PUNJABMAILUSA.COM

ਓਬਾਮਾ-ਮਿਸ਼ੇਲ ਨੇ ਸ਼ੁਰੂ ਕੀਤੀ ਨਵੀਂ ਪਾਰੀ

ਓਬਾਮਾ-ਮਿਸ਼ੇਲ ਨੇ ਸ਼ੁਰੂ ਕੀਤੀ ਨਵੀਂ ਪਾਰੀ

ਓਬਾਮਾ-ਮਿਸ਼ੇਲ ਨੇ ਸ਼ੁਰੂ ਕੀਤੀ ਨਵੀਂ ਪਾਰੀ
April 28
09:58 2017

Obama
ਵਾਸ਼ਿੰਗਟਨ, 28 ਅਪ੍ਰੈਲ (ਪੰਜਾਬ ਮੇਲ)-ਰਾਸ਼ਟਰਤਪੀ ਅਹੁਦੇ ਤੋਂ ਸੇਵਾ ਮੁਕਤ ਹੋਣ ਦੇ ਕਰੀਬ ਤਿੰਨ ਮਹੀਨੇ ਬਾਅਦ ਹੁਣ ਬਰਾਕ ਓਬਾਮਾ ਅਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਓਬਾਮਾ ਨੇ ਅਪਣੀ ਨਵੀਂ ਪਾਰੀ ਸ਼ੁਰੂ ਕੀਤੀ। ਵਾਈਟ ਹਾਊਸ ਵਿਚ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਦੋਵਾਂ ਨੇ ਹੀ ਕਿਹਾ ਸੀ ਕਿ ਉਹ ਕੁਝ ਸਮੇਂ ਦੇ ਲਈ ਲੋਕਾਂ ਦੀ ਨਜ਼ਰਾਂ ਤੋਂ ਦੂਰ ਪਰਿਵਾਰ ਦੇ ਨਾਲ ਸਮਾਂ ਗੁਜਾਰਨਾ ਚਾਹੁੰਦੇ ਹਨ। ਓਬਾਮਾ ਪਰਿਵਾਰ ਇਕ ਮਹੀਨੇ ਲੰਬੀ ਛੁੱਟੀ ‘ਤੇ ਵੀ ਗਿਆ ਸੀ। ਲਗਦਾ ਹੈ ਕਿ ਹੁਣ ਉਨ੍ਹਾਂ ਦੀ ਛੁੱਟੀਆਂ ਖਤਮ ਹੋ ਗਈਆਂ ਹਨ ਅਤੇ ਕੰਮ ਸ਼ੁਰੂ ਹੋ ਗਿਆ ਹੈ। ਬਰਾਕ ਅਤੇ ਮਿਸ਼ੇਲ ਨੇ ‘ਸਪੀਕਰਸ ਫਾਰ ਹਾਇਰ’ ਦੇ ਨਾਲ ਅਪਣੀ ਨਵੀਂ ਪਾਰੀ ਸ਼ੁਰੂ ਕੀਤੀ। ਇਹ ਇਕ ਅਜਿਹਾ ਮੰਚ ਹੈ ਜਿੱਥੇ ਬੋਲਣ ਦੇ ਬਦਲੇ ਪੈਸੇ ਦਿੱਤੇ ਜਾਂਦੇ ਹਨ। ਇਹ ਭਾਸ਼ਣ ਪ੍ਰਯੋਜਿਤ ਹੁੰਦੇ ਹਨ। ਇਸ ਤੋਂ ਪਹਿਲਾਂ ਵੀ ਕਈ ਅਮਰੀਕੀ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਪਤਨੀਆਂ ਇਸ ਮੰਚ ਦਾ ਇਸਤੇਮਾਲ ਕਰਕੇ ਮੋਟੀ ਕਮਾਈ ਕਰ ਚੁੱਕੇ ਹਨ। ਲੱਗਦਾ ਹੈ ਉਨ੍ਹਾਂ ਇਸ ਬਦਲੇ ਕਾਫੀ ਮੋਟੀ ਰਕਮ ਦੀ ਪੇਸ਼ਕਸ਼ ਕੀਤੀ ਗਈ ਹੋਵੇਗੀ। ਇਸ ਤਰ੍ਹਾਂ ਪੈਸੇ ਲੈ ਕੇ ਭਾਸ਼ਣ ਦੇਣ ਦਾ ਫ਼ੈਸਲਾ ਕਰਨ ‘ਤੇ ਬਰਾਕ ਅਤੇ ਮਿਸ਼ੇਲ ਦੀ ਆਲੋਚਨਾ ਵੀ ਹੋ ਰਹੀ ਹੈ।
ਵੀਰਵਾਰ ਨੂੰ ਬਰਾਕ ਅਤੇ ਮਿਸ਼ੇਲ ਦੋਵੇਂ ਪਹਿਲੀ ਵਾਰ ਸਪੀਕਰ ਫਾਰ ਹਾਇਰ ਵਿਚ ਨਜ਼ਰ ਆਏ। ਮਿਸ਼ੇਲ ਜਿੱਥੇ ਅਮਰੀਕਨ ਇੰਸਟੀਚਿਊਟ ਆਫ਼ ਆਰਕੀਟੈਕਚਰ ਦੇ ਸਾਲਾਨਾ ਸੰਮੇਲਨ ਦੇ ਮੌਕੇ ‘ਤੇ ਬੋਲਦੀ ਹੋਈ ਨਜ਼ਰ ਆਈ। ਉਨ੍ਹਾਂ ਦੇ ਪਤੀ ਬਰਾਕ ਓਬਾਮਾ ਨੇ ਨਿਊਯਾਰਕ ਵਿਚ ਇਤਿਹਾਸਕਾਰ ਗੁਡਵਿਨ ਦੇ ਨਾਲ ਮਿਲ ਕੇ ਏਐਂਡਈ ਕੇਬਲ ਨੈਟਵਰਕ ਦੇ ਕਰਮਚਾਰੀਆਂ ਨੂੰ ਸੰਬੋਧਨ ਕੀਤਾ। ਮਿਸ਼ੇਲ ਨੇ ਕਿਹਾ, ਵਾਈਟ ਹਾਊਸ ਤੋਂ ਨਿਕਲ ਕੇ ਵਧੀਆ ਲੱਗ ਰਿਹਾ। ਸਪੀਕਰ ਫਾਇਰ ਹਾਇਰ ਵਿਚ ਵੱਡੀ ਵੱਡੀ ਹਸਤੀਆਂ ਨੂੰ ਬੋਲਣ ਦੇ ਬਦਲੇ ਪੈਸੇ ਮਿਲਦੇ ਹਨ। ਬਰਾਕ ਅਤੇ ਮਿਸ਼ੇਲ ਨੂੰ ਇਸ ਦੇ ਬਦਲੇ ਕਿੰਨੇ ਪੈਸੇ ਮਿਲੇ ਇਹ ਜਾਣਕਾਰੀ ਨਹੀਂ ਮਿਲ ਸਕੀ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article