PUNJABMAILUSA.COM

ਐਸਵਾਈਐਲ ਮੁੱਦੇ ‘ਤੇ ਅਕਾਲੀ ਦਲ ਖਿਲਾਫ ਸੜਕਾਂ ਤੇ ਉਤਰੀ ਕਾਂਗਰਸ

ਐਸਵਾਈਐਲ ਮੁੱਦੇ ‘ਤੇ ਅਕਾਲੀ ਦਲ ਖਿਲਾਫ ਸੜਕਾਂ ਤੇ ਉਤਰੀ ਕਾਂਗਰਸ

ਐਸਵਾਈਐਲ ਮੁੱਦੇ ‘ਤੇ ਅਕਾਲੀ ਦਲ ਖਿਲਾਫ ਸੜਕਾਂ ਤੇ ਉਤਰੀ ਕਾਂਗਰਸ
November 12
10:22 2016

syl-1
ਚੰਡੀਗੜ੍ਹ, 12 ਨਵੰਬਰ (ਪੰਜਾਬ ਮੇਲ) – ਐਸਵਾਈਐਲ ਨਹਿਰ ਦੇ ਮੁੱਦੇ ’ਤੇ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਕਾਂਗਰਸ ਅੱਜ ਤੋਂ ਸੜਕਾਂ ਉੱਤੇ ਉਤਰ ਆਈ ਹੈ। ਪਾਰਟੀ ਦੇ ਐਲਾਨ ਅਨੁਸਾਰ ਅੱਜ ਕਾਂਗਰਸ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਅਕਾਲੀ-ਬੀਜੇ ਪੀ ਸਰਕਾਰ ਦੇ ਖ਼ਿਲਾਫ਼ ਇਸ ਮੁੱਦੇ ਉੱਤੇ ਪ੍ਰਦਰਸ਼ਨ ਕਰੇਗੀ। ਕਾਂਗਰਸ ਦੇ ਸਾਰੇ 42 ਵਿਧਾਇਕਾਂ ਪਹਿਲਾਂ ਹੀ ਐਸਵਾਈਐਲ ਨਹਿਰ ਮੁੱਦੇ ਉੱਤੇ ਅਸਤੀਫ਼ੇ ਦੇ ਚੁੱਕੇ ਹਨ। ਕਾਂਗਰਸ ਨੇ ਐਸਵਾਈਐਲ ਨਹਿਰ ਮੁੱਦੇ ਉੱਤੇ ਲੰਮੀ ਰੂਪਰੇਖਾ ਉਲੀਕੀ ਹੈ। ਯੋਜਨਾ ਦੇ ਪਹਿਲੇ ਪੜਾਅ ਤਹਿਤ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਪੁਤਲੇ ਸਾੜੇ ਜਾਣ ਤੋਂ ਬਾਅਦ ਪਾਰਟੀ ਵੱਲੋਂ 13 ਨਵੰਬਰ ਨੂੰ ਰਾਜਸਥਾਨ ਦੀ ਹੱਦ ਨਾਲ ਲਗਦੇ ਪੰਜਾਬ ਦੇ ਆਖ਼ਰੀ ਪਿੰਡ ਗੁੰਜਾਲ ਵਿੱਚ ਰੋਸ ਰੈਲੀ ਕੀਤੀ ਜਾਵੇਗੀ। ਇਸ ਪਿੰਡ ਵਿੱਚ ਸਤਲੁਜ ਦਰਿਆ ਦਾ ਪਾਣੀ ਜਾਂਦਾ ਹੈ ਅਤੇ ਹਰਿਆਣਾ ਨੂੰ ਹੋਰ ਪਾਣੀ ਦੇਣ ਦੀ ਹਾਲਤ ਵਿੱਚ ਇਸ ਇਲਾਕੇ ਦਾ ਪਾਣੀ ਬੰਦ ਹੋ ਜਾਵੇਗਾ। ਅਗਲੇ ਦਿਨਾਂ ਵਿੱਚ ਕਾਂਗਰਸ ਆਗੂ ਰਾਸ਼ਟਰਪਤੀ ਨੂੰ ਮਿਲ ਕੇ ਮੰਗ ਕਰਨਗੇ ਕਿ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਕੋਈ ਕਾਰਵਾਈ ਨਾ ਕੀਤੀ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਵਰਲਡ ਟਰੇਡ ਸੈਂਟਰ ਨਾਲ ਟਕਰਾਉਣ ਵਾਲੇ ਜਹਾਜ਼ਾਂ ਦੀਆਂ ਕੰਪਨੀਆਂ ਨੂੰ ਵੀ ਦੇਣਾ ਪਿਆ 616 ਕਰੋੜ ਰੁਪਏ ਹਰਜਾਨਾ

ਵਰਲਡ ਟਰੇਡ ਸੈਂਟਰ ਨਾਲ ਟਕਰਾਉਣ ਵਾਲੇ ਜਹਾਜ਼ਾਂ ਦੀਆਂ ਕੰਪਨੀਆਂ ਨੂੰ ਵੀ ਦੇਣਾ ਪਿਆ 616 ਕਰੋੜ ਰੁਪਏ ਹਰਜਾਨਾ

Read Full Article
    ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਟਰੰਪ ਸਮਝ ਬੈਠੇ ਟਰੂਡੋ ਦੀ ਪਤਨੀ!

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਟਰੰਪ ਸਮਝ ਬੈਠੇ ਟਰੂਡੋ ਦੀ ਪਤਨੀ!

Read Full Article
    ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ  1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ 1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

Read Full Article
    ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

Read Full Article
    ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

Read Full Article
    ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

Read Full Article
    ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

Read Full Article
    ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

Read Full Article
    ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

Read Full Article