PUNJABMAILUSA.COM

ਓਬਾਮਾ ਨੇ ਦਿੱਤੇ ਟਰੰਪ ਦੀ ਜਿੱਤ ਤੇ ਜਾਂਚ ਦੇ ਹੁਕਮ

December 10
07:41 2016

oba
ਟਰੰਪ ਦੀ ਜਿੱਤ ਪਿਛੇ ਰੂਸੀ ਹੈਕਰਾਂ ਦੇ ਹੋਣ ਦਾ ਸ਼ਕ
ਵਾਸ਼ਿੰਗਟਨ, 10 ਦਸੰਬਰ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਡੋਨਾਲਡ ਟਰੰਪ ਦੀ ਜਿੱਤ ਨੂੰ ਲੈ ਕੇ ਅਜੇ ਵੀ ਬਹੁਤ ਸਾਰੇ ਅਮਰੀਕੀਆਂ ਨੂੰ ਭਰੋਸਾ ਨਹੀ ਹੋ ਰਿਹਾ ਹੈ। ਤਮਾਮ ਲੋਕਾਂ ਦੀ ਮੰਗ ਉਠਣ ਲੱਗੀ ਕਿ ਕਿਤੇ ਇਸ ਦੇ ਪਿੱਛੇ ਕੋਈ ਸਾਜ਼ਿਸ਼ ਤਾਂ ਨਹੀਂ। ਹੋ ਸਕਦਾ ਹੈ ਕਿ ਕਿਤੇ ਪੂਰੇ ਚੋਣ ਸਿਸਟਮ ਨੂੰ ਰੂਸੀ ਹੈਕਰਾਂ ਨੇ ਹੈਕ ਕਰ ਲਿਆ ਹੋਵੇ।
ਇਸ ਨੂੰ ਦੇਖਦੇ ਹੋਏ ਵਰਤਮਾਨ ਬਰਾਕ ਓਬਾਮਾ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਹਾਲਾਂਕਿ ਅਜੇ ਇਹ ਸਪਸ਼ਟ ਨਹੀਂ ਹੈ ਕਿ ਅਮਰੀਕੀ ਚੋਣਾਂ ਨੂੰ ਰੂਸੀ ਹੈਕਰਸ ਪ੍ਰਭਾਵਤ ਨਾ ਕਰਨ। ਹਾਲਾਂਕਿ ਟਰੰਪ ਨੇ ਵਾਰ ਵਾਰ ਹਿਲੇਰੀ ਦੇ ਇਸ ਦੋਸ਼ ਅਤੇ ਸ਼ੱਕ ਨੂੰ ਜ਼ਾਹਰ ਨੂੰ ਖਾਰਜ ਕੀਤਾ ਸੀ। ਇਸ ਦੇ ਬਾਵਜੂਦ ਚੋਣਾਂ ਦੌਰਾਨ ਸਾਈਬਰ ਹਮਲਿਆਂ ਦਾ ਮਾਮਲਾ ਉਠਿਆ ਸੀ ਅਤੇ ਇਸ ਦੇ ਪਿੱਛੇ ਰੂਸ ਦਾ ਨਾਂਅ ਵੀ ਆਇਆ ਸੀ। ਬੀਬੀਸੀ ਨੇ ਅਪਣੀ ਵੈਬਸਾਈਟ ‘ਤੇ ਪ੍ਰਕਾਸ਼ਤ ਖ਼ਬਰ ਵਿਚ ਕਿਹਾ ਹੈ ਕਿ ਪਿਛਲੇ ਹਫ਼ਤੇ ਹੀ ਟਰੰਪ ਨੇ ਟਾਈਮ ਮੈਗਜ਼ੀਨ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਰੂਸ ਨੇ ਦਖ਼ਲਅੰਦਾਜ਼ ਕੀਤੀ ਸੀ। ਮੈਂ ਇਸ ਗੱਲ ‘ਤੇ ਯਕੀਨ ਨਹੀਂ ਕਰਦਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ