PUNJABMAILUSA.COM

ਓਬਾਮਾ ਨੇ ਅਮਰੀਕੀ ਫ਼ੌਜ ਦਿਵਸ ‘ਤੇ ਧੀ ਦੇ 18ਵੇਂ ਜਨਮ ਦਿਨ ਦਾ ਜਸ਼ਨ ਮਨਾਇਆ

ਓਬਾਮਾ ਨੇ ਅਮਰੀਕੀ ਫ਼ੌਜ ਦਿਵਸ ‘ਤੇ ਧੀ ਦੇ 18ਵੇਂ ਜਨਮ ਦਿਨ ਦਾ ਜਸ਼ਨ ਮਨਾਇਆ

ਓਬਾਮਾ ਨੇ ਅਮਰੀਕੀ ਫ਼ੌਜ ਦਿਵਸ ‘ਤੇ ਧੀ ਦੇ 18ਵੇਂ ਜਨਮ ਦਿਨ ਦਾ ਜਸ਼ਨ ਮਨਾਇਆ
July 06
10:14 2016

7
ਵਾਸ਼ਿੰਗਟਨ, 6 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਵ੍ਹਾਈਟ ਹਾਊਸ ਵਿਚ ਅਮਰੀਕਾ ਦੇ ਆਜ਼ਾਦੀ ਦਿਵਸ ਸਬੰਧੀ ਸਮਾਗਮ ਦੌਰਾਨ ਫ਼ੌਜ ਦਿਹਾੜੇ ਅਤੇ ਆਪਣੀ ਧੀ ਮਾਲਿਆ ਦੇ 18ਵੇਂ ਜਨਮ ਦਿਨ ਦਾ ਜਸ਼ਨ ਮਨਾਇਆ। ਰਾਸ਼ਟਰਪਤੀ ਨੇ ਇਸ ਸਮਾਗਮ ਵਿੱਚ ਕਿਹਾ, ‘ਅਸੀਂ ਸਾਰੇ ਜਾਣਦੇ ਹਾਂ ਕਿ ਸਾਡੀ ਆਜ਼ਾਦੀ ਵਰਦੀ ਵਿਚ ਮੌਜੂਦ ਅਸਾਧਾਰਨ ਪੁਰਸ਼ਾਂ ਤੇ ਮਹਿਲਾਵਾਂ ਦੇ ਸਮੂਹ ‘ਤੇ ਟਿਕੀ ਹੋਈ ਹੈ ਅਤੇ ਉਨ੍ਹਾਂ ਦੇ ਪਰਿਵਾਰ ਹਰ ਦਿਨ ਸਾਡੇ ਲਈ ਸੁਚੇਤ ਰਹਿੰਦੇ ਹਨ। ਸਾਡੀ ਫ਼ੌਜ ਲਈ ਰੱਖੇ ਇਸ ਸਮਾਗਮ ਵਿਚ ਭਾਵੇਂ ਉਹ ਸ਼ਾਮਲ ਨਹੀਂ ਹੋ ਸਕੇ ਪਰ ਅਸੀਂ ਉਨ੍ਹਾਂ ਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਅਸੀਂ ਉਨ੍ਹਾਂ ਦੀ ਕਿੰਨੀ ਪ੍ਰਸ਼ੰਸਾ ਅਤੇ ਆਦਰ ਕਰਦੇ ਹਾਂ ਅਤੇ ਤੁਸੀਂ ਹਰ ਦਿਨ ਸਾਡੀ ਆਜ਼ਾਦੀ ਦੀ ਲੜਾਈ ਖ਼ਾਤਿਰ ਜੋ ਕੁਝ ਵੀ ਕਰਦੇ ਹੋ, ਅਸੀਂ ਉਸ ਦੀ ਸ਼ਲਾਘਾ ਕਰਦੇ ਹਾਂ।’ ਸ਼੍ਰੀ ਓਬਾਮਾ ਨੇ ਕਿਹਾ ਕਿ ਅਮਰੀਕੀ ਆਜ਼ਾਦੀ ਦੀ ਕਹਾਣੀ ‘ਕੁਝ ਅਜਿਹੀ ਹੈ ਕਿ ਸਾਨੂੰ ਹਰ ਦਿਨ ਇਸ ਲਈ ਲੜਨਾ ਪੈਂਦਾ ਹੈ। ਇਸ ਵਿਚ ਇਕ ਦੂਜੇ ਦਾ ਆਦਰ ਕਰਨਾ ਵੀ ਸ਼ਾਮਲ ਹੈ ਅਤੇ ਇਹ ਵੀ ਮੰਨਣਾ ਵੀ ਸ਼ਾਮਲ ਹੈ ਕਿ ਇਸ ਦੇਸ਼ ਵਿਚ ਅੱਜ ਵੀ ਅਜਿਹੇ ਲੋਕ ਮੌਜੂਦ ਹਨ ਜੋ ਭੁੱਖੇ ਰਹਿ ਰਹੇ ਹਨ ਅਤੇ ਇਸ ਕਾਰਨ ਉਹ ਆਜ਼ਾਦ ਨਹੀਂ ਹਨ।’ ਉਨ੍ਹਾਂ ਕਿਹਾ, ‘ਇਸ ਦੇਸ਼ ਵਿਚ ਹੁਣ ਵੀ ਅਜਿਹੇ ਲੋਕ ਮੌਜੂਦ ਹਨ, ਜਿਨ੍ਹਾਂ ਨੂੰ ਸਮਾਜ ਵਿਚ ਯੋਗਦਾਨ ਦੀ ਉਨ੍ਹਾਂ ਦੀ ਸਮਰੱਥਾ ਬਗੈਰ ਕੰਮ ਅਤੇ ਆਜ਼ਾਦੀ ਨਹੀਂ ਮਿਲ ਸਕਦੀ। ਅਸੀਂ ਜੋ ਟੀਚਾ ਮਿੱਥਿਆ ਸੀ, ਉਸ ਨੂੰ ਹਾਲੇ ਤੱਕ ਹਾਸਲ ਨਹੀਂ ਕੀਤਾ ਜਾ ਸਕਿਆ ਹੈ।’ ਸਮਾਗਮ ਦਾ ਆਗ਼ਾਜ਼ ਰੈਪਰ ਕੈਂਡ੍ਰਿਕ ਲੈਮਰ ਅਤੇ ਗਾਇਕਾ ਜੈਨੇਲੀ ਮੋਨੈ ਨੇ ਕੀਤਾ ਸੀ। ਸ਼੍ਰੀ ਓਬਾਮਾ ਨੇ ਇਹ ਕਿਹਾ ਕਿ ਆਪਣੀ ਗੱਲ ਸਮੇਟੀ ਕਿ ਉਨ੍ਹਾਂ ਦੀ ਬੇਟੀ ਮਾਲਿਆ ਦਾ 18ਵਾਂ ਜਨਮ ਦਿਨ 4 ਜੁਲਾਈ ਨੂੰ ਹੀ ਹੈ। ਇਸ ਬਾਅਦ ਉਨ੍ਹਾਂ ਨੇ ‘ਹੈਪੀ ਬਰਥਡੇਅ’ ਗੀਤ ਗਾਇਆ। ਇਸ ਬਾਅਦ ਰਾਜਧਾਨੀ ਦੀ ਸਾਲਾਨਾ ਆਤਿਸ਼ਬਾਜ਼ੀ ਦਾ ਨਜ਼ਾਰਾ ਬੱਦਲਾਂ ਨਾਲ ਭਰੇ ਅਸਮਾਨ ਨੇ ਫਿੱਕਾ ਪਾ ਦਿੱਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Read Full Article
    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article