PUNJABMAILUSA.COM

ਓਬਾਮਾ 12 ਜਨਵਰੀ ਨੂੰ ਆਖਰੀ ਵਾਰ ਦੇਣਗੇ ‘ਸਟੇਟ ਆਫ ਯੂਨੀਅਨ’ ਸੰਬੋਧਨ

ਓਬਾਮਾ 12 ਜਨਵਰੀ ਨੂੰ ਆਖਰੀ ਵਾਰ ਦੇਣਗੇ ‘ਸਟੇਟ ਆਫ ਯੂਨੀਅਨ’ ਸੰਬੋਧਨ

ਓਬਾਮਾ 12 ਜਨਵਰੀ ਨੂੰ ਆਖਰੀ ਵਾਰ ਦੇਣਗੇ ‘ਸਟੇਟ ਆਫ ਯੂਨੀਅਨ’ ਸੰਬੋਧਨ
December 27
21:36 2015

obama
ਵਾਸ਼ਿੰਗਟਨ, 27 ਦਸੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ 12 ਜਨਵਰੀ ਨੂੰ ਕਾਂਗਰਸ ਵਿਚ ਆਪਣਾ ਆਖਰੀ ‘ਸਟੇਟ ਆਫ ਯੂਨੀਅਨ ਸੰਬੋਧਨ ਦੇਣਗੇ। ‘ਸਟੇਟ ਆਫ ਯੂਨੀਅਨ’ ਸੰਬੋਧਨ ਅਮਰੀਕੀ ਰਾਸ਼ਟਰਪਤੀ ਵੱਲੋਂ ਅਮਰੀਕੀ ਕਾਂਗਰਸ ਵਿਚ ਜਨਵਰੀ ਵਿਚ ਦਿੱਤਾ ਜਾਣ ਵਾਲਾ ਸਾਲਾਨਾ ਸੰਬੋਧਨ ਹੈ।
ਓਬਾਮਾ ਇਸ ਸਮੇਂ ਸਾਲ ਦੇ ਅੰਤ ਦੀਆਂ ਛੁੱਟੀਆਂ ਮਨਾਉਣ ਲਈ ਹਵਾਈ ਗਏ ਹੋਏ ਹਨ। ਉਨ੍ਹਾਂ ਨੇ ਕੱਲ੍ਹ ਆਪਣੇ ਸਮਰਥਕਾਂ ਨੂੰ ਇਕ ਈਮੇਲ ਭੇਜ ਕੇ ਇਹ ਐਲਾਨ ਕੀਤਾ ਕਿ ਉਨ੍ਹਾਂ ਕੋਲ 12 ਮਹੀਨੇ ਹਨ, ਜਿਨ੍ਹਾਂ ਵਿਚ ਉਨ੍ਹਾਂ ਨੇ ਹਰ ਬਦਲਾਅ ਕਰਨਾ ਹੈ , ਜੋ ਉਹ ਅਹੁਦੇ ‘ਤੇ ਰਹਿਣ ਦੌਰਾਨ ਕਰ ਸਕਦੇ ਹਨ। ‘ਓਬਾਮਾ ਫਾਰ ਅਮਰੀਕਾ’ ਸੰਗਠਨ ਰਾਹੀਂ ਭੇਜੀ ਗਈ ਇਸ ਈਮੇਲ ਵਿਚ ਇਹ ਸੰਕੇਤ ਦਿੱਤਾ ਗਿਆ ਹੈ ਕਿ ਉਹ ਇਸ ਮੌਕੇ ਦਾ ਇਸਤੇਮਾਲ ਆਪਣੇ ਰਾਸ਼ਟਰਪਤੀ ਕਾਲ ਦੌਰਾਨ ਹਾਸਲ ਕੀਤੀਆਂ ਗਈਆਂ ਉਪਲੱਬਧੀਆਂ ਨੂੰ ਅਮਰੀਕੀ ਕਾਂਗਰਸ ਦੇ ਸਾਂਝੇ ਸੈਸ਼ਨ ਵਿਚ ਦੱਸਣ ਲਈ ਵੀ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਾਲ ਬਹੁਤ ਸਾਰੀਆਂ ਮਹੱਤਵਪੂਰਨ ਚੀਜ਼ਾਂ ਕੀਤੀਆਂ ਹਨ।
ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਅਮਰੀਕਾ ਦੀ ਅਰਥਵਿਵਸਥਾ ਵਿਕਾਸ ਕਰ ਰਹੀ ਹੈ। ਅਮਰੀਕਾ ਨੇ ਕਾਰਬਨ ਪ੍ਰਦੂਸ਼ਣ ਵਿਚ ਧਰਤੀ ਦੇ ਕਿਸੇ ਵੀ ਹੋਰ ਵਿਕਸਿਤ ਦੇਸ਼ ਤੋਂ ਕਿਤੇ ਜ਼ਿਆਦਾ ਕਟੌਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਉਪਲੱਬਧੀਆਂ ਦਾ 12 ਜਨਵਰੀ ਨੂੰ ਜਸ਼ਨ ਮਨਾਉਣਾ ਚਾਹੁੰਦੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article