PUNJABMAILUSA.COM

ਐਸਪੀ ਓਬਰਾਏ ਦਾ ਇੰਟਰਨੈਸ਼ਨਲ ਯੂਨੀਵਰਸਿਟੀ ਵਲੋਂ ਪ੍ਰੋਫੈਸਰ ਦੀ ਡਿਗਰੀ ਨਾਲ ਸਨਮਾਨ

October 03
21:00 2016

obr
ਪਟਿਆਲਾ, 3 ਅਕਤੂਬਰ (ਪੰਜਾਬ ਮੇਲ)- ਬੁਨਿਆਦੀ ਸਟੱਡੀਜ਼ ਮਾਸਕੋ ਰਸ਼ੀਅਨ ਫੈਡਰੇਸ਼ਨ ਇੰਟਰਨੈਸ਼ਨਲ ਯੂਨੀਵਰਸਿਟੀ ਦੇ ਮਾਨਵਤਾ ਦੀ ਸੇਵਾ ਕਰਨ ਦੇ ਕੰਮ ਨੂੰ ਮਾਨਤਾ ਦਿੰਦੇ ਹੋਏ ਇੰਟਰਨੈਸ਼ਨਲ ਯੂਨੀਵਰਸਿਟੀ ਵਲੋਂ ਫਰਾਂਸ ਵਿਚ ਐਸਪੀ ਸਿੰਘ ਓਬਰਾਏ ਨੂੰ ਪ੍ਰੋਫੈਸਰ ਦੀ ਆਨਰੇਰੀ ਡਿਗਰੀ ਨਾਲ ਸਨਮਾਨਤ ਕੀਤਾ ਗਿਆ। ਇਕ ਸ਼ਾਨਦਾਰ ਸਮਾਰੋਹ ਵਿਚ ਇੰਟਰਨੈਸ਼ਨਲ ਯੂਨੀਵਰਸਿਟੀ ਦੇ ਉਪ ਰੈਕਟੋਰ ਪ੍ਰੋ. ਮਾਰਸ਼ਲ ਵਾਲੇਟੀਨੇ ਨੇ ਐਸਪੀ ਸਿੰਘ ਓਬਰਾਏ ਨੂੰ ਪ੍ਰੋਫੈਸਰ ਦੀ ਡਿਗਰੀ ਪ੍ਰਦਾਨ ਕੀਤੀ।
ਪ੍ਰੋ. ਐਡਮੰਡ ਦੇ ਸੇਲਸ, ਡਾ.ਜੀਨ, ਯੂਥ ਤੇ ਸੈਰ ਸਪਾਟਾ ਮੰਤਰੀ ਮਾਰੀਆ ਕਾਰਮੇਲਾ, ਗ੍ਰਹਿ ਮੰਤਰੀ ਮਯੂਰੋ ਕਰਾਸਲੇ ਅਤੇ ਮੰਤਰੀ ਵਿਦੇਸ਼ੀ ਮਾਮਲੇ ਨੀਨਾ ਮਾਰਚੇਲੋ ਵੀ ਮੌਜੂਦ ਸਨ। ਇਸ ਮੌਕੇ ਓਬਰਾਏ ਨੇ ਕਿਹਾ ਕਿ ਪ੍ਰੋਫੈਸਰ ਦੀ ਡਿਗਰੀ ਮਿਲਣ ਤੋਂ ਬਾਅਦ ਉਨ੍ਹਾਂ ਦਾ ਮਾਨਵਤਾ ਦੀ ਸੇਵਾ ਕਰਨ ਲਈ ਨਿਸ਼ਚਾ ਹੋਰ ਦ੍ਰਿੜ ਹੋ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

Read Full Article
    ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

    ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

    ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

    ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

    13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

    ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

    ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

    ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

    ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

    ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

Read Full Article
    ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

    2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

    ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

Read Full Article