PUNJABMAILUSA.COM

ਓਬਾਮਾ ਨੇ ਭਾਰਤੀ ਮੂਲ ਦੀ ਸਵਾਤੀ ਦਾਂਡੇਕਰ ਨੂੰ ਏਸ਼ੀਆਈ ਵਿਕਾਸ ਬੈਂਕ ਦੀ ਕਾਰਜਕਾਰੀ ਡਾਇਰੈਕਟਰ ਦੇ ਤੌਰ ‘ਤੇ ਨਾਮਜ਼ਦ ਕੀਤਾ

November 20
21:32 2015

ob
ਵਾਸ਼ਿੰਗਟਨ, 20 ਨਵੰਬਰ (ਪੰਜਾਬ ਮੇਲ) – ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਭਾਰਤੀ ਮੂਲ ਦੀ ਅਮਰੀਕੀ ਰਾਜਨੇਤਾ ਸਵਾਤੀ ਦਾਂਡੇਕਰ ਨੂੰ ਏਸ਼ੀਆਈ ਵਿਕਾਸ ਬੈਂਕ ਦੀ ਕਾਰਜਕਾਰੀ ਡਾਇਰੈਕਟਰ ਦੇ ਤੌਰ ‘ਤੇ ਨਾਮਜ਼ਦ ਕੀਤਾ ਹੈ, ਜਿਸ ਦਾ ਦਰਜਾ ਰਾਜਦੂਤ ਦੇ ਬਰਾਬਰ ਹੁੰਦਾ ਹੈ। 64 ਸਾਲਾ ਸਵਾਤੀ, ਰਾਬਰਟ ਐੱਮ. ਆਰ. ਦੀ ਜਗ੍ਹਾ ਲਵੇਗੀ, ਜੋ 2010 ਤੋਂ ਇਸ ਅਹੁਦੇ ‘ਤੇ ਸਨ। ਉਹ ਪਹਿਲੀ ਭਾਰਤੀ ਅਮਰੀਕੀ ਹੈ, ਜੋ ਆਈਯੋਵਾ ਹਾਊਸ ਆਫ ਰੀਪ੍ਰੈਜੇਂਟੇਟਿਵਸ ਲਈ ਚੁਣੀ ਗਈ। ਉਹ 2003 ਵਿਚ ਇਸ ਦੀ ਮੈਂਬਰ ਚੁਣੀ ਗਈ ਸੀ। ਸਵਾਤੀ ਭਾਰਤੀ ਮੂਲ ਦੀ ਪਹਿਲੀ ਅਮਰੀਕੀ ਨਾਗਰਿਕ ਸੀ, ਜਿਸ ਨੇ ਅਮਰੀਕਾ ਵਿਚ ਸੂਬਾ ਪ੍ਰਤੀਨਿਧੀ ਸਭਾ ਦੀ ਕੋਈ ਸੀਟ ਜਿੱਤੀ ਸੀ।
ਓਬਾਮਾ ਨੇ ਹੋਰ ਪ੍ਰਸ਼ਾਸਨਿਕ ਨਿਯੁਕਤੀ ਅਤੇ ਮਨੋਨਯਨ ਦੇ ਨਾਲ ਅਮਰੀਕਾ ਵਿਚ ਏਸ਼ੀਆਈ ਵਿਕਾਸ ਬੈਂਕ ਵਿਚ ਸੀਨੀਅਰ ਅਹੁਦੇ ਦੇ ਲਈ ਸਵਾਤੀ ਨੂੰ ਨਾਮਜ਼ਦ ਕਰਨ ਦੀ ਘੋਸ਼ਣਾ ਕੀਤੀ। ਓਬਾਮਾ ਨੇ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਉਹ ਅਨੁਭਵੀ ਅਤੇ ਮਿਹਨਤੀ ਲੋਕ ਉਨ੍ਹਾਂ ਮਹੱਤਵਪੂਰਨ ਚੁਣੌਤੀਆਂ ਨਾਲ ਨਜਿੱਠਣ ਵਿਚ ਸਾਡੀ ਮਦਦ ਕਰਨਗੇ, ਜਿਨ੍ਹਾਂ ਦਾ ਕੰਮ ਦੇਖਣ ਲਈ ਮੈਂ ਉਤਸੁਕ ਹਾਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article