PUNJABMAILUSA.COM

ਐਸ.ਵਾਈ.ਐਲ. ਮੁੱਦਾ : ਇਨੈਲੋ ਰੋਕੇਗੀ ਪੰਜਾਬੀਆਂ ਦੀਆਂ ਗੱਡੀਆਂ!

ਐਸ.ਵਾਈ.ਐਲ. ਮੁੱਦਾ : ਇਨੈਲੋ ਰੋਕੇਗੀ ਪੰਜਾਬੀਆਂ ਦੀਆਂ ਗੱਡੀਆਂ!

ਐਸ.ਵਾਈ.ਐਲ. ਮੁੱਦਾ : ਇਨੈਲੋ ਰੋਕੇਗੀ ਪੰਜਾਬੀਆਂ ਦੀਆਂ ਗੱਡੀਆਂ!
April 29
21:32 2017

syl2
ਚੰਡੀਗੜ੍ਹ, 29 ਅਪ੍ਰੈਲ (ਪੰਜਾਬ ਮੇਲ)- ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੇ ਪੰਜਾਬ ਤੋਂ ਦਿੱਲੀ ਜਾਣ ਵਾਲੇ ਵਾਹਨਾਂ ਨੂੰ ਰੋਕਣ ਦੀ ਧਮਕੀ ਦਿੱਤੀ ਹੈ। ਇਨੈਲੋ ਵੱਲੋਂ ਜਾਰੀ ਬਿਆਨ ਅਨੁਸਾਰ ਨਹਿਰ ਮੁੱਦੇ ਉੱਤੇ 10 ਜੁਲਾਈ ਨੂੰ ਪੰਜਾਬ ਤੋਂ ਆਉਣ ਵਾਲੇ ਵਾਹਨਾਂ ਨੂੰ ਸ਼ੰਭੂ ਬੈਰੀਅਰ ‘ਤੇ ਰੋਕੇ ਜਾਣ ਦੀ ਚੇਤਾਵਨੀ ਦਿੱਤੀ ਗਈ ਹੈ। ਇਨੈਲੋ ਲੀਡਰ ਅਭੈ ਸਿੰਘ ਚੌਟਾਲਾ ਨੇ ਕਿਹਾ 10 ਜੁਲਾਈ ਨੂੰ ਪੰਜਾਬ ਤੋਂ ਆਉਣ ਵਾਲੀਆਂ ਬੱਸਾਂ ਤੇ ਸਰਕਾਰੀ ਵਾਹਨਾਂ ਨੂੰ ਸ਼ੰਭੂ ਬੈਰੀਅਰ ਤੋਂ ਅੱਗੇ ਲੰਘਣ ਨਹੀਂ ਦਿੱਤਾ ਜਾਵੇਗਾ। ਐਲਾਨ ਅਨੁਸਾਰ ਨਿੱਜੀ ਕਾਰਾਂ ‘ਤੇ ਸਫ਼ਰ ਕਰ ਰਹੇ ਲੋਕਾਂ ਨੂੰ ਇਸ ਪ੍ਰਦਰਸ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਪਰ ਇਸ ਮੁੱਦੇ ਉੱਤੇ ਇਨੈਲੋ ਨੇ ਨਿੱਜੀ ਵਾਹਨਾਂ ਲਈ ਇੱਕ ਸ਼ਰਤ ਵੀ ਰੱਖੀ ਹੈ ਜਿਸ ਅਨੁਸਾਰ ਆਪਣੇ ਨਿੱਜੀ ਵਾਹਨਾਂ ‘ਤੇ ਜਾਣ ਵਾਲੇ ਲੋਕ ਜੇ ਉਨ੍ਹਾਂ ਨੂੰ ਨਹਿਰ ਬਾਰੇ ਪੰਜਾਬ ਦੇ ਰਵੱਈਏ ਖ਼ਿਲਾਫ਼ ਮੈਮੋਰੈਂਡਮ ਲਿਖ ਕੇ ਦੇਣਗੇ ਤਾਂ ਹੀ ਉਨ੍ਹਾਂ ਹਰਿਆਣਾ ਵਿੱਚ ਐਂਟਰੀ ਦਿੱਤੀ ਜਾਵੇਗੀ। ਦੱਸ ਦੇਈਏ ਕਿ ਪੰਜਾਬ ਤੋਂ ਦਿੱਲੀ ਜਾਂ ਦਿੱਲੀ ਤੋਂ ਪੰਜਾਬ ਆਉਂਦੇ ਹਰ ਵਾਹਨ ਨੂੰ ਸ਼ੰਭੂ ਬਾਰਡਰ ਟੱਪ ਕੇ ਹੀ ਆਉਣਾ ਪੈਂਦਾ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article