PUNJABMAILUSA.COM

ਓਬਾਮਾ ਨੇ ਕੀਨੀਆ ‘ਚ ਰਹਿੰਦੇ ਆਪਣੇ ਪਰਿਵਾਰ ਦੇ ਵੱਡੇ ਵਡੇਰਿਆਂ ਨਾਲ ਕੀਤੀ ਮੁਲਾਕਾਤ

ਓਬਾਮਾ ਨੇ ਕੀਨੀਆ ‘ਚ ਰਹਿੰਦੇ ਆਪਣੇ ਪਰਿਵਾਰ ਦੇ ਵੱਡੇ ਵਡੇਰਿਆਂ ਨਾਲ ਕੀਤੀ ਮੁਲਾਕਾਤ

ਓਬਾਮਾ ਨੇ ਕੀਨੀਆ ‘ਚ ਰਹਿੰਦੇ ਆਪਣੇ ਪਰਿਵਾਰ ਦੇ ਵੱਡੇ ਵਡੇਰਿਆਂ ਨਾਲ ਕੀਤੀ ਮੁਲਾਕਾਤ
July 18
10:07 2018

ਕੋਗੇਲੋ (ਕੀਨੀਆ), 18 ਜੁਲਾਈ (ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਕੀਨੀਆ ‘ਚ ਰਹਿੰਦੇ ਆਪਣੇ ਪਰਿਵਾਰ ਦੇ ਵੱਡੇ ਵਡੇਰਿਆਂ ਨਾਲ ਮੁਲਾਕਾਤ ਕੀਤੀ। ਓਬਾਮਾ ਦੀ ਸਾਲ 2015 ਮਗਰੋਂ ਇਸ ਅਫ਼ਰੀਕੀ ਮੁਲਕ ਦੀ ਇਹ ਪਲੇਠੀ ਫੇਰੀ ਹੈ।
ਉਂਜ ਇਸ ਮੌਜੂਦਾ ਫੇਰੀ ਮੌਕੇ ਸ਼੍ਰੀ ਓਬਾਮਾ ਵੱਲੋਂ ਯੂਥ ਸੈਂਟਰ ਦੀ ਸ਼ੁਰੂਆਤ ਕੀਤੀ ਜਾਵੇਗੀ। ਓਬਾਮਾ ਦੇ ਪਿਤਾ ਦੀ ਪੈਦਾਇਸ਼ ਕੀਨੀਆ ਦੀ ਹੈ ਤੇ ਉਹ ਕੀਨਿਆਈ ਸਦਰ ਉਹੁਰੂ ਕੀਨੀਆਤਾ ਤੇ ਵਿਰੋਧੀ ਧਿਰ ਦੇ ਮੁੱਖ ਆਗੂ ਰਾਇਲਾ ਓਡਿੰਗਾ ਦੇ ਸੱਦੇ ‘ਤੇ ਇਥੇ ਆਏ ਹਨ। ਸ਼੍ਰੀ ਓਬਾਮਾ ਸਖ਼ਤ ਸੁਰੱਖਿਆ ਪ੍ਰਬੰਧ ਹੇਠ ਮੁਲਕ ਦੇ ਪੱਛਮੀ ਹਿੱਸੇ ਕੋਗੇਲੋ ਦੇ ਇਕ ਪਿੰਡ ਵਿਚਲੇ ਆਪਣੀ ਮਤਰੇਈ ਦਾਦੀ ਸਾਰ੍ਹਾ ਓਬਾਮਾ ਦੇ ਘਰ ਵੀ ਗਏ। ਇਸ ਫੇਰੀ ਦੌਰਾਨ ਆਪਣੀ ਮਤਰੇਈ ਭੈਣ ਵੱਲੋਂ ਸਥਾਪਤ ਸਾਉਤੀ ਕੂ ਨਾਂ ਦੇ ਸੈਂਟਰ ਦੇ ਉਦਘਾਟਨ ਮਗਰੋਂ ਉਨ੍ਹਾਂ ਦੇ ਆਪਣੇ ਪਰਿਵਾਰ ਦੇ ਹੋਰ ਵੱਡੇ ਵਡੇਰਿਆਂ ਨੂੰ ਮਿਲਣ ਦੀ ਵੀ ਸੰਭਾਵਨਾ ਹੈ।
ਅਮਰੀਕੀ ਸਦਰ ਨੇ ਕੀਨਿਆਈ ਆਗੂਆਂ ਨੂੰ ਕਿਹਾ ਕਿ ਉਹ ਵੰਡੀਆਂ ਪਾਉਣ ਵਾਲੀ ਨਸਲੀ ਸਿਆਸਤ ਤੋਂ ਮੂੰਹ ਫੇਰ ਲੈਣ, ਜੋ ਕਿ ਆਮ ਕਰਕੇ ਹਿੰਸਾ ਦਾ ਰੂਪ ਧਾਰ ਲੈਂਦੀ ਹੈ। ਉਨ੍ਹਾਂ ਆਗੂਆਂ ਨੂੰ ਭ੍ਰਿਸ਼ਟਾਚਾਰ ਨੂੰ ਨਕੇਲ ਪਾਉਣ ਲਈ ਵੀ ਕਿਹਾ। ਇਥੇ ਆਪਣੇ ਪਿਤਾ ਦੇ ਪਿੰਡ ਵਿਚ ਸਕੂਲ ਦਾ ਉਦਘਾਟਨ ਕਰਦਿਆਂ ਸ਼੍ਰੀ ਓਬਾਮਾ ਨੇ ਰਾਸ਼ਟਰਪਤੀ ਉਹੁਰੂ ਕੀਨੀਆਤਾ ਤੇ ਵਿਰੋਧੀ ਆਗੂ ਰਾਇਲਾ ਓਡਿੰਗਾ ਦਰਮਿਆਨ ਘਟਦੀਆਂ ਦੂਰੀਆਂ ਲਈ ਉਨ੍ਹਾਂ ਦੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਮੁਲਕ ਵਿਚ ਸਰਗਰਮ ਨਸਲੀ ਸਮੂਹਾਂ ਵਿਚਲੀ ਤਲਖੀ ਨੂੰ ਘਟਾਉਣ ਲਈ ਹੋਰ ਯਤਨਾਂ ਦੀ ਲੋੜ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article