PUNJABMAILUSA.COM

ਐੱਚ-1ਬੀ ਵੀਜ਼ਾ ਲਈ ਪਿਛਲੇ 11 ਸਾਲਾਂ ‘ਚ 21 ਲੱਖ ਭਾਰਤੀਆਂ ਨੇ ਦਿੱਤੀਆਂ ਅਰਜ਼ੀਆਂ

 Breaking News

ਐੱਚ-1ਬੀ ਵੀਜ਼ਾ ਲਈ ਪਿਛਲੇ 11 ਸਾਲਾਂ ‘ਚ 21 ਲੱਖ ਭਾਰਤੀਆਂ ਨੇ ਦਿੱਤੀਆਂ ਅਰਜ਼ੀਆਂ

ਐੱਚ-1ਬੀ ਵੀਜ਼ਾ ਲਈ ਪਿਛਲੇ 11 ਸਾਲਾਂ ‘ਚ 21 ਲੱਖ ਭਾਰਤੀਆਂ ਨੇ ਦਿੱਤੀਆਂ ਅਰਜ਼ੀਆਂ
August 02
10:12 2017

ਵਾਸ਼ਿੰਗਟਨ, 2 ਅਗਸਤ (ਪੰਜਾਬ ਮੇਲ)- ਅਮਰੀਕੀ ਸਿਟੀਜ਼ਨਸ਼ਿਪ ਐਂਡ ਇੰਮੀਗ੍ਰੇਸ਼ਨ ਸਰਵਸਿਜ਼ (ਯੂ.ਐੱਸ.ਸੀ.ਆਈ.ਐੱਸ.) ਨੇ ਮੰਗਲਵਾਰ ਨੂੰ ਇਕ ਰਿਪੋਰਟ ਜਾਰੀ ਕੀਤੀ ਹੈ, ਜਿਸ ‘ਚ ਦੱਸਿਆ ਗਿਆ ਹੈ ਕਿ ਪਿਛਲੇ 11 ਸਾਲਾਂ ‘ਚ 21 ਲੱਖ ਤੋਂ ਜ਼ਿਆਦਾ ਭਾਰਤੀ ਤਕਨੀਕੀ ਪੇਸ਼ੇਵਰਾਂ ਨੇ ਐੱਚ-1 ਬੀ ਵੀਜ਼ਾ ਲਈ ਅਰਜ਼ੀਆਂ ਦਿੱਤੀਆਂ ਹਨ।
ਯੂ.ਐੱਸ.ਸੀ.ਆਈ.ਐੱਸ. ਦੀ ਰਿਪੋਰਟ ਨੇ ਇਸ ਧਾਰਨਾ ਨੂੰ ਵੀ ਰੱਦ ਕਰ ਦਿੱਤਾ ਕਿ ਜਿਨ੍ਹਾਂ ਲੋਕਾਂ ਨੇ ਵੀਜ਼ਾ ਲਈ ਅਰਜ਼ੀਆਂ ਦਿੱਤੀਆਂ, ਉਹ ਬਹੁਤ ਯੋਗ ਨਹੀਂ ਹਨ। ਔਸਤਨ ਪਿਛਲੇ 11 ਸਾਲਾਂ ‘ਚ ਉਨ੍ਹਾਂ ਦੀ ਤਨਖ਼ਾਹ 92,317 ਡਾਲਰ ਰਹੀ ਹੈ ਅਤੇ ਉਨ੍ਹਾਂ ‘ਚੋਂ ਜ਼ਿਆਦਾਤਰ ਕੋਲ ਮਾਸਟਰ ਜਾਂ ਬੈਚਲਰ ਡਿਗਰੀ ਹੈ। ਇਸ ਰਿਪੋਰਟ ਮੁਤਾਬਿਕ ਸਾਲ 2007 ਤੋਂ ਇਸ ਸਾਲ ਜੂਨ ਤੱਕ ਯੂ.ਐੱਸ.ਸੀ.ਆਈ.ਐੱਸ. ਨੂੰ 34 ਲੱਖ ਐੱਚ-1ਵੀ ਵੀਜ਼ਾ ਅਰਜ਼ੀਆਂ ਮਿਲੀਆਂ, ਜਿਨ੍ਹਾਂ ‘ਚ ਭਾਰਤ ਤੋਂ 21 ਲੱਖ ਲੋਕ ਸੀ। ਇਸ ਮਿਆਦ ਦੌਰਾਨ ਅਮਰੀਕਾ ਨੇ 26 ਲੱਖ ਲੋਕਾਂ ਨੂੰ ਐੱਚ-1ਬੀ ਵੀਜ਼ਾ ਜਾਰੀ ਕੀਤਾ। ਸਾਲ 2007-2017 ਵਿਚਾਲੇ ਚੀਨ ਤੋਂ ਐੱਚ-1ਬੀ ਵੀਜ਼ਾ ਲਈ 2,96,313 ਅਰਜ਼ੀਆਂ ਆਈਆਂ। ਫਿਲੀਪੀਨ ਤੋਂ 85,918, ਦੱਖਣੀ ਕੋਰੀਆ ਤੋਂ 77,359 ਅਤੇ ਕੈਨੇਡਾ ਤੋਂ 68,228 ਵੀਜ਼ਾ ਅਰਜ਼ੀਆਂ ਪ੍ਰਾਪਤ ਹੋਈਆਂ। ਰਿਪੋਰਟ ਮੁਤਾਬਿਕ ਐੱਚ-1ਬੀ ਵੀਜ਼ਾ ਦਾ ਲਾਭ ਲੈਣ ਵਾਲਿਆਂ ‘ਚ ਜ਼ਿਆਦਾਤਰ ਮਤਲਬ ਲਗਭਗ 23 ਲੱਖ 25 ਤੋਂ 34 ਸਾਲ ਉਮਰ ਵਰਗ ਦੇ ਲੋਕ ਸਨ। 20 ਲੱਖ ਲੋਕ ਕੰਪਿਊਟਰ ਨਾਲ ਸਬੰਧਤ ਪੇਸ਼ੇ ਤੋਂ ਸਨ। ਕੰਪਿਊਟਰ ਤੋਂ ਬਾਅਦ ਆਰਕੀਟੈਕਚਰ, ਇੰਜੀਨੀਅਰਿੰਗ ਅਤੇ ਸਰਵੇ (318,670), ਸਿੱਖਿਆ (244,00), ਪ੍ਰਬੰਧਕੀ ਮੁਹਾਰਤ (245,000) ਅਤੇ ਮੈਡੀਕਲ ਅਤੇ ਹੈਲਥ (185,000) ਸ੍ਰੇਣੀ ਦੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article