PUNJABMAILUSA.COM

ਐੱਸ.ਐੱਚ.ਓ. ਪਰਮਿੰਦਰ ਬਾਜਵਾ ਨਸ਼ਾ ਛਡਾਊ ਕੇਂਦਰ ¯ਚ ਦਾਖਲ

ਐੱਸ.ਐੱਚ.ਓ. ਪਰਮਿੰਦਰ ਬਾਜਵਾ ਨਸ਼ਾ ਛਡਾਊ ਕੇਂਦਰ ¯ਚ ਦਾਖਲ

ਐੱਸ.ਐੱਚ.ਓ. ਪਰਮਿੰਦਰ ਬਾਜਵਾ ਨਸ਼ਾ ਛਡਾਊ ਕੇਂਦਰ ¯ਚ ਦਾਖਲ
May 12
16:36 2018

ਜਲੰਧਰ, 12 ਮਈ (ਪੰਜਾਬ ਮੇਲ)- ਐੱਸ.ਐੱਚ.ਓ. ਪਰਮਿੰਦਰ ਸਿੰਘ ਬਾਜਵਾ ਦੀ ਬੀਤੀ ਰਾਤ ਅਚਾਨਕ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਸਥਿਤ ਨਸ਼ਾ ਛਡਾਊ ਕੇਂਦਰ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਬਾਜਵਾ ਨੂੰ ਸ਼ੁੱਕਰਵਾਰ ਜਲੰਧਰ ਪੁਲਸ ਵੱਲੋਂ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਸੀ ਜਦੋਂ ਉਹ ਸੈਸ਼ਨ ਕੋਰਟ ਵਿਚ ਸੁਰੱਖਿਆ ਮੁਹੱਈਆ ਕਰਵਾਉਣ ਦੀ ਅਰਜ਼ੀ ਦਾਇਰ ਕਰਨ ਪਹੁੰਚੇ ਸਨ।
ਜ਼ਿਕਰਯੋਗ ਹੈ ਕਿ 4 ਥਾਣਿਆਂ ਦੀ ਪੁਲਸ ਨੇ ਘੇਰਾਬੰਦੀ ਕਰਕੇ ਬਾਜਵਾ ਨੂੰ ਸੈਂਟਰ ‘ਚ ਦਾਖਲ ਕਰਵਾਇਆ ਅਤੇ ਮੀਡੀਆ ਤੋਂ ਦੂਰ ਕਰਦੇ ਹੋਏ ਸਿੱਧਾ ਸੈਂਟਰ ਲੈ ਗਏ। ਇਸ ਦੌਰਾਨ ਜਦੋਂ ਪਰਮਿੰਦਰ ਸਿੰਘ ਬਾਜਵਾ ਨੂੰ ਨਸ਼ਾ ਛਡਾਊ ਕੇਂਦਰ ਲਿਆਉਣ ਦਾ ਕਾਰਨ ਏ. ਡੀ. ਸੀ. ਪੀ-1 ਮਨਦੀਪ ਸਿੰਘ, ਕਪੂਰਥਲਾ ਦੇ ਐੱਸ. ਪੀ. ਜਗਜੀਤ ਸਿੰਘ, ਜਲੰਧਰ ਏ. ਸੀ. ਪੀ. ਸਤਵਿੰਦਰ ਸਿੰਘ ਚੱਢਾ, ਡੀ. ਐੱਸ. ਪੀ. ਗੁਰਮੀਤ ਸਿੰਘ ਅਤੇ ਹੋਰ ਅਧਿਕਾਰੀਆਂ ਨੂੰ ਪੁੱਛਿਆ ਗਿਆ ਤਾਂ ਕਿਸੇ ਨੇ ਵੀ ਇਸ ਸੰਦਰਭ ‘ਚ ਸਹੀ ਜਵਾਬ ਨਾ ਦਿੱਤਾ ਅਤੇ ਮੀਡੀਆ ਤੋਂ ਭੱਜਦੇ ਨਜ਼ਰ ਆਏ।
ਮਿਲੀ ਜਾਣਕਾਰੀ ਮੁਤਾਬਕ ਕੋਰਟ ‘ਚ ਪੇਸ਼ੀ ਦੌਰਾਨ ਇੰਸਪੈਕਟਰ ਬਾਜਵਾ ਦੇ ਪਰਿਵਾਰ ਵਾਲਿਆਂ ਦੀ ਬੇਨਤੀ ‘ਤੇ ਬਾਜਵਾ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਦੇ ਇਲਾਵਾ ਇਸ ਮਾਮਲੇ ‘ਚ ਪੁਲਸ ਅਧਿਕਾਰੀਆਂ ਵੱਲੋਂ ਦੂਰੀ ਬਣਾ ਕੇ ਭੱਜਣਾ ਇਸ ਵੱਲ ਇਸ਼ਾਰਾ ਕਰਦਾ ਹੈ ਕਿ ਪਿਛਲੇ ਸਮੇਂ ਇੰਸਪੈਕਟਰ ਬਾਜਵਾ ਵੱਲੋਂ ਆਪਣੇ ਹੀ ਅਧਿਕਾਰੀਆਂ ‘ਤੇ ਚੁੱਕੇ ਗਏ ਸਵਾਲ ਆਲਾ ਅਧਿਕਾਰੀਆਂ ਨੂੰ ਪਰੇਸ਼ਾਨ ਜ਼ਰੂਰ ਕਰ ਰਹੇ ਹਨ। ਇਕ ਪਾਸੇ ਪੁਲਸ ਅਧਿਕਾਰੀਆਂ ਨੇ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ ਤਾਂ ਉਥੇ ਹੀ ਇੰਸਪੈਕਟਰ ਬਾਜਵਾ ਦੇ ਸਿਰਫ ਅੰਡਰਵੇਸ਼ਨ ਅਤੇ ਸਵੇਰੇ ਮੈਡੀਕਲ ਬੋਰਡ ਦੀ ਸਥਿਤੀ ਸਾਫ ਕਰਨ ਦੀ ਗੱਲ ਕਹਿ ਕੇ ਪੱਲਾ ਝਾੜਦੇ ਹੋਏ ਨਜ਼ਰ ਆਏ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ