PUNJABMAILUSA.COM

ਓਬਾਮਾ ਕੇਅਰ ਦੇ ਕੱਟੜ ਵਿਰੋਧੀ ਨੂੰ ਮਿਲ ਸਕਦੈ ਸਿਹਤ ਮੰਤਰੀ ਦਾ ਅਹੁਦਾ

ਓਬਾਮਾ ਕੇਅਰ ਦੇ ਕੱਟੜ ਵਿਰੋਧੀ ਨੂੰ ਮਿਲ ਸਕਦੈ ਸਿਹਤ ਮੰਤਰੀ ਦਾ ਅਹੁਦਾ

ਓਬਾਮਾ ਕੇਅਰ ਦੇ ਕੱਟੜ ਵਿਰੋਧੀ ਨੂੰ ਮਿਲ ਸਕਦੈ ਸਿਹਤ ਮੰਤਰੀ ਦਾ ਅਹੁਦਾ
November 30
09:48 2016

17
ਵਾਸ਼ਿੰਗਟਨ, 30 ਨਵੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਦੀ ਚੋਣ ਜਿੱਤੇ ਡੋਨਲਡ ਟਰੰਪ ਨੇ ਓਬਾਮਾ ਕੇਅਰ ਦੀ ਕੱਟੜ ਵਿਰੋਧੀ ਰਿਪਬਲਿਕਨ ਕਾਂਗਰਸ ਮੈਂਬਰ ਟੌਮ ਪ੍ਰਾਈਸ ਨੂੰ ਸਿਹਤ ਮੰਤਰੀ ਚੁਣਿਆ ਹੈ। ਇਹ ਦਾਅਵਾ ਮੀਡੀਆ ਰਿਪੋਰਟਾਂ ‘ਚ ਕੀਤਾ ਗਿਆ।
ਸਾਬਕਾ ਆਰਥੋਪੈਡਿਕ ਸਰਜਨ ਪ੍ਰਾਈਸ (62) ਇਸ ਸਮੇਂ ਸਦਨ ਦੀ ਬਜਟ ਕਮੇਟੀ ਦੇ ਚੇਅਰਮੈਨ ਹਨ। ਉਨ੍ਹਾਂ ਨੂੰ ਮੰਤਰੀ ਬਣਾਉਣ ਬਾਰੇ ਐਲਾਨ ਛੇਤੀ ਹੋਣ ਦੀ ਸੰਭਾਵਨਾ ਹੈ। ਟਰੰਪ ਨੇ ਸ਼ੁਰੂ ਵਿਚ ਹੀ ਕਿਹਾ ਸੀ ਕਿ ਉਹ ਓਬਾਮਾ ਕੇਅਰ ਨੂੰ ਰੱਦ ਕਰ ਕੇ ਨਵੀਂ ਸਕੀਮ ਲਿਆਉਣਗੇ। ਸਾਲ 2011 ‘ਚ ਪ੍ਰਾਈਸ ਨੇ ਕਿਹਾ ਸੀ ਕਿ ਸਿਹਤ ਸੁਧਾਰਾਂ ਦਾ ਮੰਤਵ ਅਗਾਊਂ ਪਹੁੰਚ, ਪੁੱਜਤ, ਗੁਣਵੱਤਾ, ਸੰਵੇਦਨਸ਼ੀਲਤਾ ਅਤੇ ਖੋਜ ਹੋਣਾ ਚਾਹੀਦਾ ਹੈ। ਓਬਾਮਾ ਕੇਅਰ ਵਿਚ ਇਨ੍ਹਾਂ ਵਿਚੋਂ ਕੋਈ ਗੱਲ ਨਹੀਂ ਹੈ। ਉੱਧਰ ਟਰੰਪ ਨੇ ਨਵੇਂ ਵਿਦੇਸ਼ ਮੰਤਰੀ ਦੀ ਭਾਲ ਤੇਜ਼ ਕਰਦਿਆਂ ਕਈ ਐਵਾਰਡ ਜਿੱਤਣ ਦੇ ਨਾਲ ਘੁਟਾਲੇ ਦਾ ਦਾਗ਼ ਲਵਾ ਚੁੱਕੇ ਸੀ.ਆਈ.ਏ. ਦੇ ਸਾਬਕਾ ਮੁਖੀ ਡੇਵਿਡ ਪੈਟਰਿਆਸ ਨਾਲ ਮੁਲਾਕਾਤ ਕੀਤੀ। ਪੈਟਰਿਆਸ ਨੇ ਮੈਨਹੱਟਨ ਵਿਚ ਟਰੰਪ ਟਾਵਰ ਵਿਚ ਟਰੰਪ ਦੇ ਦਫ਼ਤਰ ਵਿਚ ਇਕ ਘੰਟਾ ਬਿਤਾਇਆ। ਇਸ ਮੁਲਾਕਾਤ ਤੋਂ ਬਾਅਦ ਟਰੰਪ ਨੇ ਟਵੀਟ ਕੀਤਾ ਕਿ ਉਹ ਇਸ ਸੇਵਾਮੁਕਤ ਜਨਰਲ ਤੋਂ ਬਹੁਤ ਪ੍ਰਭਾਵਿਤ ਹੋਏ। ਇਸ ਦੌਰਾਨ ਮਾਹਿਰਾਂ ਤੇ ਦੋਵਾਂ ਪਾਸਿਆਂ ਦੇ ਚੋਣ ਅਧਿਕਾਰੀਆਂ ਨੇ ਡੋਨਲਡ ਟਰੰਪ ਦੇ ਉਨ੍ਹਾਂ ਦਾਅਵਿਆਂ ਨੂੰ ਰੱਦ ਕੀਤਾ ਕਿ ਕਰੋੜਾਂ ਅਮਰੀਕੀਆਂ ਨੇ ਗ਼ੈਰਕਾਨੂੰਨੀ ਤਰੀਕੇ ਨਾਲ ਵੋਟਾਂ ਪਾਈਆਂ। ਰਿਪਬਲਿਕਨ ਅਰਬਪਤੀ ਨੇ 8 ਨਵੰਬਰ ਨੂੰ ਅਹਿਮ ਚੋਣ ਮੰਡਲ ਦੀ ਗਿਣਤੀ ਵਿਚ ਜਿੱਤ ਹਾਸਲ ਕੀਤੀ ਸੀ, ਜੋ ਰਾਸ਼ਟਰਪਤੀ ਦੇ ਨਾਂ ਉਤੇ ਪੱਕੀ ਮੋਹਰ ਹੈ ਪਰ ਉਹ ਆਮ ਵੋਟਾਂ ਵਿਚ ਹਿਲੇਰੀ ਪਾਸੋਂ 20 ਲੱਖ ਵੋਟਾਂ ਨਾਲ ਹਾਰ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article