PUNJABMAILUSA.COM

ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀ ਦੇ ਵਰਕ-ਪਰਮਿਟ ਨੂੰ ਖਤਰਾ

ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀ ਦੇ ਵਰਕ-ਪਰਮਿਟ ਨੂੰ ਖਤਰਾ

ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀ ਦੇ ਵਰਕ-ਪਰਮਿਟ ਨੂੰ ਖਤਰਾ
March 15
10:09 2017

usa-h1b-visa-consultantsਵਾਸ਼ਿੰਗਟਨ, 15 ਮਾਰਚ (ਪੰਜਾਬ ਮੇਲ)- ਐੱਚ-1ਬੀ ਵੀਜਾ ਧਾਰਕਾਂ ਦੇ ਜੀਵਨ ਸਾਥੀ ਦਾ ਅਮਰੀਕਾ ‘ਚ ਕੰਮ ਕਰਨ ਦੇ ਅਧਿਕਾਰ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਓਬਾਮਾ ਪ੍ਰਸ਼ਾਸਨ ਦੇ ਦੌਰਾਨ ਲਏ ਗਏ ਇਕ ਫੈਸਲੇ ਨੂੰ ਅਦਾਲਤ ‘ਚ ਚੁਣੌਤੀ ਦੇਣ ਵਾਲੇ ਮਾਮਲੇ ‘ਤੇ ਆਪਣੀ ਪ੍ਰਤੀਕ੍ਰਿਆ ਦੇਣ ਲਈ ਟਰੰਪ ਪ੍ਰਸ਼ਾਸਨ ਨੇ 60 ਦਿਨ ਦਾ ਸਮਾਂ ਮੰਗਿਆ ਹੈ। ਓਬਾਮਾ ਪ੍ਰਸ਼ਾਸਨ ਦੁਆਰਾ ਆਪਣੇ ਆਖਰੀ ਸਮੇਂ ‘ਚ ਲਏ ਗਏ ਇਸ ਫੈਸਲੇ ਦਾ ਐੱਚ-1ਬੀ ਵੀਜਾ ਦਾ ਲਾਭ ਲੈਣ ਵਾਲੇ ਇਕ ਵੱਡੇ ਸਮੂਹ ਨੇ ਸਵਾਗਤ ਕੀਤਾ ਸੀ, ਜਿਸ ‘ਚ ਮੁੱਖ ਤੌਰ ‘ਤੇ ਭਾਰਤੀ ਸ਼ਾਮਿਲ ਸਨ। ਸੂਤਰਾਂ ਮੁਤਾਬਿਕ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਕੰਮਕਾਜੀ ਐੱਚ-1ਬੀ ਵੀਜ਼ਾ ਤੇ ਐੱਲ-1 ਵੀਜ਼ਾ ਪ੍ਰੋਗਰਾਮਾਂ ਸਬੰਧੀ ਨਿਯਮਾਂ ਨੂੰ ਸਖ਼ਤ ਕਰਨ ਵਾਲੇ ਇਕ ਨਵੇਂ ਸ਼ਾਸ਼ਕੀ ਹੁਕਮ ‘ਤੇ ਦਸਤਖਤ ਕਰ ਸਕਦੇ ਹਨ, ਜਿਸ ਨਾਲ ਇਥੇ ਕੰਮਕਾਜੀ ਵੀਜ਼ਾ ਵਰਕ ਵੀਜ਼ਾ ‘ਤੇ ਕੰਮ ਕਰ ਰਹੇ ਲੋਕਾਂ ਦੇ ਪਤੀ-ਪਤਨੀ ਨੂੰ ਮਿਲਣ ਵਾਲੇ ਰੋਜ਼ਗਾਰ ਦੇ ਅਧਿਕਾਰ ਦੇਣ ਵਾਲੇ ਕਾਰਡ ਨੂੰ ਵੀ ਸਮਾਪਤ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article