PUNJABMAILUSA.COM

ਓਬਾਮਾ ਦਾ ਸ਼ਰਨਾਰਥੀਅਾਂ ਨੂੰ ਰੋਕਣ ਦੀ ਮੁਹਿੰਮ ਤੋਂ ੲਿਨਕਾਰ

ਓਬਾਮਾ ਦਾ ਸ਼ਰਨਾਰਥੀਅਾਂ ਨੂੰ ਰੋਕਣ ਦੀ ਮੁਹਿੰਮ ਤੋਂ ੲਿਨਕਾਰ

ਓਬਾਮਾ ਦਾ ਸ਼ਰਨਾਰਥੀਅਾਂ ਨੂੰ ਰੋਕਣ ਦੀ ਮੁਹਿੰਮ ਤੋਂ ੲਿਨਕਾਰ
November 19
04:18 2015

obama
ਵਾਸ਼ਿੰਗਟਨ, 18 ਨਵੰਬਰ (ਪੰਜਾਬ ਮੇਲ) – ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਸੀਰਿਅਾੲੀ ਸ਼ਰਨਾਰਥੀਅਾਂ ਲੲੀ ਦੇਸ਼ ਦੇ ਦਰਵਾਜ਼ੇ ਬੰਦ ਕਰਨ ਲੲੀ ਰਿਪਬਲਿਕਨ ਪਾਰਟੀ ਵੱਲੋਂ ਲਗਾੲੇ ਜਾ ਰਹੇ ਜ਼ੋਰ ਦੀ ਨਿੰਦਾ ਕੀਤੀ ਹੈ। ਰਿਪਬਲਿਕਨਾਂ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਦੀ ੲਿਸ ਯੋਜਨਾ ਕਾਰਨ ਦੇਸ਼ ਦੀ ਸੁਰੱਖਿਅਾ ਖਤਰੇ ਵਿੱਚ ਪੈ ਜਾਵੇਗੀ। ਵਰਣਨਯੋਗ ਹੈ ਕਿ ਪੈਰਿਸ ਵਿੱਚ ਹਮਲਿਅਾਂ ਦੌਰਾਨ ੲਿਕ ਅਤਿਵਾਦੀ ਦੀ ਲਾਸ਼ ਕੋਲੋਂ ਸੀਰਿਅਾੲੀ ਪਾਸਪੋਰਟ ਮਿਲਿਅਾ ਹੈ। ਸ੍ਰੀ ਓਬਾਮਾ ਨੇ ਕਿਹਾ ਕਿ ਜੇ ਅਮਰੀਕਾ ਡਰ ਕੇ ਅਜਿਹਾ ਫ਼ੈਸਲਾ ਲਵੇਗਾ ਤਾਂ ੲਿਸ ਦਾ ਗਲਤ ਅਸਰ ਪਵੇਗਾ। ਅਤਿਵਾਦੀ ਹਮਲਿਅਾਂ ਤੋਂ ਡਰਨ ਦੀ ਲੋਡ਼ ਨਹੀਂ ਹੈ। ਸ਼ਰਨਾਰਥੀ ਅਮਰੀਕਾ ਵਿੱਚ ਅਾ ਰਹੇ ਹਨ ਤੇ ਮੁਸੀਬਤ ਦੇ ਮਾਰੇ ਲੋਕਾਂ ਨੂੰ ਅਮਰੀਕਾ ਹਮੇਸ਼ਾਂ ਗਲੇ ਲਾਉਂਦਾ ਹੈ। ਅਜਿਹੇ ਲੋਕਾਂ ਦੀ ਮਦਦ ਕਰਨ ਦਾ ਵੇਲਾ ਹੈ ਨਾ ਕਿ ਅਾਪਣੇ ਬੂਹੇ ਬੰਦ ਕਰਨ ਦਾ। ਓਬਾਮਾ ਪ੍ਰਸ਼ਾਸਨ ਦੀ ਅਗਲੇ ਸਾਲ ਵਿੱਚ ਦਸ ਹਜ਼ਾਰ ਸੀਰਿਅਾੲੀ ਸਰਨਾਰਥੀਅਾਂ ਨੂੰ ਅਾਪਣੀ ਧਰਤੀ ’ਤੇ ਪਨਾਹ ਦੇਣ ਦੀ ਯੋਜਨਾ ਹੈ। ਹਾਲ ਹੀ ਦੌਰਾਨ ਸੰਸਦ ਦੇ ਸਪੀਕਰ ਪੌਲ ਰਿਅਾਨ ਨੇ ਕਿਹਾ ਸੀ ਕਿ ੳੁਨ੍ਹਾਂ ਦੀ ਪਾਰਟੀ ਸ਼ਰਨਾਰਥੀਅਾਂ ਨੂੰ ਪਨਾਹ ਦੇਣ ਦੇ ਹੱਕ ਵਿੱਚ ਹੈ ਪਰ ਅਤਿਵਾਦੀਅਾਂ ਨੂੰ ਨਹੀਂ ਕਿਉਂਕਿ ਸ਼ਰਨਾਰਥੀਅਾਂ ਦੇ ਭੇਸ ਵਿੱਚ ਅਤਿਵਾਦੀ ਦੇਸ਼ ਵਿੱਚ ਘੁਸਪੈਠ ਕਰ ਸਕਦੇ ਹਨ। ੳੁਨ੍ਹਾਂ ਦੇ ਨਾਲ ਕੲੀ ਹੋਰ ਸੰਸਦ ਮੈਂਬਰਾਂ ਨੇ ਵੀ ਰਾਸ਼ਟਰਪਤੀ ਨੂੰ ਕਿਹਾ ਸੀ ਕਿ ੳੁਹ ਸੀਰਿਅਾੲੀ ਸ਼ਰਨਾਰਥੀਅਾਂ ਨੂੰ ਦੇਸ਼ ਵਿੱਚ ਸ਼ਰਨ ਦੇਣ ਦੇ ਫ਼ੈਸਲੇ ’ਤੇ ਮੁਡ਼ ਗੌਰ ਕਰਨ। ਸ੍ਰੀ ਓਬਾਮਾ ਦੀ ਡੈਮੋਕਰੈਟਿਕ ਪਾਰਟੀ ਦੇ ਸੀਨੀਅਰ ਸੈਨੇਟਰ ਚੁਕ ਸ਼ੁਮੇਰ ਨੇ ਵੀ ਰਾਸ਼ਟਰਪਤੀ ਨੂੰ ੲਿਸ ਬਾਰੇ ਕੋੲੀ ਫ਼ੈਸਲਾ ਜਲਦਬਾਜ਼ੀ ਵਿੱਚ ਨਾ ਕਰਨ ਦੀ ਅਪੀਲ ਕੀਤੀ ਹੈ। ਰਿਪਬਲਿਕਨ ਨੇਤਾ ਕੇਵਿਨ ਮੈਕਾਰਥੀ ਨੇ ਕਿਹਾ ਹੈ ਕਿ ੲਿਸ ਮਾਮਲੇ ’ਤੇ ਵੋਟਿੰਗ ਹੋਣੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article