PUNJABMAILUSA.COM

ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਫਾਈਨਲ ‘ਤੇ ਹੋਵੇਗਾ 5 ਸ਼ਖਸੀਅਤਾਂ ਦਾ ਸਨਮਾਨ

ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਫਾਈਨਲ ‘ਤੇ ਹੋਵੇਗਾ 5 ਸ਼ਖਸੀਅਤਾਂ ਦਾ ਸਨਮਾਨ

ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਫਾਈਨਲ ‘ਤੇ ਹੋਵੇਗਾ 5 ਸ਼ਖਸੀਅਤਾਂ ਦਾ ਸਨਮਾਨ
May 30
17:47 2018

ਗੋਲਡਨ ਗਰਲ ਰਾਜਬੀਰ ਕੌਰ, ਬਿੱਟੀ, ਡਿਪਟੀ ਡਾਇਰੈਕਟਰ ਸੁਰਜੀਤ ਸਿੰਘ ਖੰਨਾ, ਸੁਰਜੀਤ ਸਿੰਘ ਸੰਧੂ, ਸਵਰਨ ਸਿੰਘ ਜਾਣਗੇ ਸਨਮਾਨੇ
ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਵੱਲੋਂ ਕਰਵਾਏ ਜਾ ਰਹੇ 8ਵੇਂ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਕੱਪ ਦੇ ਫਾਈਨਲ ਮੁਕਾਬਲੇ 3 ਜੂਨ ਨੂੰ ਸ਼ਾਮ 6 ਤੋਂ 8 ਵਜੇ ਤੱਕ ਫਲੱਡ ਲਾਈਟਾਂ ਦੀ ਰੌਸ਼ਨੀ ਵਿਚ ਜਰਖੜ ਸਟੇਡੀਅਮ ਵਿਚ ਖੇਡੇ ਜਾਣਗੇ। ਇਸ ਮੌਕੇ ਭਾਰਤੀ ਹਾਕੀ ਟੀਮ ਦੀ ਸਾਬਕਾ ਕਪਤਾਨ ਗੋਲਡਨ ਗਰਲ ਰਾਜਬੀਰ ਕੌਰ, ਸਾਬਕਾ ਹਾਕੀ ਖਿਡਾਰਣ ਅਤੇ ਉੱਘੀ ਲੋਕ ਗਾਇਕਾ ਤੇ ਰਾਜਨਿਤਿਕ ਆਗੂ ਸਤਵਿੰਦਰ ਕੌਰ ਬਿੱਟੀ, ਪੰਜਾਬ ਖੇਡ ਵਿਭਾਗ ‘ਚ ਡਿਪਟੀ ਡਾਇਰੈਕਟਰ ਦੇ ਅਹੁਦੇ ‘ਤੇ ਬਿਰਾਜਮਾਨ ਸੁਰਜੀਤ ਸਿੰਘ ਸੰਧੂ ਜਿੰਨ੍ਹਾਂ ਨੇ ਖੇਡਾਂ ਦੀ ਤਰੱਕੀ ‘ਚ ਆਪਣੀ ਅਹਿਮ ਭੂਮਿਕਾ ਨਿਭਾਈ, ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਆ ਜਾਵੇਗਾ। ਕਲੱਬ ਦੇ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ , ਮੁੱਖ ਮਹਿਮਾਨ ਜਗਰੂਪ ਸੀੰਘ ਜਰਖੜ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਮਾਜ ਦੇ ਵੱਖ ਵੱਖ ਖੇਤਰਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਜਰਖੜ ਖੇਡਾਂ ਦੀ ਬਿਹਤਰੀ ਲਈ ਵੱਡੇ ਉਪਰਾਲੇ ਕਰਨ ਵਾਲੇ ਸਮਾਜਸੇਵੀ ਸੁਰਿੰਦਰ ਸਿੰਘ ਖੰਨਾ ਅਤੇ ਧਰਮ ਦੇ ਖੇਤਰ ਵਿਚ ਬੱਚਿਆਂ ਨੂੰ ਗੁਰਬਾਣੀ ਤੇ ਸਿਮਰਨ ਨਾਲ ਜੋੜਨ ਵਾਲੇ ਗੁਰਦੂਆਰਾ ਸੁਖਸਾਗਰ ਪਿੰਡ ਜਰਖੜ ਦੇ ਮੁੱਖ ਸੇਵਾਦਾਰ ਸਵਰਨ ਸਿੰਘ ਪੰਮਾ ਨੂੰ ਸਮਾਜ ਸੇਵੀ ਐਵਾਰਡਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸਤੋਂ ਇਲਾਵਾ ਹਾਕੀ ਦੇ ਉੱਭਰਦੇ ਵੀਹ ਸਕੂਲੀ ਖਿਡਾਰੀਆਂ ਦਾ ਵੀ ਸਨਮਾਨ ਕੀਤਾ ਜਾਵੇਗਾ। ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਕੱਪ ਦੇ ਫਾਈਨਲ ਮੁਕਾਬਲਿਆਂ ਦਾ ਫੇਮ ਪੰਜਾਬੀ ਟੀਵੀ ਅਤੇ ਦੂਰਦਰਸ਼ਨ ਜਲੰਧਰ ਤੋਂ ਪ੍ਰਸਾਰਣ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article