PUNJABMAILUSA.COM

ਓਂਟਾਰੀਓ ਵਿੱਚ ਸੱਤ ਪੰਜਾਬੀ ਕਰੋੜਾਂ ਦੀ ਡਰੱਗ ਮਨੀ ਤੇ ਨਸ਼ੇ ਸਮੇਤ ਕਾਬੂ

ਓਂਟਾਰੀਓ ਵਿੱਚ ਸੱਤ ਪੰਜਾਬੀ ਕਰੋੜਾਂ ਦੀ ਡਰੱਗ ਮਨੀ ਤੇ ਨਸ਼ੇ ਸਮੇਤ ਕਾਬੂ

ਓਂਟਾਰੀਓ ਵਿੱਚ ਸੱਤ ਪੰਜਾਬੀ ਕਰੋੜਾਂ ਦੀ ਡਰੱਗ ਮਨੀ ਤੇ ਨਸ਼ੇ ਸਮੇਤ ਕਾਬੂ
September 07
08:21 2018

ਓਂਟਾਰੀਓ, 7 ਸਤੰਬਰ (ਪੰਜਾਬ ਮੇਲ)-ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ ਪੁਲਿਸ ਦੀਆਂ 12 ਟੀਮਾਂ ਨੇ ਨਸ਼ਾ ਤਸਕਰੀ ਦਾ ਪਰਦਾਫਾਸ਼ ਕਰਦਿਆਂ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਲੋਕਾਂ ਸੱਤ ਪੰਜਾਬੀ ਵੀ ਹਨ। ਪੁਲਿਸ ਦੇ ਖੁਫ਼ੀਆ ਵਿਭਾਗ ਨੇ ਇਨ੍ਹਾਂ ਸਾਰਿਆਂ ਖ਼ਿਲਾਫ਼ ਨਸ਼ਾ ਤਸਕਰੀ, ਧੋਖਾਧੜੀ ਅਤੇ ਚੋਰੀਆਂ ਦੇ ਦੋਸ਼ ਹੇਠ 80 ਕੇਸ ਦਰਜ ਕੀਤੇ ਹਨ। ਗ੍ਰਿਫ਼ਤਾਰ ਕੀਤੇ ਪੰਜਾਬੀਆਂ ਦਾ ਸਬੰਧ ਗੁਰਦਾਸਪੁਰ, ਜਲੰਧਰ, ਲੁਧਿਆਣਾ ਜ਼ਿਲ੍ਹਿਆਂ ਨਾਲ ਹੈ। ਪੁਲਿਸ ਮੁਤਾਬਕ ਇਨ੍ਹਾਂ ‘ਚੋਂ ਜ਼ਿਆਦਾਤਰ ਟਰਾਂਸਪੋਰਟ ਦਾ ਕੰਮ ਕਰਦੇ ਹਨ। ਟਰਾਲੇ ਚਲਾਉਣ ਦੇ ਨਾਲ-ਨਾਲ ਚੋਰੀ ਦੇ ਵਾਹਨਾਂ ‘ਤੇ ਇਹ ਨਸ਼ਾ ਸਪਲਾਈ ਕਰਦੇ ਸਨ। ਗ੍ਰਿਫ਼ਤਾਰ ਲੋਕਾਂ ‘ਚ ਰਵੀਸ਼ੰਕਰ (56), ਗੁਰਿੰਦਰ ਬੇਦੀ (52), ਭੁਪਿੰਦਰ ਰਾਜਾ (64), ਨਾਰਾਇਣ ਓਰੀ (35), ਸੁਖਵੀਰ ਬਰਾੜ (28), ਗੁਰਪ੍ਰੀਤ ਢਿੱਲੋਂ (39), ਦਿਲਬਾਗ ਔਜਲਾ (70), ਕਰਨ ਘੁੰਮਣ (44), ਆਜ਼ਾਦਾਲੀ ਦਾਮਾਨੀ (63) ਅਤੇ ਦਰਸ਼ਨ ਬੇਦੀ (71 ਸਾਲ) ਸ਼ਾਮਿਲ ਹਨ। ਪੀਲ ਸੂਬੇ ਦੇ ਪੁਲੀਸ ਮੁਖੀ ਜੈਨੀਫਰ ਇਵਾਨ ਨੇ ਦੱਸਿਆ ਕਿ ਇਨ੍ਹਾਂ ਦਾ ਡਰੱਗ ਰੈਕੇਟ ਕੈਨੇਡਾ, ਅਮਰੀਕਾ ਤੇ ਪਾਕਿਸਤਾਨ ਤਕ ਫੈਲਿਆ ਹੈ। ਇਨ੍ਹਾਂ ‘ਤੇ 80 ਤੋਂ ਵੱਧ ਮਾਮਲੇ ਦਰਜ ਹਨ। ਗ੍ਰਿਫ਼ਤਾਰੀ ਮੌਕੇ ਇਨ੍ਹਾਂ ਤੋਂ 2.6 ਕਿੱਲੋ ਅਫੀਮ, 1.4 ਕਿੱਲੋ ਗ੍ਰਾਮ ਹੈਰੋਇਨ, ਇੱਕ ਕਿੱਲੋ ਭੰਗ ਤੋਂ ਇਲਾਵਾ ਹੋਰ ਨਸ਼ੀਲੇ ਪਦਾਰਥ, ਚੋਰੀ ਦੇ ਟਰਾਲੇ, 45 ਲੱਖ ਅਮਰੀਕੀ ਡਾਲਰ ਤੇ 50 ਹਜ਼ਾਰ ਕੈਨੇਡੀਅਨ ਡਾਲਰ ਵੀ ਬਰਾਮਦ ਕੀਤੇ ਹਨ। ਕੈਨੇਡਾ ‘ਚ ਗ੍ਰਿਫ਼ਤਾਰ ਕੀਤੇ ਇਨ੍ਹਾਂ ਨਸ਼ਾ ਤਸਕਰਾਂ ‘ਤੇ ਪੰਜਾਬ ‘ਚ ਸਿਆਸਤ ਗਰਮਾ ਗਈ ਹੈ। ਦਰਅਸਲ, ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖੇ ਨਿਸ਼ਾਨੇ ਲਾਏ ਹਨ। ਉਨ੍ਹਾਂ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ‘ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਮਾਨ ਨੇ ਕਿਹਾ ਕਿ ਕੈਨੇਡਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਲੋਕਾਂ ‘ਚੋਂ ਇਕ 44 ਸਾਲਾ ਕਰਨ ਘੁੰਮਣ ਕੈਨੇਡਾ ‘ਚ ਅਕਾਲੀ ਦਲ ਦਾ ਅਹੁਦੇਦਾਰ ਹੈ। ਉਨ੍ਹਾਂ ਸੁਖਬੀਰ ਨੂੰ ਸਪਸ਼ਟ ਕਰਨ ਲਈ ਕਿਹਾ ਕਿ ਉਹ ਦੱਸਣ ਕਿ ਕਰਨ ਘੁੰਮਣ ਦਾ ਅਕਾਲੀ ਦਲ ਨਾਲ ਕੀ ਰਿਸ਼ਤਾ ਹੈ। ਭਗਵੰਤ ਮਾਨ ਨੇ ਕਰਨ ਘੁੰਮਣ ਨੂੰ ਸੁਖਬੀਰ ਬਾਦਲ ਦਾ ਖੱਬਾ ਹੱਥ ਵੀ ਦੱਸਿਆ। ਮਾਨ ਨੇ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਕਿ ਕੈਨੇਡਾ ‘ਚ ਗ੍ਰਿਫਤਾਰ ਕੀਤੇ ਪੰਜਾਬ ਤੋਂ ਸਬੰਧਤ ਨਸ਼ਾ ਤਸਕਰਾਂ ਬਾਰੇ ਜਾਂਚ ਕਰਵਾਈ ਜਾਵੇ ਕਿ ਇਨ੍ਹਾਂ ਦੀਆਂ ਜਾਇਦਾਦਾਂ ਪੰਜਾਬ ਵਿੱਚ ਕਿੱਥੇ-ਕਿੱਥੇ ਹਨ ਤੇ ਇਸ ਮਾਮਲੇ ’ਚ ਕੈਨੇਡਾ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article