PUNJABMAILUSA.COM

ਐਸ.ਐਸ.ਪੀ ਮਨਦੀਪ ਸਿੰਘ ਤੇ ਸਬ ਇੰਸਪੈਕਟਰ ਰਾਮ ਸਿੰਘ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ

ਐਸ.ਐਸ.ਪੀ ਮਨਦੀਪ ਸਿੰਘ ਤੇ ਸਬ ਇੰਸਪੈਕਟਰ ਰਾਮ ਸਿੰਘ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ

ਐਸ.ਐਸ.ਪੀ ਮਨਦੀਪ ਸਿੰਘ ਤੇ ਸਬ ਇੰਸਪੈਕਟਰ ਰਾਮ ਸਿੰਘ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ
January 25
16:33 2018

(ਏ.ਆਈ.ਜੀ. ਟਰੈਫਿਕ, ਐਸ.ਐਸ.ਪੀ. ਖੰਨਾ ਸਮੇਤ 12 ਪੁਲਿਸ ਅਧਿਕਾਰੀਆਂ/ ਕਰਮਚਾਰੀਆਂ ਨੂੰ ਮਿਲਣਗੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ)
ਚੰਡੀਗੜ੍ਹ, 25 ਜਨਵਰੀ (ਪੰਜਾਬ ਮੇਲ)- ਐਸ.ਐਸ.ਪੀ ਸੰਗਰੂਰ ਮਨਦੀਪ ਸਿੰਘ ਅਤੇ ਸਬ ਇੰਸਪੈਕਟਰ ਐਸ.ਟੀ.ਐਫ ਵਿੰਗ ਰਾਮ ਸਿੰਘ ਨੂੰ ਵਿਲੱਖਣ ਸੇਵਾਵਾਂ ਨਿਭਾਉਣ ਬਦਲੇ ਗਣਤੰਤਰ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਲਈ ਚੁਣਿਆ ਗਿਆ ਹੈ। ਇਨ੍ਹਾਂ ਤੋਂ ਇਲਾਵਾ ਐਸ.ਐਸ.ਪੀ ਖੰਨਾ ਨਵਜੋਤ ਸਿੰਘ ਮਾਹਲ ਅਤੇ ਏ.ਆਈ.ਜੀ ਟਰੈਫਿਕ ਹਰਬਾਜ ਸਿੰਘ ਸਮੇਤ 12 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਸਿੰਘ ਐਸ.ਪੀ. ਮੁੱਖ ਦਫਤਰ ਸੰਗਰੂਰ, ਤੁਲਸੀ ਦਾਸ ਡੀ.ਐਸ.ਪੀ ਤੀਜੀ ਕਮਾਂਡੋ ਬਟਾਲੀਅਨ ਮੋਹਾਲੀ, ਬਲਵਿੰਦਰ ਇਕਬਾਲ ਸਿੰਘ ਡੀ.ਐਸ.ਪੀ. ਮੁੱਖ ਦਫਤਰ ਜਲੰਧਰ ਦਿਹਾਤੀ, ਸੁਖਦੇਵ ਸਿੰਘ ਇੰਸਪੈਕਟਰ ਖੁਫਿਆ ਵਿੰਗ ਮੋਹਾਲੀ, ਮੁਲਖ ਸਿੰਘ ਸਬ ਇੰਸਪੈਕਟਰ ਦਫਤਰ ਏ.ਡੀ.ਜੀ.ਪੀ, ਐਸ.ਓ.ਜੀ ਤੇ ਕਮਾਂਡੋ ਪਟਿਆਲਾ, ਸਰਬਜੀਤ ਸਿੰਘ ਸਬ ਇੰਸਪੈਕਟਰ ਸੁਰੱਖਿਆ ਵਿੰਗ ਪੰਜਾਬ ਚੰਡੀਗੜ੍ਹ, ਸੁਖਦੇਵ ਸਿੰਘ ਸਬ ਇੰਸਪੈਕਟਰ ਡੀ.ਆਈ.ਜੀ (ਪ੍ਰਸ਼ਾਸ਼ਨ) ਪੀ.ਏ.ਪੀ.ਜਲੰਧਰ, ਰਵਿੰਦਰਜੀਤ ਸਿੰਘ ਸਬ ਇੰਸਪੈਕਟਰ ਖੁਫਿਆ ਵਿੰਗ ਮੋਹਾਲੀ, ਨਰਿੰਦਰਜੀਤ ਸਿੰਘ ਏ.ਐਸ.ਆਈ, 80ਵੀਂ ਬਟਾਲੀਅਨ ਪੀ.ਏ.ਪੀ. ਜਲੰਧਰ ਅਤੇ ਜਸਵੰਤ ਸਿੰਘ ਮੁੱਖ ਸਿਪਾਹੀ ਦਫਤਰ ਐਸ.ਐਸ.ਪੀ. ਸੰਗਰੂਰ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਨਾਲ ਸਨਮਾਨਤ ਕਰਨ ਲਈ ਚੁਣਿਆ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article