PUNJABMAILUSA.COM

ਐੱਲ.ਏ. ਗੁਰਦੁਆਰੇ ਦੀ ਭੰਨਤੋੜ ਦਾ ਦੋਸ਼ੀ ਗ੍ਰਿਫ਼ਤਾਰ

ਐੱਲ.ਏ. ਗੁਰਦੁਆਰੇ ਦੀ ਭੰਨਤੋੜ ਦਾ ਦੋਸ਼ੀ ਗ੍ਰਿਫ਼ਤਾਰ

ਐੱਲ.ਏ. ਗੁਰਦੁਆਰੇ ਦੀ ਭੰਨਤੋੜ ਦਾ ਦੋਸ਼ੀ ਗ੍ਰਿਫ਼ਤਾਰ
December 16
14:00 2015

33 a
ਸਟਾਕਟਨ, 16 ਦਸੰਬਰ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- ਲਾਸ ਏਂਜਲਸ ਦੇ ਗੁਰਦੁਆਰੇ ਦੀ ਭੰਨ-ਤੋੜ ਅਤੇ ਸਿੱਖਾਂ ਵਿਰੁੱਧ ਨਸਲੀ ਟਿੱਪਣੀਆਂ ਲਿਖਣ ਵਾਲੇ 20 ਸਾਲਾ ਨਸਲਵਾਦੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਬੀਤੇ ਐਤਵਾਰ ਲਾਸ ਏਂਜਲਸ ਦੇ ਉਪ ਨਗਰ ਬਿਊਨਾ ਪਾਰਕ ਦੇ ਗੁਰਦੁਆਰਾ ਸਿੰਘ ਸਭਾ ਦੇ ਮੁੱਖ ਗੇਟ ਉਪਰ ਦਹਿਸ਼ਤਗਰਦ ਸੰਗਠਨ ਆਈ.ਐੱਸ. ਵਿਰੋਧੀ ਨਾਅਰੇ ਲਿਖ ਦਿੱਤੇ ਗਏ ਸਨ ਅਤੇ ਸਿੱਖਾਂ ਨੂੰ ਧਮਕਾਇਆ ਗਿਆ ਸੀ। ਸਾਨ ਬਰਨਾਰਡੀਨੋ ਦੀਆਂ ਖੂਨੀ ਘਟਨਾਵਾਂ ਪਿੱਛੋਂ ਸਿੱਖਾਂ ਦੀ ਪਹਿਚਾਣ ਦੀ ਗਲਤਫਹਿਮੀ ਕਾਰਨ ਵਾਪਰੀ ਇਸ ਘਟਨਾ ਨੇ ਘੱਟ ਗਿਣਤੀ ਸਿੱਖ ਭਾਈਚਾਰੇ ਨੂੰ ਚਿੰਤਾ ਵਿਚ ਡੋਬ ਦਿੱਤਾ ਸੀ।
ਸਿੱਖ ਹੱਕਾਂ ਦੀ ਵਕਾਲਤ ਕਰਨ ਵਾਲੀ ਸੰਸਥਾ ‘ਸਿੱਖ ਕੋਲੀਸ਼ਨ’ ਦੇ ਆਗੂਆਂ ਨੇ ਤੁਰੰਤ ਬਿਊਨਾ ਪਾਰਕ ਦਾ ਦੌਰਾ ਕੀਤਾ ਸੀ ਅਤੇ ਮਾਮਲੇ ਦੀ ਨਜ਼ਾਕਤ ਨੂੰ ਵੇਖਦਿਆਂ ਇਸ ਦੀ ਕੇਂਦਰੀ ਏਜੰਸੀ ਵੱਲੋਂ ਜਾਂਚ ਕਰਾਏ ਜਾਣ ਅਤੇ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਦੀ ਗਾਰੰਟੀ ਮੰਗੀ ਸੀ।
ਪੁਲਿਸ ਦੇ ਬੁਲਾਰੇ ਕੋਪਰਲ ਬਰੈਟ ਕਾਰਟਰ ਨੇ ਦੱਸਿਆ ਕਿ ਬਰੋਡੀ ਡੁਰੈਜ਼ੋ ਨੂੰ ਸ਼ੱਕ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਉਸ ਨੇ ਖੁਦ ਹੀ ਜੁਰਮ ਦਾ ਇਕਬਾਲ ਕਰ ਲਿਆ। ਉਸ ਨੇ ਗੁਰਦੁਆਰੇ ਤੋਂ ਇਲਾਵਾ ਇਕ ਟਰੱਕ ਉਪਰ ਵੀ ਨਸਲੀ ਨਾਹਰੇ ਲਿਖਣ ਦੀ ਗੱਲ ਸਵੀਕਾਰ ਕੀਤੀ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹ ਆਪਣੇ ਕੀਤੇ ‘ਤੇ ਪਛਤਾਵਾ ਕਰਨ ਅਤੇ ਗੁਰਦੁਆਰੇ ਦੀ ਕੰਧ ਆਪਣੇ ਹੱਥੀਂ ਸਾਫ ਕਰਨ ਲਈ ਤਿਆਰ ਹੈ। ਬਰੋਡੀ ਬਾਰੇ ਦੱਸਿਆ ਗਿਆ ਹੈ ਕਿ ਉਸਦਾ ਕਿਸੇ ਨਸਲਵਾਦੀ ਜਥੇਬੰਦੀ ਨਾਲ ਸੰਬੰਧ ਨਹੀਂ ਹੈ। ਉਹ ਸਿੱਖਾਂ ਅਤੇ ਮੁਸਲਮਾਨਾਂ ਵਿਚਲਾ ਫਰਕ ਵੀ ਨਹੀਂ ਜਾਣਦਾ।
ਬਰੋਡ ਡੁਰੈਜ਼ੋ ਨੂੰ ਸੋਮਵਾਰ ਨੂੰ ਅਦਾਲਤ ‘ਚ ਪੇਸ਼ ਕੀਤੇ ਜਾਣ ਪਿੱਛੋਂ ਮਾਨਯੋਗ ਜੱਜ ਉਸ ਦੀ ਸਜ਼ਾ ਤਹਿ ਕਰਨਗੇ।
ਗੁਰਦੁਆਰਾ ਸਿੰਘ ਸਭਾ ਬਿਊਨਾ ਪਾਰਕ ਦੇ ਪ੍ਰਧਾਨ ਇੰਦਰਜੀਤ ਸਿੰਘ ਨੇ ਪੁਲਿਸ ਵੱਲੋਂ ਤੇਜ਼ੀ ਨਾਲ ਕੀਤੀ ਗ੍ਰਿਫ਼ਤਾਰੀ ਦੀ ਪ੍ਰਸ਼ੰਸਾ ਕਰਦਿਆਂ ਅਧਿਕਾਰੀਆਂ ਦਾ ਧੰਨਵਾਦ ਕੀਤਾ ਹੈ। ਪੁਲਿਸ ਦੇ ਬੁਲਾਰੇ ਦਾ ਕਹਿਣਾ ਹੈ ਕਿ ਇਤਿਹਾਦ ਵਜੋਂ ਗੁਰਦੁਆਰੇ ਨੇ ਪੁਲਿਸ ਦੀ ਗਸ਼ਤ ਜਾਰੀ ਰਹੇਗੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਮੂਲ ਦੇ ਅਮਰੀਕੀ ਦੇ ਵੋਟ ਨੇ ਅਮਰੀਕਾ ਦਾ ਨੈੱਟ ਨਿਰਪੱਖਤਾ ਕਾਨੂੰਨ ਕੀਤਾ ਖਤਮ

ਭਾਰਤੀ ਮੂਲ ਦੇ ਅਮਰੀਕੀ ਦੇ ਵੋਟ ਨੇ ਅਮਰੀਕਾ ਦਾ ਨੈੱਟ ਨਿਰਪੱਖਤਾ ਕਾਨੂੰਨ ਕੀਤਾ ਖਤਮ

Read Full Article
    ਟਰੰਪ ਪ੍ਰਸ਼ਾਸਨ 2018 ਤੋਂ ਐੱਚ.-4 ਵੀਜ਼ਾ ਧਾਰਕਾਂ ਦਾ ਵਰਕ ਪਰਮਿਟ ਬੰਦ ਕਰਨ ‘ਤੇ ਕਰ ਰਿਹੈ ਵਿਚਾਰ

ਟਰੰਪ ਪ੍ਰਸ਼ਾਸਨ 2018 ਤੋਂ ਐੱਚ.-4 ਵੀਜ਼ਾ ਧਾਰਕਾਂ ਦਾ ਵਰਕ ਪਰਮਿਟ ਬੰਦ ਕਰਨ ‘ਤੇ ਕਰ ਰਿਹੈ ਵਿਚਾਰ

Read Full Article
    ਕਮਲਾ ਹੈਰਿਸ ਵਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਦੇ ਅਸਤੀਫ਼ੇ ਦੀ ਮੰਗ

ਕਮਲਾ ਹੈਰਿਸ ਵਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਦੇ ਅਸਤੀਫ਼ੇ ਦੀ ਮੰਗ

Read Full Article
    ਨਿਊਯਾਰਕ ‘ਚ ਭਾਰਤੀ ਮੂਲ ਦੇ ਡਾਕਟਰ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

ਨਿਊਯਾਰਕ ‘ਚ ਭਾਰਤੀ ਮੂਲ ਦੇ ਡਾਕਟਰ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

Read Full Article
    ਓਹਾਿੲਓ ’ਚ ਲੁਟੇਰਿਆਂ ਵੱਲੋਂ ਭਾਰਤੀ ਮੂਲ ਦੇ ਵਿਅਕਤੀ ਦੀ ਹੱਤਿਆ

ਓਹਾਿੲਓ ’ਚ ਲੁਟੇਰਿਆਂ ਵੱਲੋਂ ਭਾਰਤੀ ਮੂਲ ਦੇ ਵਿਅਕਤੀ ਦੀ ਹੱਤਿਆ

Read Full Article
    ਐੈੱਚ-1ਬੀ ਵੀਜ਼ਾ ਧਾਰਕ ਇਕ ਤੋਂ ਜ਼ਿਆਦਾ ਕੰਪਨੀਆਂ ਲਈ ਕਰ ਸਕਦੇ ਨੇ ਕੰਮ

ਐੈੱਚ-1ਬੀ ਵੀਜ਼ਾ ਧਾਰਕ ਇਕ ਤੋਂ ਜ਼ਿਆਦਾ ਕੰਪਨੀਆਂ ਲਈ ਕਰ ਸਕਦੇ ਨੇ ਕੰਮ

Read Full Article
    ਅਮਰੀਕੀ ਫੌਜ ‘ਚ 1 ਜਨਵਰੀ ਤੋਂ ਹੋਵੇਗੀ ਟਰਾਂਸਜੈਂਡਰਾਂ ਦੀ ਭਰਤੀ

ਅਮਰੀਕੀ ਫੌਜ ‘ਚ 1 ਜਨਵਰੀ ਤੋਂ ਹੋਵੇਗੀ ਟਰਾਂਸਜੈਂਡਰਾਂ ਦੀ ਭਰਤੀ

Read Full Article
    ਅਮਰੀਕਾ ‘ਚ ਕੰਮ ਕਰਨ ਦੇ ਲਿਹਾਜ਼ ਨਾਲ ਫੇਸਬੁੱਕ ਬਿਹਤਰ ਕੰਪਨੀ

ਅਮਰੀਕਾ ‘ਚ ਕੰਮ ਕਰਨ ਦੇ ਲਿਹਾਜ਼ ਨਾਲ ਫੇਸਬੁੱਕ ਬਿਹਤਰ ਕੰਪਨੀ

Read Full Article
    ਟਰੰਪ ਦੇ ਸੱਤਾ ਸੰਭਾਲਣ ਬਾਅਦ ਅਮਰੀਕਾ ‘ਚ ਭ੍ਰਿਸ਼ਟਾਚਾਰ ਨੂੰ ਵਧਿਆ ਮਹਿਸੂਸ ਕਰਦੇ ਨੇ ਅਮਰੀਕੀ ਨਾਗਰਿਕ

ਟਰੰਪ ਦੇ ਸੱਤਾ ਸੰਭਾਲਣ ਬਾਅਦ ਅਮਰੀਕਾ ‘ਚ ਭ੍ਰਿਸ਼ਟਾਚਾਰ ਨੂੰ ਵਧਿਆ ਮਹਿਸੂਸ ਕਰਦੇ ਨੇ ਅਮਰੀਕੀ ਨਾਗਰਿਕ

Read Full Article
    ਟਰੰਪ ਵੱਲੋਂ 700 ਅਰਬ ਡਾਲਰ ਦੀ ਸਾਲਾਨਾ ਸੁਰੱਖਿਆ ਨੀਤੀ ਬਿੱਲ ‘ਤੇ ਦਸਤਖਤ

ਟਰੰਪ ਵੱਲੋਂ 700 ਅਰਬ ਡਾਲਰ ਦੀ ਸਾਲਾਨਾ ਸੁਰੱਖਿਆ ਨੀਤੀ ਬਿੱਲ ‘ਤੇ ਦਸਤਖਤ

Read Full Article
    ਨਵਾਡਾ ‘ਚ ਭਾਰਤੀ ਮੂਲ ਦਾ ਡਾਕਟਰ ਹੈਲਥ ਕੇਅਰ ਧੋਖਾਧੜੀ ਦੇ ਦੋਸ਼ ‘ਚ ਗ੍ਰਿਫਤਾਰ

ਨਵਾਡਾ ‘ਚ ਭਾਰਤੀ ਮੂਲ ਦਾ ਡਾਕਟਰ ਹੈਲਥ ਕੇਅਰ ਧੋਖਾਧੜੀ ਦੇ ਦੋਸ਼ ‘ਚ ਗ੍ਰਿਫਤਾਰ

Read Full Article
    ਟਰੰਪ ਦੀ ਸੀਨੀਅਰ ਸਲਾਹਕਾਰ ਓਮਾਰੋਸਾ ਮੈਨੀਗਾਲਟ ਵੱਲੋਂ ਅਸਤੀਫਾ; 20 ਜਨਵਰੀ ਨੂੰ ਛੱਡੇਗੀ ਅਹੁਦਾ

ਟਰੰਪ ਦੀ ਸੀਨੀਅਰ ਸਲਾਹਕਾਰ ਓਮਾਰੋਸਾ ਮੈਨੀਗਾਲਟ ਵੱਲੋਂ ਅਸਤੀਫਾ; 20 ਜਨਵਰੀ ਨੂੰ ਛੱਡੇਗੀ ਅਹੁਦਾ

Read Full Article
    ਭਾਰਤੀ ਅਮਰੀਕੀ ਵਿਦਿਆਰਥੀ ਅਮਰੀਕੀ ਯੂਨੀਵਰਸਿਟੀ ‘ਚ ਸਾਈਬਰ ਅਟੈਕ ਕਰਨ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 10 ਸਾਲ ਦੀ ਸਜ਼ਾ

ਭਾਰਤੀ ਅਮਰੀਕੀ ਵਿਦਿਆਰਥੀ ਅਮਰੀਕੀ ਯੂਨੀਵਰਸਿਟੀ ‘ਚ ਸਾਈਬਰ ਅਟੈਕ ਕਰਨ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 10 ਸਾਲ ਦੀ ਸਜ਼ਾ

Read Full Article
    ਨਿਊਯਾਰਕ ਧਮਾਕਾ ਮਾਮਲਾ; ਪਰਿਵਾਰਕ ਵੀਜ਼ੇ ‘ਤੇ ਅਮਰੀਕਾ ਪਹੁੰਚਿਆ ਸੀ ਦੋਸ਼ੀ

ਨਿਊਯਾਰਕ ਧਮਾਕਾ ਮਾਮਲਾ; ਪਰਿਵਾਰਕ ਵੀਜ਼ੇ ‘ਤੇ ਅਮਰੀਕਾ ਪਹੁੰਚਿਆ ਸੀ ਦੋਸ਼ੀ

Read Full Article
    ਉਤਰ ਕੋਰੀਆ ਦੇ ਪਰਮਾਣੂ ਮਸਲੇ ‘ਤੇ ਅਮਰੀਕਾ ਬਗੈਰ ਸ਼ਰਤ ਗੱਲਬਾਤ ਲਈ ਤਿਆਰ : ਅਮਰੀਕੀ ਵਿਦੇਸ਼ ਮੰਤਰੀ

ਉਤਰ ਕੋਰੀਆ ਦੇ ਪਰਮਾਣੂ ਮਸਲੇ ‘ਤੇ ਅਮਰੀਕਾ ਬਗੈਰ ਸ਼ਰਤ ਗੱਲਬਾਤ ਲਈ ਤਿਆਰ : ਅਮਰੀਕੀ ਵਿਦੇਸ਼ ਮੰਤਰੀ

Read Full Article