PUNJABMAILUSA.COM

ਓਟਵਾ ‘ਚ ਸ਼ੁਰੂ ਹੋਇਆ ਜਗਤਾਰ ਕੌਰ ਗਿੱਲ ਕਤਲ ਕੇਸ

ਓਟਵਾ ‘ਚ ਸ਼ੁਰੂ ਹੋਇਆ ਜਗਤਾਰ ਕੌਰ ਗਿੱਲ ਕਤਲ ਕੇਸ

ਓਟਵਾ ‘ਚ ਸ਼ੁਰੂ ਹੋਇਆ ਜਗਤਾਰ ਕੌਰ ਗਿੱਲ ਕਤਲ ਕੇਸ
June 01
09:55 2016

jagtar kaur gillਓਟਵਾ, 1 ਜੂਨ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- ਡੇਢ ਸਾਲ ਪਹਿਲਾਂ ਕੈਨੇਡਾ ਦੀ ਰਾਜਧਾਨੀ ਓਟਵਾ ਵਿਖੇ ਪਤੀ ਅਤੇ ਉਸ ਦੀ ਪ੍ਰੇਮਿਕਾ ਹੱਥੋਂ ਕਤਲ ਹੋਈ ਜਗਤਾਰ ਕੌਰ ਗਿੱਲ ਦੇ ਕਤਲ ਕੇਸ ਦੀ ਸੁਣਵਾਈ ਦੁਬਾਰਾ ਸ਼ੁਰੂ ਹੋਈ। 43 ਸਾਲਾ ਜਗਤਾਰ ਕੌਰ ਨੂੰ 19 ਜਨਵਰੀ 2014 ਦੀ ਸਵੇਰ ਉਸ ਦੇ ਘਰ ਅੰਦਰ ਚਾਕੂ ਮਾਰਕੇ ਅਤੇ ਗਲਾ ਘੁੱਟ ਕੇ ਮਾਰ ਦਿੱਤਾ ਗਿਆ ਸੀ।
ਪੁਲਿਸ ਨੇ ਮ੍ਰਿਤਕਾ ਦੇ ਪਤੀ ਭੁਪਿੰਦਰਪਾਲ ਸਿੰਘ ਗਿੱਲ ਅਤੇ ਉਸ ਦੀ ਪ੍ਰੇਮਿਕਾ ਗਰਪ੍ਰੀਤ ਕੌਰ ਰੋਨਾਲਡ ਨੂੰ ਕਤਲ ਦੇ ਦੋਸ਼ ‘ਚ ਚਾਰਜਸ਼ੀਟ ਕੀਤਾ ਹੈ। ਦੋਵੇਂ ਜ਼ਮਾਨਤ ਨਾ ਹੋਣ ਕਾਰਨ ਜੇਲ੍ਹ ‘ਚ ਨਜ਼ਰਬੰਦ ਹਨ। ਜਗਤਾਰ ਕੌਰ ਦੋਵਾਂ ਦੇ ਪਿਆਰ ‘ਚ ਅੜਿੱਕਾ ਸੀ।
ਕੇਸ ਦੀ ਸੁਣਵਾਈ ਬੀਤੇ ਸ਼ੁਕਰਵਾਰ 12 ਮੈਂਬਰ ਜਿਊਰੀ ਨੇ ਆਰੰਭ ਕੀਤੀ ਸੀ, ਪਰ ਤਿੰਨ ਔਰਤ ਜਿਊਰੀ ਮੈਂਬਰਾਂ ਨੇ ਅਦਾਲਤ ਨੂੰ ਕਿਹਾ ਸੀ ਕਿ ਉਹ ਇਸ ਹੌਲਨਾਕ ਕਤਲ ਦੀ ਦਾਸਤਾਨ ਨਹੀਂ ਸੁਣ ਸਕਣਗੀਆਂ। ਇਸ ਲਈ ਉਨ੍ਹਾਂ ਨੂੰ ਜਿਊਰੀ ਤੋਂ ਵੱਖ ਕਰ ਦਿੱਤਾ ਜਾਵੇ। ਤਿੰਨ ਨਵੇਂ ਜਿਊਰੀ ਮੈਂਬਰਾਂ ਦੀ ਸਿਲੈਕਸ਼ਨ ਪਿੱਛੋਂ ਜਦੋਂ ਅਦਾਲਤ ‘ਚ ਸਰਕਾਰੀ ਵਕੀਲ ਨੇ ਦੱਸਿਆ ਕਿ ਕਿਵੇਂ ਜਗਤਾਰ ਦਾ ਕਤਲ ਹੋਇਆ ਅਤੇ ਵਾਰਦਾਤ ਦੀਆਂ ਫੋਟੋਆਂ ਵਿਖਾਈਆਂ ਤਾਂ ਅਦਾਲਤ ‘ਚ ਬੈਠੇ ਜਗਤਾਰ ਕੌਰ ਦੇ ਪਿਤਾ ਅਜੀਤ ਸਿੰਘ ਮਾਨ ਦੀਆਂ ਭੁੱਬਾਂ ਨਿਕਲ ਗਈਆਂ। ਮੁਕੱਦਮੇ ਦੀ ਸੁਣਵਾਈ 4 ਹਫਤੇ ਜਾਰੀ ਰਹੇਗੀ। ਜੇਕਰ ਗਿੱਲ ਅਤੇ ਗੁਰਪ੍ਰੀਤ ਦੋਸ਼ੀ ਪਾਏ ਗਏ, ਤਾਂ 25-25 ਸਾਲ ਲਈ ਜੇਲ੍ਹ ਜਾਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article