PUNJABMAILUSA.COM

ਓਬਾਮਾ ਵੱਲੋਂ ਸੰਸਦੀ ਚੋਣਾਂ ਲਈ ਭਾਰਤੀ ਅਮਰੀਕੀ ਨਾਗਰਿਕ ਪੁਰੇਵਾਲ ਦੀ ਹਮਾਇਤ

 Breaking News

ਓਬਾਮਾ ਵੱਲੋਂ ਸੰਸਦੀ ਚੋਣਾਂ ਲਈ ਭਾਰਤੀ ਅਮਰੀਕੀ ਨਾਗਰਿਕ ਪੁਰੇਵਾਲ ਦੀ ਹਮਾਇਤ

ਓਬਾਮਾ ਵੱਲੋਂ ਸੰਸਦੀ ਚੋਣਾਂ ਲਈ ਭਾਰਤੀ ਅਮਰੀਕੀ ਨਾਗਰਿਕ ਪੁਰੇਵਾਲ ਦੀ ਹਮਾਇਤ
August 02
17:32 2018

ਵਾਸ਼ਿੰਗਟਨ, 2 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਨਵੰਬਰ ਵਿਚ ਹੋਣ ਵਾਲੀਆਂ ਸੰਸਦੀ ਚੋਣਾਂ ਲਈ ਭਾਰਤੀ-ਤਿੱਬਤੀ ਮੂਲ ਦੇ ਅਮਰੀਕੀ ਨਾਗਰਿਕ ਆਫਤਾਬ ਪੁਰੇਵਾਲ ਦੀ ਹਮਾਇਤ ਕੀਤੀ ਹੈ। ਪੁਰੇਵਾਲ ਦਾ ਨਾਂ ਸਾਬਕਾ ਰਾਸ਼ਟਰਪਤੀ ਵਲੋਂ ਜਾਰੀ 80 ਤੋਂ ਜ਼ਿਆਦਾ ਡੈਮੋਕ੍ਰੇਟਿਕ ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਹੈ।
ਪੁਰੇਵਾਲ (35) ਓਹਾਓ ਤੋਂ ਪ੍ਰਤੀਨਿਧੀ ਸਭਾ ਵਿਚ ਜਾਣਾ ਚਾਹੁੰਦੇ ਹਨ। ਇਹ ਪਹਿਲਾ ਕਾਂਗਰੇਸਨਲ ਜ਼ਿਲਾ ਹੈ। ਵੱਖ-ਵੱਖ ਅਹੁਦਿਆਂ ਲਈ ਨਵੰਬਰ ਵਿਚ ਹੋਣ ਵਾਲੀਆਂ ਮੱਧ ਵਰਗੀ ਚੋਣਾਂ ਵਿਚ ਕਿਸਮਤ ਅਜ਼ਮਾਉਣ ਵਾਲੇ 81 ਉਮੀਦਵਾਰਾਂ ਦੀ ਸੂਚੀ ਵਿਚ ਪੁਰੇਵਾਲ ਇਕੋ ਇਕ ਭਾਰਤੀ-ਤਿੱਬਤੀ ਮੂਲ ਦੇ ਅਮਰੀਕੀ ਹਨ।
ਓਬਾਮਾ ਨੇ ਆਪਣੀ ਪਹਿਲੀ ਸੂਚੀ ਜਾਰੀ ਕਰਦਿਆਂ ਕਿਹਾ ਕਿ ਮੈਨੂੰ ਪ੍ਰਭਾਵਸ਼ਾਲੀ ਡੈਮੋਕ੍ਰੇਟਿਕ ਉਮੀਦਵਾਰਾਂ ਦੀ ਹਮਾਇਤ ਕਰਦੇ ਹੋਏ ਫਖ਼ਰ ਮਹਿਸੂਸ ਹੋ ਰਿਹਾ ਹੈ। ਇਸ ਵਿਚ ਦੇਸ਼ਭਗਤ ਅਤੇ ਵੱਡੇ ਦਿਲ ਵਾਲੇ ਲੋਕ ਸ਼ਾਮਲ ਹਨ, ਜੋ ਅਮਰੀਕਾ ਦੀ ਨੁਮਾਇੰਦਗੀ ਕਰਨਾ ਚਾਹੁੰਦੇ ਹਨ। ਇਨ੍ਹਾਂ ਵਿਚੋਂ ਇਕ ਚੌਥਾਈ ਲੋਕ ਅਮਰੀਕੀ ਸੰਸਦ ਲਈ ਉਮੀਦਵਾਰ ਹਨ। ਸਥਾਨਕ ਮੀਡੀਆ ਮੁਤਾਬਕ, ਪੁਰੇਵਾਲ ਰਿਪਬਲੀਕਨ ਨੇਤਾ ਸਟੀਵ ਸ਼ੈਬੋਟ ਦੀ ਥਾਂ ਕਾਂਗਰਸ ਵਿਚ ਜਾਣਾ ਚਾਹੁੰਦੇ ਹਨ। ਜੋ 11ਵੀਂ ਵਾਰ ਓਹਾਓ ਦੀ ਨੁਮਾਇੰਦਗੀ ਕਰ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article