PUNJABMAILUSA.COM

ਐੱਨ ਆਰ ਆਈ ਲੱਖਾਂ ਡਾਲਰ ਧੋਖਾਧੜੀ ਦੇ ਦੋਸ਼ ਵਿੱਚ ਕਾਬੂ

ਐੱਨ ਆਰ ਆਈ ਲੱਖਾਂ ਡਾਲਰ ਧੋਖਾਧੜੀ ਦੇ ਦੋਸ਼ ਵਿੱਚ ਕਾਬੂ

ਐੱਨ ਆਰ ਆਈ ਲੱਖਾਂ ਡਾਲਰ ਧੋਖਾਧੜੀ ਦੇ ਦੋਸ਼ ਵਿੱਚ  ਕਾਬੂ
January 07
06:41 2016

crime
ਨਿਊਯਾਰਕ, 6 ਜਨਵਰੀ (ਪੰਜਾਬ ਮੇਲ)- ਭਾਰਤੀ ਮੂਲ ਦੇ ਇਕ ਬ੍ਰਿਟਿਸ਼ ਨਾਗਰਿਕ ਨੂੰ ਕਰੀਬ 8.9 ਲੱਖ ਡਾਲਰ ਦੀ ਧੋਖਾਧੜੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਵਿਅਕਤੀ ਕੰਸਲਟਿੰਗ ਕੰਪਨੀ ਮੈਕਿੰਜੀ ਐਂਡ ਕੰਪਨੀ ਵਿੱਚ ਭਾਈਵਾਲ ਰਹਿ ਚੁੱਕਾ ਹੈ। ਮੈਕਿੰਜੀ ਐਂਡ ਕੰਪਨੀ ਦੇ ਸ਼ਿਕਾਗੋ ਦਫਤਰ ਦੇ ਸਾਬਕਾ ਭਾਈਵਾਲ ਨਵਦੀਪ ਅਰੋੜਾ ਨੂੰ ਐਤਵਾਰ ਨੂੰ ਨਿਊਯਾਰਕ ਸਥਿਤ ਜੇ ਐਫ ਕੇ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ। ਸ਼ਿਕਾਗੋ ਵਿੱਚ ਅਮਰੀਕੀ ਜ਼ਿਲਾ ਅਦਾਲਤ ਵਿੱਚ ਦਰਜ ਸ਼ਿਕਾਇਤ ਵਿੱਚ ਲੰਡਨ ਵਾਸੀ ਅਰੋੜਾ (51) ਉੱਤੇ 8 ਦੋਸ਼ ਲਾਏ ਗਏ ਹਨ। ਨਿਆਂ ਵਿਭਾਗ ਨੇ ਕਿਹਾ ਕਿ ਅਰੋੜਾ ਮੰਗਲਵਾਰ ਨੂੰ ਨਿਊਯਾਰਕ ਵਿੱਚ ਜ਼ਿਲਾ ਅਦਾਲਤ ਵਿੱਚ ਪੇਸ਼ ਹੋਇਆ ਸੀ ਅਤੇ ਉਸ ਨੂੰ ਅੱਗੇ ਦੀ ਕਾਰਵਾਈ ਲਈ ਹਿਰਾਸਤ ਵਿੱਚ ਲੈ ਲਿਆ ਹੈ।
ਸ਼ਿਕਾਇਤ ਕਰਤਾ ਨੇ ਦਾਅਵਾ ਕੀਤਾ ਕਿ ਅਰੋੜਾ ਅਤੇ ਮੈਥਿਊ ਨੇ ਦੋ ਕੰਪਨੀਆਂ ‘ਗੈਬ੍ਰਿਅਲ ਸਾਲਿਊਸ਼ਨਜ਼’ ਅਤੇ ‘ਐਂਡੀਜ਼ ਬੀ ਸੀ ਬੀ’ ਦੀ ਵਰਤੋਂ ਕਰਦੇ ਹੋਏ ਫਰਜ਼ੀ ਕੰਸਲਟਿੰਗ ਫੀਸ ਰਾਹੀਂ ਆਪਣੇ ਵਰਕਰਾਂ ਨਾਲ ਧੋਖਾਧੜੀ ਕੀਤੀ। ਮੈਥਿਊ ਸੋਰੇਨਸੇਨ ਉੱਤੇ ਵੀ ਦੋਸ਼ ਲੱਗੇ ਹਨ। ਮੈਥਿਊ ਸਟੇਟ ਫਾਰਮ ਮਿਊਚੁਅਲ ਆਟੋਮੋਬਾਈਲ ਇੰਸ਼ੋਰੈਂਸ ਕੰਪਨੀ ਦਾ ਕੰਸਲਟੈਂਟ ਰਹਿ ਚੁੱਕਾ ਹੈ। ਮੈਥਿਊ ਨੇ ਕੰਪਨੀਆਂ ਵਲੋਂ ਕੀਤੇ ਗਏ ਕੰਮ ਲਈ ਮੈਕਿੰਜੀ ਲਈ ਬਿੱਲ ਬਣਾਏ ਤੇ ਅਰੋੜਾ ਨੇ ਖੁਦ ਨੂੰ ਮਿਲੇ ਸਟੇਟ ਫਾਰਮ ਪ੍ਰਾਜੈਕਟ ਲਈ ਫੀਸ ਵੰਡੀ।
crimeਇਸਤਗਾਸਾ ਪੱਖ ਨੇ ਕਿਹਾ ਕਿ ਇਸ ਯੋਜਨਾ ਦਾ ਨਤੀਜਾ ਇਹ ਸੀ ਕਿ ਮੈਕਿੰਜੀ ਅਤੇ ਸਟੇਟ ਫਾਰਮ ਨੇ ‘ਐਂਡੀਜ਼ ਬੀ ਸੀ ਬੀ’ ਅਤੇ ‘ਗੈਬ੍ਰਿਅਲ ਸਾਲਿਊਸ਼ਨਜ਼’ ਵਲੋਂ ਅੰਜਾਮ ਦਿੱਤਾ ਗਿਆ। ਕੰਸਲਟਿੰਗ ਫੀਸ ਲਈ ਲਗਭਗ 38265 ਡਾਲਰ ਅਤੇ 4,52,710 ਡਾਲਰ ਦਾ ਭੁਗਤਾਨ ਕੀਤਾ ਗਿਆ। ਮੈਥਿਊ ਨੇ ‘ਐਂਡੀਜ ਬੀ ਸੀ ਬੀ’ ਨੂੰ ਦਿੱਤੀ ਸਾਰੀ ਫੀਸ ਆਪਣੇ ਕੋਲ ਰੱਖ ਲਈ ਤੇ ਉਸ ਨੇ ਗੈਬ੍ਰਿਅਲ ਸਾਲਿਊਸ਼ਨਜ਼ ਨੂੰ ਦਿੱਤੀ ਗਈ ਰਾਸ਼ੀ ਵਿੱਚੋਂ ਲਗਭਗ 3.7 ਲੱਖ ਡਾਲਰ ਆਪਣੇ ਕੋਲ ਰੱਖ ਲਏ। ਇਸਤਗਾਸਾ ਪੱਖ ਵਿੱਚ ਦੱਸਿਆ ਗਿਆ ਕਿ ਇਨ੍ਹਾਂ ਫਰਜ਼ੀ ਕੰਸਲਟਿੰਗ ਫੀਸ ਤੋਂ ਬਾਅਦ ਅਰੋੜਾ ਨੇ ਧੋਖਾਧੜੀ ਰਾਹੀਂ ਮੈਕਿੰਜੀ ਸਟੇਟ ਫਾਰਮ ਅਤੇ ਮੈਕਿੰਜੀ ਦੇ ਹੋਰ ਕਲਾਈਂਟ ਤੋਂ ਯਾਤਰਾ ਅਤੇ ਖਰਚ ਭੁਗਤਾਨ ਦੇ ਤੌਰ ਉੱਤੇ ਚਾਰ ਲੱਖ ਡਾਲਰ ਤੋਂ ਜ਼ਿਆਦਾ ਰਾਸ਼ੀ ਪ੍ਰਾਪਤ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article