PUNJABMAILUSA.COM

ਐੱਚ-1ਬੀ ਵੀਜ਼ੇ ਦੀ ਦੁਰਵਰਤੋਂ ‘ਤੇ ਅਮਰੀਕੀ ਸੰਸਦ ਮੈਂਬਰ ਫਿਕਰਮੰਦ

ਐੱਚ-1ਬੀ ਵੀਜ਼ੇ ਦੀ ਦੁਰਵਰਤੋਂ ‘ਤੇ ਅਮਰੀਕੀ ਸੰਸਦ ਮੈਂਬਰ ਫਿਕਰਮੰਦ

ਐੱਚ-1ਬੀ ਵੀਜ਼ੇ ਦੀ ਦੁਰਵਰਤੋਂ ‘ਤੇ ਅਮਰੀਕੀ ਸੰਸਦ ਮੈਂਬਰ ਫਿਕਰਮੰਦ
June 15
12:13 2016

17
ਨਿਊਯਾਰਕ, 15 ਜੂਨ (ਪੰਜਾਬ ਮੇਲ)- ਐੱਚ-1ਬੀ ਵੀਜ਼ੇ ਦੀ ਦੁਰਵਰਤੋਂ ਨੂੰ ਰੋਕਣ ਲਈ ਕਈ ਅਮਰੀਕੀ ਸੰਸਦ ਮੈਂਬਰਾਂ ਨੇ ਵੀਜ਼ਾ ਕਾਨੂੰਨ ਦੀ ਸਮੀਖਿਆ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਸੰਸਦ ਮੈਂਬਰ ਅਜਿਹੇ ਕਰਮਚਾਰੀਆਂ ਨੂੰ ਆਵਾਜ਼ ਬੁਲੰਦ ਕਰਨ ਦਾ ਅਧਿਕਾਰ ਦੇਣਾ ਚਾਹੁੰਦੇ ਹਨ, ਜਿਨ੍ਹਾਂ ਦੀ ਨੌਕਰੀ ਐਚ-1ਬੀ ਵੀਜ਼ੇ ‘ਤੇ ਆਏ ਕਿਸੇ ਪਰਵਾਸੀ ਕਾਰਨ ਚਲੀ ਗਈ ਹੋਵੇ। ਅਮਰੀਕੀ ਕੰਪਨੀਆਂ ਕਰਮਚਾਰੀਆਂ ਨਾਲ ਇਸ ਗੱਲ ਦਾ ਕਰਾਰ ਕਰਦੀਆਂ ਹਨ ਕਿ ਨੌਕਰੀ ਛੱਡਣ ਮਗਰੋਂ ਉਹ ਕੰਪਨੀ ਬਾਰੇ ਗਲਤ ਬਿਆਨੀ ਨਹੀਂ ਕਰਨਗੇ। ਨਿਊਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਿਕ ਜਿੱਥੇ ਕਾਰਪੋਰੇਟ ਅਧਿਕਾਰੀ ਆਪਣੇ ਕਿਰਤ ਅਧਿਕਾਰਾਂ ਨੂੰ ਲੈ ਕੇ ਹਮਲਾਵਰ ਹਨ, ਓਥੇ ਹੀ ਅਮਰੀਕੀ ਕਰਮਚਾਰੀ ਬੇਹੱਦ ਚੁੱਪ ਹਨ। ਹਾਲਾਂਕਿ ਹੁਣ ਕਰਾਰ ਦੀਆਂ ਗੰਭੀਰ ਵਿਵਸਥਾਵਾਂ ਦੇ ਬਾਵਜੂਦ ਕੁਝ ਕਰਮਚਾਰੀ ਆਵਾਜ਼ ਬੁਲੰਦ ਕਰ ਰਹੇ ਹਨ। ਹਾਲ ਹੀ ਵਿਚ ਐਬਾਟ ਲੈਬੋਰੇਟਰੀਜ਼ ਨੇ ਆਪਣੇ 150 ਕਰਮਚਾਰੀਆਂ ਨੂੰ ਕੱਢ ਦਿੱਤਾ ਸੀ। ਇਨ੍ਹਾਂ ਵਿਚੋਂ ਇਕ ਮਾਰਕੋ ਪੈਨਾ ਨੇ ਇਸ ਖਿਲਾਫ ਆਵਾਜ਼ ਚੁੱਕੀ। ਉਸ ਨੇ ਨੌਕਰੀ ਤੋਂ ਕੱਢੇ ਜਾਣ ਵਕਤ ਕਰਾਰ ‘ਤੇ ਹਸਤਾਖਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਦਮ ਲਈ ਉਸ ਨੂੰ ਕਰੀਬ 10 ਹਜ਼ਾਰ ਡਾਲਰ (ਕਰੀਬ 66 ਲੱਖ ਰੁਪਏ) ਦਾ ਨੁਕਸਾਨ ਸਹਿਣਾ ਪਿਆ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਅਮਰੀਕੀ ਕਾਂਗਰਸ ਦੇ ਕਈ ਮੈਂਬਰਾਂ ਅਜਿਹੇ ਕਰਾਰ ‘ਤੇ ਸਵਾਲੀਆ ਨਿਸ਼ਾਨ ਲਗਾ ਚੁੱਕੇ ਹਨ। ਇਨ੍ਹਾਂ ਵਿਚ ਇਲਿਨੋਇਸ ਦੇ ਰਿਚਰਡ ਡਰਬਿਨ ਅਤੇ ਅਲਬਾਮਾ ਦੇ ਜੇਫ ਸੇਸ਼ਨਜ਼ ਸ਼ਾਮਿਲ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article