PUNJABMAILUSA.COM

ਓਨਟਾਰੀਓ ਚੋਣਾਂ ਦਾ ਨਤੀਜਾ ਟਰੂਡੋ ਲਈ ਖਤਰੇ ਦੀ ਘੰਟੀ

ਓਨਟਾਰੀਓ ਚੋਣਾਂ ਦਾ ਨਤੀਜਾ ਟਰੂਡੋ ਲਈ ਖਤਰੇ ਦੀ ਘੰਟੀ

ਓਨਟਾਰੀਓ ਚੋਣਾਂ ਦਾ ਨਤੀਜਾ ਟਰੂਡੋ ਲਈ ਖਤਰੇ ਦੀ ਘੰਟੀ
June 14
16:46 2018

* 2019 ‘ਚ ਜਗਮੀਤ ਲਈ ਵੀ ਸੌਖਾ ਨਹੀਂ ਹੋਵੇਗਾ ਰਾਹ!
ਓਨਟਾਰੀਓ, 14 ਜੂਨ (ਪੰਜਾਬ ਮੇਲ)- ਓਨਟਾਰੀਓ ‘ਚ 7 ਜੂਨ ਨੂੰ ਹੋਈਆਂ ਚੋਣਾਂ ‘ਚ ਲਿਬਰਲਾਂ ਨੂੰ ਮੂੰਹ ਦੀ ਖਾਣੀ ਪਈ ਹੈ। ਲਿਬਰਲਾਂ ਦੀ ਕਰਾਰੀ ਹਾਰ ਟਰੂਡੋ ਲਈ ਖਤਰੇ ਦੀ ਘੰਟੀ ਹੈ ਕਿਉਂਕਿ ਸਾਲ 2019 ‘ਚ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਚੋਣਾਂ ਹੋਣੀਆਂ ਹਨ, ਜਿਨ੍ਹਾਂ ‘ਚ ਓਨਟਾਰੀਓ ਸੂਬੇ ਦੀਆਂ ਵੋਟਾਂ ਦਾ ਖਾਸ ਰੋਲ ਰਹੇਗਾ। ਕੈਨੇਡਾ ‘ਚ ਪੰਜਾਬੀ ਭਾਈਚਾਰਾ ਵੱਡੀ ਗਿਣਤੀ ‘ਚ ਰਹਿੰਦਾ ਹੈ, ਜਿਨ੍ਹਾਂ ਦਾ ਸਾਥ ਟਰੂਡੋ ਅਤੇ ਜਗਮੀਤ ਦੋਵਾਂ ਨਾਲ ਬਣਿਆ ਹੋਇਆ ਹੈ ਪਰ ਓਨਟਾਰੀਓ ਚੋਣਾਂ ‘ਚ ਟਰੂਡੋ ਦੀ ਪਾਰਟੀ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ, ਜਦੋਂ ਕਿ ਐੱਨ. ਡੀ. ਪੀ. ਵੀ ਸੱਤਾ ਹਾਸਲ ਨਹੀਂ ਕਰ ਸਕੀ। ਇਸ ਦਾ ਅਸਰ 2019 ਦੀਆਂ ਚੋਣਾਂ ‘ਚ ਦੇਖਣ ਨੂੰ ਮਿਲ ਸਕਦਾ ਹੈ। ਓਨਟਾਰੀਓ ‘ਚ ਐਂਡਰਿਊ ਸ਼ੀਅਰ ਦੀ ਪੀ. ਸੀ. ਪਾਰਟੀ ਦੀ ਜਿੱਤ ਦੇ ਅੰਕੜੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।
ਇਸ ਵਾਰ ਓਨਟਾਰੀਓ ਚੋਣਾਂ ‘ਚ ਮੁੱਖ ਮੁਕਾਬਲਾ ਡਗ ਫੋਰਡ ਦੀ ਪੀ. ਸੀ. ਪਾਰਟੀ ਅਤੇ ਐੱਨ. ਡੀ. ਪੀ. ਵਿਚਕਾਰ ਰਿਹਾ। ਆਪਣੇ 161 ਸਾਲਾਂ ਦੇ ਇਤਿਹਾਸ ‘ਚ ਲਿਬਰਲ ਪਾਰਟੀ ਨੇ ਪਹਿਲੀ ਵਾਰ ਮੁੱਖ ਵਿਰੋਧੀ ਪਾਰਟੀ ਦਾ ਰੁਤਬਾ ਵੀ ਗੁਆ ਲਿਆ। 124 ਸੀਟਾਂ ‘ਚੋਂ ਲਿਬਰਲ ਪਾਰਟੀ ਸਿਰਫ 7 ਸੀਟਾਂ ‘ਤੇ ਹੀ ਜਿੱਤ ਹਾਸਲ ਕਰ ਸਕੀ ਅਤੇ ਉਸ ਨੂੰ 48 ਸੀਟਾਂ ਦਾ ਨੁਕਸਾਨ ਸਹਿਣਾ ਪਿਆ। ਪਿਛਲੇ ਲਗਭਗ 15 ਸਾਲਾਂ ਤੋਂ ਓਨਟਾਰੀਓ ਦੀ ਸੱਤਾ ‘ਤੇ ਲਿਬਰਲਾਂ ਦਾ ਰਾਜ ਸੀ। ਇੰਨਾ ਹੀ ਨਹੀਂ ਓਨਟਾਰੀਓ ਦੀ ਕਮਾਨ ਸੰਭਾਲਣ ਵਾਲੀ ਕੈਥਲਿਨ ਵਿੰਨ ਆਪਣੇ ਵਿਰੋਧੀ ਉਮੀਦਵਾਰ ਤੋਂ ਸਿਰਫ 181 ਵੋਟਾਂ ਦੇ ਫਰਕ ਨਾਲ ਹੀ ਜਿੱਤ ਹਾਸਲ ਕਰ ਸਕੀ। ਡਾਨ ਵੈਲੀ ਸੀਟ ਤੋਂ ਕੈਥਲਿਨ ਵਿੰਨ ਨੂੰ ਪ੍ਰੋਗਰੈਸਿਵ ਕੰਜ਼ਰਵੇਟਿਵ (ਪੀ. ਸੀ.) ਦੇ ਉਮੀਦਵਾਰ ਕੀਰੈਨ ਜੋਨ ਨੇ ਸਖਤ ਟੱਕਰ ਦਿੱਤੀ। ਕੀਰੈਨ ਜੋਨ ਨੂੰ 17,621 ਵੋਟਾਂ ਮਿਲੀਆਂ, ਜਦੋਂ ਕਿ ਕੈਥਲਿਨ ਥੋੜ੍ਹੇ ਜਿਹੇ ਵਧ ਫਰਕ ਯਾਨੀ ਕੁੱਲ 17,802 ਵੋਟਾਂ ਨਾਲ ਜੇਤੂ ਕਰਾਰ ਹੋਈ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article