PUNJABMAILUSA.COM

ਐੈੱਚ-1ਬੀ ਵੀਜ਼ਾ ਧਾਰਕ ਇਕ ਤੋਂ ਜ਼ਿਆਦਾ ਕੰਪਨੀਆਂ ਲਈ ਕਰ ਸਕਦੇ ਨੇ ਕੰਮ

 Breaking News

ਐੈੱਚ-1ਬੀ ਵੀਜ਼ਾ ਧਾਰਕ ਇਕ ਤੋਂ ਜ਼ਿਆਦਾ ਕੰਪਨੀਆਂ ਲਈ ਕਰ ਸਕਦੇ ਨੇ ਕੰਮ

ਐੈੱਚ-1ਬੀ ਵੀਜ਼ਾ ਧਾਰਕ ਇਕ ਤੋਂ ਜ਼ਿਆਦਾ ਕੰਪਨੀਆਂ ਲਈ ਕਰ ਸਕਦੇ ਨੇ ਕੰਮ
December 15
08:40 2017

ਵਾਸ਼ਿੰਗਟਨ, 15 ਦਸੰਬਰ (ਪੰਜਾਬ ਮੇਲ)- ਐੈੱਚ-1ਬੀ ਵੀਜ਼ਾ ‘ਤੇ ਅਮਰੀਕਾ ਗਏ ਵਿਦੇਸ਼ੀ ਪੇਸ਼ੇਵਰ ਇਕ ਤੋਂ ਜ਼ਿਆਦਾ ਕੰਪਨੀਆਂ ਲਈ ਕੰਮ ਕਰ ਸਕਦੇ ਹਨ। ਭਾਰਤੀ ਆਈ. ਟੀ. ਪੇਸ਼ੇਵਰਾਂ ‘ਚ ਇਹ ਵੀਜ਼ਾ ਕਾਫੀ ਲੋਕਪ੍ਰਿਯ ਹੈ। ਅਮਰੀਕਾ ਦੀ ਇਮੀਗ੍ਰੇਸ਼ਨ ਏਜੰਸੀ ਨੇ ਇਹ ਜਾਣਕਾਰੀ ਦਿੱਤੀ।
ਐੱਚ-1ਬੀ ਇਕ ਗੈਰ-ਇਮੀਗ੍ਰੇਸ਼ਨ ਵੀਜ਼ਾ ਹੈ, ਜਿਸ ‘ਚ ਅਮਰੀਕੀ ਕੰਪਨੀਆਂ ਨੂੰ ਕੁਝ ਮੁਹਾਰਤਾਂ ਵਾਲੇ ਅਹੁਦਿਆਂ ‘ਤੇ ਵਿਦੇਸ਼ੀ ਪੇਸ਼ੇਵਰਾਂ ਨੂੰ ਰੱਖਣ ਦੀ ਇਜਾਜ਼ਤ ਹੁੰਦੀ ਹੈ। ਅਮਰੀਕਾ ਦੀਆਂ ਟੈਕਨਾਲੋਜੀ ਕੰਪਨੀਆਂ ਹਰ ਸਾਲ ਚੀਨ ਅਤੇ ਭਾਰਤ ਵਰਗੇ ਦੇਸ਼ਾਂ ਤੋਂ ਹਜ਼ਾਰਾਂ ਦੀ ਗਿਣਤੀ ‘ਚ ਪੇਸ਼ੇਵਰਾਂ ਦੀ ਨਿਯੁਕਤੀ ਕਰਦੀਆਂ ਹਨ। ਐੱਚ-1ਬੀ ਵੀਜ਼ਾ ਦੀਆਂ ਸਫਲ ਅਰਜ਼ੀਆਂ ‘ਤੇ ਫੈਸਲਾ ਲੈਣ ਵਾਲੀ ਸੰਘੀ ਏਜੰਸੀ ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ (ਯੂ. ਐੈੱਸ. ਸੀ. ਆਈ. ਐੱਸ.) ਨੇ ਕੱਲ ਟਵੀਟ ਕੀਤਾ, ”ਆਮ ਤੌਰ ‘ਤੇ ਐੱਚ-1ਬੀ ਕਰਮਚਾਰੀ ਇਕ ਤੋਂ ਜ਼ਿਆਦਾ ਕੰਪਨੀਆਂ ਲਈ ਕੰਮ ਕਰ ਸਕਦਾ ਹੈ। ਹਾਲਾਂਕਿ ਦੋਵਾਂ ਲਈ ਉਸ ਨੂੰ ਆਈ-129 ਮਨਜ਼ੂਰੀ ਲੈਣੀ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ