PUNJABMAILUSA.COM

ਐੱਨ. ਆਈ. ਏ. ਨੇ ਕਿਹਾ, ਨਹੀਂ ਦਿੱਤੀ ਸਲਵਿੰਦਰ ਨੂੰ ਕਲੀਨ ਚਿੱਟ

ਐੱਨ. ਆਈ. ਏ. ਨੇ ਕਿਹਾ, ਨਹੀਂ ਦਿੱਤੀ ਸਲਵਿੰਦਰ ਨੂੰ ਕਲੀਨ ਚਿੱਟ

ਐੱਨ. ਆਈ. ਏ. ਨੇ ਕਿਹਾ, ਨਹੀਂ ਦਿੱਤੀ ਸਲਵਿੰਦਰ ਨੂੰ ਕਲੀਨ ਚਿੱਟ
January 25
03:07 2016

sp
ਨਵੀਂ ਦਿੱਲੀ, 24 ਜਨਵਰੀ (ਪੰਜਾਬ ਮੇਲ)- ਰਾਸ਼ਟਰੀ ਜਾਂਚ ਏਜੰਸੀ ਨੇ ਪਠਾਨਕੋਟ ਹਮਲੇ ਦੇ ਮਾਮਲੇ ‘ਚ ਗੁਰਦਾਸਪੁਰ ਦੇ ਸਾਬਕਾ ਐੱਸ. ਪੀ. ਸਲਵਿੰਦਰ ਸਿੰਘ ਨੂੰ ਕਲੀਨ ਚਿੱਟ ਦਿੱਤੇ ਜਾਣ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ।
ਐੱਨ. ਆਈ. ਏ. ਦੇ ਸੂਤਰਾਂ ਅਨੁਸਾਰ ਅਜੇ ਸਲਵਿੰਦਰ ਦੇ ਦੋਸਤ ਰਾਜੇਸ਼ ਵਰਮਾ, ਕੁੱਕ ਮਦਨ ਅਤੇ ਮਜ਼ਾਰ ਦੇ ਸੇਵਾਦਾਰ ਸੋਮਰਾਜ ਦਾ ਅਗਲੇ ਹਫਤੇ ਪਾਲੀਗ੍ਰਾਫ ਟੈਸਟ ਹੋਣ ਵਾਲਾ ਹੈ। ਉਸਦੇ ਮਗਰੋਂ ਹੀ ਕੁਝ ਕਿਹਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਖਬਰ ਆਈ ਸੀ ਕਿ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀ ਸਲਵਿੰਦਰ ਸਿੰਘ ਨੂੰ ਐੱਨ. ਆਈ. ਏ. ਨੇ ਕਲੀਨ ਚਿੱਟ ਦੇ ਦਿੱਤੀ ਹੈ। ਖਬਰਾਂ ਅਨੁਸਾਰ ਲਾਈ-ਡੀਟੈਕਟਰ ਟੈਸਟ ਸਮੇਤ ਹੋਰ ਵਿਗਿਆਨਕ ਜਾਂਚ ਵਿਚ ਉਨ੍ਹਾਂ ਵਿਰੁੱਧ ਕੁਝ ਵੀ ਪ੍ਰਤੀਕੂਲ ਨਹੀਂ ਮਿਲਿਆ।
ਅਧਿਕਾਰਤ ਸੂਤਰਾਂ ਅਨੁਸਾਰ ਐੱਸ. ਪੀ. ਰੈਂਕ ਦੇ ਅਧਿਕਾਰੀ ਸਲਵਿੰਦਰ ਸਿੰਘ ਕੋਲੋਂ ਕਈ ਦੌਰ ਦੀ ਪੁੱਛਗਿੱਛ ਦੇ ਇਲਾਵਾ ਉਨ੍ਹਾਂ ਦਾ ਲਾਈ-ਡਿਟੈਕਟਰ ਟੈਸਟ ਸਮੇਤ ਹੋਰ ਵਿਗਿਆਨਕ ਜਾਂਚ ਕੀਤੀ ਗਈ। ਉਹ ਪਿਛਲੇ ਕਈ ਦਿਨਾਂ ਤੋਂ ਪੁੱਛਗਿੱਛ ਲਈ ਐੱਨ.ਆਈ. ਦੇ ਮੁੱਖ ਦਫਤਰ ‘ਚ ਹਾਜ਼ਰ ਹੋ ਰਹੇ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article