PUNJABMAILUSA.COM

ਓਂਟਾਰੀਓ ‘ਚ ਸਿੱਖਾਂ ਨੇ ਹੈਲਮਟ ਤੋਂ ਛੋਟ ਲਈ ਝੰਡੇ ਚੁੱਕੇ

ਓਂਟਾਰੀਓ ‘ਚ ਸਿੱਖਾਂ ਨੇ ਹੈਲਮਟ ਤੋਂ ਛੋਟ ਲਈ ਝੰਡੇ ਚੁੱਕੇ

ਓਂਟਾਰੀਓ ‘ਚ ਸਿੱਖਾਂ ਨੇ ਹੈਲਮਟ ਤੋਂ ਛੋਟ ਲਈ ਝੰਡੇ ਚੁੱਕੇ
May 14
20:21 2016

Sikhs-on-Motorcycle-NEW-NEW
ਟੋਰਾਂਟੋ, 14 ਮਈ (ਪੰਜਾਬ ਮੇਲ)- ਕੈਨੇਡਾ ਦੇ ਸੂਬੇ ਓਂਟਾਰੀਓ ਵਿੱਚ ਸਿੱਖਾਂ ਨੂੰ ਮੋਟਰਸਾਈਕਲ ਚਲਾਉਂਦੇ ਵਕਤ ਹੈਲਮਟ ਤੋਂ ਛੋਟ ਦਿੱਤੇ ਜਾਣ ਦੀ ਮੰਗ ਫਿਰ ਜ਼ੋਰ ਫੜਨ ਲੱਗੀ ਹੈ। ਇਸ ਸਬੰਧੀ ਸੂਬੇ ਦੀ ਵਿਧਾਨ ਸਭਾ ਵਿੱਚ ਬਕਾਇਦਾ ਐਨ.ਡੀ.ਪੀ. ਦੇ ਵਿਧਾਇਕ ਜਗਮੀਤ ਸਿੰਘ ਨੇ ਹੈਲਮਟ ਤੋਂ ਛੋਟ ਦਿੱਤੇ ਜਾਣ ਦਾ ਬਿੱਲ ਵੀ ਪੇਸ਼ ਕੀਤਾ ਹੈ। ਵਿਧਾਨ ਵਿੱਚ ਜੇਕਰ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਓਂਟਾਰੀਓ ਸੂਬੇ ਵਿੱਚ ਸਿੱਖਾਂ ਨੂੰ ਮੋਟਰਸਾਈਕਲ ਚਲਾਉਂਦੇ ਵੇਲੇ ਹੈਲਮਟ ਤੋਂ ਛੋਟ ਮਿਲ ਜਾਵੇਗੀ ਤੇ ਸਿੱਖ ਦਸਤਾਰ ਪਾ ਕੇ ਮੋਟਰਸਾਈਕਲ ਦੀ ਸਵਾਰੀ ਕਰ ਸਕਣਗੇ।
ਯਾਦ ਰਹੇ ਕਿ 14 ਅਗਸਤ, 2014 ਨੂੰ ਓਂਟਾਰੀਓ ਦੀ ਸਰਕਾਰ ਨੇ ਸੁਰੱਖਿਆ ਦਾ ਹਵਾਲਾ ਦੇ ਕੇ ਸਿੱਖਾਂ ਦੇ ਮੋਟਰਸਾਈਕਲ ਚਲਾਉਂਦੇ ਵੇਲੇ ਹੈਲਮਟ ਪਾਉਣਾ ਜ਼ਰੂਰੀ ਕਰ ਦਿੱਤਾ ਸੀ। ਫ਼ਿਲਹਾਲ ਕੈਨੇਡਾ ਦੇ ਦੋ ਸੂਬੇ ਮੈਨੀਟੋਬਾ ਤੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖਾਂ ਨੂੰ ਹੈਲਮਟ ਤੋਂ ਛੋਟ ਮਿਲੀ ਹੋਈ ਹੈ। ਇਸ ਆਧਾਰ ਉੱਤੇ ਸਿੱਖ ਓਂਟਾਰੀਓ ਵਿੱਚ ਛੋਟ ਦੀ ਮੰਗ ਕਰ ਰਹੇ ਹਨ। ਇਸ ਬਿੱਲ ਦੇ ਆਧਾਰ ਉੱਤੇ ਵਿਧਾਇਕ ਜਗਮੀਤ ਸਿੰਘ ਨੇ ਮੋਟਰਸਾਈਕਲ ਚਲਾਉਂਦੇ ਸਮੇਂ ਹੈਲਮਟ ਪਹਿਨਣ ਤੋਂ ਛੋਟ ਲਈ ਸਥਾਨਕ ਹਾਈਵੇ ਟਰੈਫ਼ਿਕ ਐਕਟ ਵਿੱਚ ਸੋਧ ਕਰਨ ਦੀ ਮੰਗ ਕੀਤੀ ਹੈ।
ਬਿੱਲ ਪੇਸ਼ ਕਰਨ ਸਮੇਂ ਜਗਮੀਤ ਸਿੰਘ ਨੇ ਕਿਹਾ ਕਿ, “ਸਿੱਖ ਧਰਮ ਨੂੰ ਮੰਨਣ ਵਾਲੇ ਦਸਤਾਰ ਧਾਰੀ ਸਿੱਖਾਂ ਨੂੰ ਹੱਕ ਮਿਲਣਾ ਚਾਹੀਦਾ ਹੈ ਕਿ ਉਹ ਆਪਣੀ ਧਾਰਮਿਕ ਆਜ਼ਾਦੀ ਮਾਣ ਸਕਣ। ਜਗਮੀਤ ਸਿੰਘ ਦਾ ਕਹਿਣਾ ਹੈ ਕਿ ਇਸ ਮੁੱਦੇ ਉੱਤੇ ਲੇਬਰ ਪਾਰਟੀ ਨੂੰ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ।”

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article