PUNJABMAILUSA.COM

ਓਕਲਾਹੋਮਾ ਵਿਚ ਧੀ ਨਾਲ ਵਿਆਹ ਕਰਾਉਣ ਵਾਲੀ ਔਰਤ ਨੂੰ ਦਸ ਸਾਲ ਦੀ ਕੈਦ

ਓਕਲਾਹੋਮਾ ਵਿਚ ਧੀ ਨਾਲ ਵਿਆਹ ਕਰਾਉਣ ਵਾਲੀ ਔਰਤ ਨੂੰ ਦਸ ਸਾਲ ਦੀ ਕੈਦ

ਓਕਲਾਹੋਮਾ ਵਿਚ ਧੀ ਨਾਲ ਵਿਆਹ ਕਰਾਉਣ ਵਾਲੀ ਔਰਤ ਨੂੰ ਦਸ ਸਾਲ ਦੀ ਕੈਦ
November 13
19:38 2017

ਓਕਲਾਹੋਮਾ, 13 ਨਵੰਬਰ (ਪੰਜਾਬ ਮੇਲ)-ਅਮਰੀਕਾ ਕੇ ਓਕਲਾਹੋਮਾ ਵਿਚ ਇੱਕ ਮਹਿਲਾ ਨੂੰ ਅਪਣੀ ਹੀ ਧੀ ਦੇ ਨਾਲ ਵਿਆਹ ਕਰਨ ਦੇ ਮਾਮਲੇ ਵਿਚ ਦੋਸ਼ੀ ਪਾਇਆ ਗਿਆ ਹੈ। 44 ਸਾਲਾ ਮਹਿਲਾ ਪੈਟਰੀਸਿਆ ਸਪੈਨ ਨੇ ਅਪਣੀ 26 ਸਾਲਾ ਬੇਟੀ ਸਿਸਟੀ ਸਪੈਨ ਦੇ ਨਾਲ 2014 ਵਿਚ ਵਿਆਹ ਕੀਤਾ ਸੀ। ਮਹਿਲਾ ਨੇ ਮਾਰਚ 2016 ਵਿਚ ਕਾਮਾਂਨਸੇ ਕਾਊਂਟੀ ਵਿਚ ਧੀ ਦੇ ਨਾਲ ਵਿਆਹ ਕਰ ਲਿਆ ਸੀ। ਮਹਿਲਾ ਦੇ ਦੋਵੇਂ ਬੱਚਿਆਂ ਦੀ ਦੇਖਰੇਖ ਉਨ੍ਹਾਂ ਦੀ ਦਾਦੀ ਨੇ ਕੀਤੀ ਸੀ। ‘ਦ ਇੰਡੀਪੈਂਡੈਂਟ’ ਦੀ ਰਿਪੋਰਟ ਅਨੁਸਾਰ 5 ਮਹੀਨੇ ਬਾਅਦ ਹੀ ਚਾਈਲਡ ਵੈਲਫੇਅਰ ਇਨਵੈਸਟੀਗੇਸ਼ਨ ਦੇ ਦੌਰਾਨ ਅਥਾਰਿਟੀਜ਼ ਨੂੰ ਇਸ ਸਬੰਧ ਦੇ ਬਾਰੇ ਵਿਚ ਜਾਣਕਾਰੀ ਮਿਲੀ ਸੀ। ਪੈਟਰੀਸਿਆ ਦੀ ਧੀ ਸਿਸਟੀ ਨੇ ਮਾਂ ‘ਤੇ ਧੋਖੇ ਨਾਲ ਵਿਆਹ ਕਰਨ ਦਾ ਦੋਸ਼ ਲਗਾਇਆ ਸੀ। ਅਦਾਲਤ ਨੇ ਪੈਟਰੀਸਿਆ ਨੂੰ ਦਸ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।
ਅਥਾਰਿਟੀਜ਼ ਮੁਤਾਬਕ 2008 ਵਿਚ ਮਹਿਲਾ ਨੇ ਅਪਣੇ ਪੁੱਤਰ ਨਾਲ ਵਿਆਹ ਕੀਤਾ ਸੀ। ਕੋਰਟ ਦੇ ਦਸਤਾਵੇਜ਼ਾਂ ਮੁਤਾਬਕ ਬੇਟੇ ਨੇ 15 ਮਹੀਨੇ ਬਾਅਦ ਇਸ ਨੂੰ ਗਲਤ ਦੱਸਦੇ ਹੋਏ ਪਟੀਸ਼ਨ ਦਾਇਰ ਕਰਕੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਹਲਫ਼ਨਾਮੇ ਮੁਤਾਬਕ ਪੈਟਰੀਸਿਆ ਨੇ ਪੁਲਿਸ ਨੂੰ ਦੱਸਿਆ ਕਿ ਲੰਬੇ ਸਮੇਂ ਬਾਅਦ ਦੋਵਾਂ ਨੇ ਮਿਲਣ ਤੋਂ ਬਾਅਦ ਦੋਸਤੀ ਕਰ ਲਈ ਸੀ। ਸਥਾਨਕ ਮੀਡੀਆ ਦੀ ਰਿਪੋਰਟਾਂ ਦੇ ਅਨੁਸਾਰ ਪੈਟਰੀਸਿਆ ਅਤੇ ਮਿਸਟੀ ਦੇ ਸਬੰਧਾਂ ਦੇ ਉਜਾਗਰ ਹੋਣ ਤੋਂ ਬਾਅਦ ਉਨ੍ਹਾਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਮਿਸਟੀ ਨੇ ਦੱਸਿਆ ਕਿ ਉਸ ਦੀ ਮਾਂ ਨੇ ਉਸ ਨਾਲ ਧੋਖਾਧੜੀ ਕਰਕੇ ਵਿਆਹ ਕੀਤਾ ਹੈ। ਉਸ ਦੀ ਮਾਂ ਨੇ ਕਿਹਾ ਸੀ ਕਿ ਉਸ ਦੇ ਜਨਮ ਸਰਟੀਫਿਕੇਟ ਅਤੇ ਹੋਰ ਦਸਤਾਵੇਜ਼ਾਂ ਵਿਚ ਉਸ ਦਾ ਨਾਂ ਮਾਂ ਦੇ ਤੌਰ ‘ਤੇ ਨਹੀਂ ਹੋਵੇਗਾ। ਮਿਸਟੀ ਦੇ ਅਪੀਲ ‘ਤੇ ਇਸ ਵਿਆਹ ਨੂੰ ਕੋਰਟ ਵਲੋਂ ਇਸ ਸਾਲ ਅਕਤੂਬਰ ਵਿਚ ਹੀ ਖਾਰਜ ਕਰ ਦਿੱਤਾ ਗਿਆ ਸੀ। ਗੌਰਤਲਬ ਹੈ ਕਿ ਅਮਰੀਕਾ ਦੇ ਓਕਲਾਹੋਮਾ ਸੂਬੇ ਵਿਚ ਕਰੀਬੀ ਸਬੰਧੀ ਦੇ ਨਾਲ ਵਿਆਹ ਰਚਾਉਣ ਨੂੰ ਗੈਰ ਕਾਨੂੰਨੀ ਮੰਨਿਆ ਜਾਂਦਾ ਹੈ । ਅਜਿਹਾ ਕਰਨ ‘ਤੇ ਦਸ ਸਾਲ ਦੀ ਕੈਦ ਹੋ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਦਸਤਾਰ ਬਾਰੇ ਭਾਰਤੀ ਜੱਜ ਦੀ ਟਿੱਪਣੀ ਬੇਹੱਦ ਮੰਦਭਾਗੀ

ਦਸਤਾਰ ਬਾਰੇ ਭਾਰਤੀ ਜੱਜ ਦੀ ਟਿੱਪਣੀ ਬੇਹੱਦ ਮੰਦਭਾਗੀ

Read Full Article
    ਪੰਜਾਬ ਮੇਲ ਦੇ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਦੀਆਂ ਤਿੰਨ ਕਿਤਾਬਾਂ ਰਿਲੀਜ਼

ਪੰਜਾਬ ਮੇਲ ਦੇ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਦੀਆਂ ਤਿੰਨ ਕਿਤਾਬਾਂ ਰਿਲੀਜ਼

Read Full Article
    ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਦੇ ਵਰਕ ਪਰਮਿਟ ਖਤਮ ਕਰਨ ਦੀ ਯੋਜਨਾ ਬਣਾ ਰਹੀ ਹੈ ਟਰੰਪ ਸਰਕਾਰ

ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਦੇ ਵਰਕ ਪਰਮਿਟ ਖਤਮ ਕਰਨ ਦੀ ਯੋਜਨਾ ਬਣਾ ਰਹੀ ਹੈ ਟਰੰਪ ਸਰਕਾਰ

Read Full Article
    ਡਾ. ਬਾਬਾ ਬੁੱਧ ਸਿੰਘ ਢਾਹਾਂ ਆਪਣੀ ਜ਼ਿੰਦਗੀ ਨੂੰ ਸਫਲ ਕਰਦੇ ਹੋਏ ਅਮਰ ਹੋ ਗਏ

ਡਾ. ਬਾਬਾ ਬੁੱਧ ਸਿੰਘ ਢਾਹਾਂ ਆਪਣੀ ਜ਼ਿੰਦਗੀ ਨੂੰ ਸਫਲ ਕਰਦੇ ਹੋਏ ਅਮਰ ਹੋ ਗਏ

Read Full Article
    ਨਿਊਜਰਸੀ ਸੂਬੇ ਦੇ ਸਿਟੀ ਹੋਬੋਕਨ ਦੇ ਸਿਟੀ ਹਾਲ ‘ਚ ਨਿਸ਼ਾਨ ਸਾਹਿਬ ਝੁਲਾਇਆ ਗਿਆ

ਨਿਊਜਰਸੀ ਸੂਬੇ ਦੇ ਸਿਟੀ ਹੋਬੋਕਨ ਦੇ ਸਿਟੀ ਹਾਲ ‘ਚ ਨਿਸ਼ਾਨ ਸਾਹਿਬ ਝੁਲਾਇਆ ਗਿਆ

Read Full Article
    ਬੈਲਗਹਿੰਮ ਸਿਟੀ ਹਾਲ ਦੇ ਸਾਹਮਣੇ ਗ਼ਦਰੀ ਬਾਬਿਆਂ ਦੀ ਯਾਦ ‘ਚ ਗੇਟ ਦਾ ਉਦਘਾਟਨ

ਬੈਲਗਹਿੰਮ ਸਿਟੀ ਹਾਲ ਦੇ ਸਾਹਮਣੇ ਗ਼ਦਰੀ ਬਾਬਿਆਂ ਦੀ ਯਾਦ ‘ਚ ਗੇਟ ਦਾ ਉਦਘਾਟਨ

Read Full Article
    ਫਰੀਮਾਂਟ ਵਿਖੇ ਹਫਤਾਵਾਰੀ ਦੀਵਾਨ ਦੌਰਾਨ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਏ ਗਏ

ਫਰੀਮਾਂਟ ਵਿਖੇ ਹਫਤਾਵਾਰੀ ਦੀਵਾਨ ਦੌਰਾਨ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਏ ਗਏ

Read Full Article
    ਭਾਰਤੀ ਮੂਲ ਦੇ 20 ਲੋਕ ਅਮਰੀਕਾ ‘ਚ ਲੜਨਗੇ ਸੰਸਦੀ ਚੋਣਾਂ

ਭਾਰਤੀ ਮੂਲ ਦੇ 20 ਲੋਕ ਅਮਰੀਕਾ ‘ਚ ਲੜਨਗੇ ਸੰਸਦੀ ਚੋਣਾਂ

Read Full Article
    ਈਰਾਨ ਨੇ ਅਮਰੀਕਾ ਨੂੰ ਕੀਤਾ ਆਗਾਹ; ਤਹਿਰਾਨ ਪ੍ਰਮਾਣੂ ਸਮਝੌਤੇ ਨੂੰ ਬਦਲਣ ਲਈ ਪਾਇਆ ਜਾ ਰਿਹਾ ਦਬਾਅ ਬੇਹੱਦ ਖਤਰਨਾਕ

ਈਰਾਨ ਨੇ ਅਮਰੀਕਾ ਨੂੰ ਕੀਤਾ ਆਗਾਹ; ਤਹਿਰਾਨ ਪ੍ਰਮਾਣੂ ਸਮਝੌਤੇ ਨੂੰ ਬਦਲਣ ਲਈ ਪਾਇਆ ਜਾ ਰਿਹਾ ਦਬਾਅ ਬੇਹੱਦ ਖਤਰਨਾਕ

Read Full Article
    ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

Read Full Article
    ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

Read Full Article
    ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

Read Full Article
    ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

Read Full Article
    ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

Read Full Article