PUNJABMAILUSA.COM

ਐਸ.ਪੀ. ਸਲਵਿੰਦਰ ਨੂੰ ਪੇਸ਼ੀ ਦੇ ਨਾਂ ‘ਤੇ ਚੜ੍ਹਿਆ ਬੁਖਾਰ

ਐਸ.ਪੀ. ਸਲਵਿੰਦਰ ਨੂੰ ਪੇਸ਼ੀ ਦੇ ਨਾਂ ‘ਤੇ ਚੜ੍ਹਿਆ ਬੁਖਾਰ

ਐਸ.ਪੀ. ਸਲਵਿੰਦਰ  ਨੂੰ ਪੇਸ਼ੀ ਦੇ ਨਾਂ ‘ਤੇ  ਚੜ੍ਹਿਆ ਬੁਖਾਰ
August 06
03:08 2016

sal
ਚੰਡੀਗੜ੍ਹ, 5 ਅਗਸਤ (ਪੰਜਾਬ ਮੇਲ)- ਪੰਜਾਬ ਪੁਲਿਸ ਦੇ ਐਸ.ਪੀ. ਸਲਵਿੰਦਰ ਸਿੰਘ ਅੱਜ ਚੰਡੀਗੜ੍ਹ ਆਈਜੀ ਪ੍ਰੋਵੀਜਨ ਗੁਰਪ੍ਰੀਤ ਦਿਓ ਸਾਹਮਣੇ ਪੇਸ਼ ਨਹੀਂ ਹੋਏ। ਸਲਵਿੰਦਰ ਨੇ ਇੱਕ ਈਮੇਲ ਭੇਜ ਕੇ ਕਿਹਾ ਹੈ ਕਿ ਉਸ ਦੀ ਸਿਹਤ ਠੀਕ ਨਹੀਂ ਹੈ। ਜਿਸ ਦੇ ਚੱਲਦੇ ਉਹ ਅੱਜ ਪੇਸ਼ ਨਹੀਂ ਹੋ ਸਕਦੇ। ਦਰਅਸਲ ਇੱਥੇ ਅੱਜ ਸਲਵਿੰਦਰ ਵੱਲੋਂ ਮਹਿਲਾ ਸਿਪਾਹੀਆਂ ਦੇ ਸ਼ੋਸ਼ਣ ਮਾਮਲੇ ‘ਚ ਆਪਣੇ ਬਿਆਨ ਦਰਜ ਕਰਵਾਏ ਜਾਣੇ ਸਨ। ਗੁਰਦਾਸਪੁਰ ਦੀਆਂ ਕੁੱਝ ਮਹਿਲਾ ਸਿਪਾਹੀਆਂ ਨੇ ਸਲਵਿੰਦਰ ‘ਤੇ ਸੀਰੀਕ ਸ਼ੋਸ਼ਣ ਕਰਨ ਦਾ ਇਲਜ਼ਾਮ ਲਗਾਇਆ ਹੈ। ਇਲਜ਼ਾਮ ਹਨ ਕਿ ਸਲਵਿੰਦਰ ਸਿੰਘ ਨੇ ਗਪਰਦਾਸਪੁਰ ਦਾ ਐਸਪੀ ਹੁੰਦਿਆਂ ਇਹਨਾਂ ਨਾਲ ਸ਼ੋਸ਼ਣ ਕੀਤਾ। ਸਲਵਿੰਦਰ ਸਿੰਘ ਨੇ ਅੱਜ ਪੇਸ਼ ਹੋ ਕੇ ਆਪਣਾ ਪੱਖ ਰੱਖਣਾ ਸੀ। ਇਸ ਤੋਂ ਪਹਿਲਾਂ ਪੀੜਤਾਂ ਨੇ ਆਪਣੇ ਬਿਆਨ ਦਰਜ ਕਰਵਾਏ ਹਨ। ਫਿਲਹਾਲ ਆਈਜੀ ਗੁਰਪ੍ਰੀਤ ਦਿਓ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੇ ਹਨ। ਸਲਵਿੰਦਰ ਖਿਲਾਫ ਕੱਲ੍ਹ ਗੁਰਦਾਸਪੁਰ ‘ਚ ਬਲਾਤਕਾਰ ਤੇ ਰਿਸ਼ਵਤ ਲੈਣ ਦਾ ਇੱਕ ਹੋਰ ਕੇਸ ਦਰਜ ਹੋਇਆ ਹੈ। ਗੁਰਦਾਸਪੁਰ ਪੁਲਿਸ ਨੇ 376 ਸੀ. ਆਈਪੀਸੀ ਤੇ ਰਿਸ਼ਵਤ ਲੈਣ ਦੇ ਇਲਜ਼ਾਮ ਵਿੱਚ ਕੇਸ ਦਰਜ ਕੀਤਾ ਹੈ। ਦਰਅਸਲ ਗੁਰਦਾਸਪੁਰ ਦੇ ਰਹਿਣ ਵਾਲੇ ਰਜਨੀਸ਼ ਕੁਮਾਰ ਖਿਲਾਫ ਧਾਰੀਵਾਲ ਪੁਲਿਸ ਥਾਣੇ ਵਿੱਚ 2 ਮਾਰਚ, 2014 ਨੂੰ 376, 506 ਤੇ 34 ਆਈਪੀਸੀ ਤਹਿਤ ਕੇਸ ਦਰਜ ਹੋਇਆ ਸੀ। ਇਸ ਕੇਸ ਦੀ ਜਾਂਚ ਐਸ.ਪੀ. ਸਲਵਿੰਦਰ ਕੋਲ ਆਈ ਸੀ। ਸਲਵਿੰਦਰ ਨੇ ਜਾਂਚ ਉਸ ਦੇ ਹੱਕ ਵਿੱਚ ਕਰਨ ਲਈ 50 ਹਜ਼ਾਰ ਰਿਸ਼ਵਤ ਲਈ ਸੀ। ਇਲਜ਼ਾਮ ਹਨ ਕਿ ਇਸੇ ਦੌਰਾਨ ਸਲਵਿੰਦਰ ਨੇ ਉਸ ਦੀ ਪਤਨੀ ਨਾਲ ਜਬਰਦਸਤੀ ਕੀਤੀ ਸੀ। ਇਸ ਦੀ ਸ਼ਿਕਾਇਤ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article