਾਪਸ ਲਿਆ ਚੁੱਕੇ ਹਨ। ਅਜੇ 23 ਹੋਰ ਲੋਕ ਅਜਿਹੀ ਸਜ਼ਾਵਾਂ ਭੁਗਤ ਰਹੇ ਹਨ, ਉਨ੍ਹਾਂ ਵੀ ਛੇਤੀ ਵਾਪਸ ਲਿਆਇਆ ਜਾਵੇਗਾ।
ਓਬਰਾਏ ਨੇ ਦੱਸਿਆ ਕਿ ਸਾਡੇ ਨੌਜਵਾਨ ਰੋਜ਼ੀ ਰੋਟੀ ਕਮਾਉਣ ਦੇ ਲਈ ਅਰਬ ਦੇਸ਼ਾਂ ਵਿਚ ਜਾਂਦੇ ਹਨ। ਇਸ ਦੇ ਲਈ ਲੱਖਾਂ ਦਾ ਕਰਜ਼ਾ ਲੈ ਲੈਂਦੇ ਹਨ ਅਤੇ ਉਥੇ ਜਾਣ ਤੋਂ ਬਾਅਦ ਉਨ੍ਹਾਂ ਵਤਨ ਦੇ ਨਾਂਅ ‘ਤੇ ਕੁਝ ਹਜ਼ਾਰ ਰੁਪਏ ਮਿਲਦੇ ਹਨ। ਕਰਜ਼ਾ ਉਤਾਰਨ ਦੇ ਲਈ ਉਹ ਜ਼ਿਆਦਾ ਕਮਾਈ ਕਰਨਾ ਚਾਹੁੰਦੇ ਹਨ ਅਤੇ ਪਾਬੰਦੀਸ਼ੁਦਾ ਸ਼ਰਾਬ ਦਾ ਧੰਦਾ ਸ਼ੁਰੂ ਕਰ ਦਿੰਦੇ ਹਨ। ਇਸੇ ਵਿਚ ਝਗੜੇ ਅਤੇ ਮੌਤਾਂ ਹੁੰਦੀਆਂ ਹਨ ਅਤੇ ਇਨ੍ਹਾਂ ਨੂੰ ਫਾਂਸੀ ਅਤੇ ਉਮਰ ਕੈਦ ਹੋ ਜਾਂਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article